ਗ੍ਰਹਿ ਮੰਤਰੀ ਅਮਿਤ ਸ਼ਾਹ ਪਹੁੰਚ ਰਹੇ ਅੰਮ੍ਰਿਤਸਰ, ਵਧਾਈ ਗਈ ਪੁਲਿਸ ਸੁਰੱਖਿਆ

ਅੰਮ੍ਰਿਤਸਰ, 26 ਸਤੰਬਰ ਅੰਮ੍ਰਿਤਸਰ ਵਿਖੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਉੱਤਰੀ ਖੇਤਰੀ ਪ੍ਰੀਸ਼ਦ ਦੀ ਬੈਠਕ ਕੀਤੀ ਜਾਵੇਗੀ ਜਿਸ ਨੂੰ ਲੈ ਕੇ ਪੰਜਾਬ ਹਰਿਆਣਾ ਰਾਜਸਥਾਨ ਹਿਮਾਚਲ ਪ੍ਰਦੇਸ਼ ਦਿੱਲੀ ਜੰਮੂ ਕਸ਼ਮੀਰ ਚੰਡੀਗੜ੍ਹ ਲਦਾਖ ਤੋ ਪ੍ਰਤੀਨਿਧੀ ਅਤੇ ਕਈ VIP ਅੱਜ ਅੰਮ੍ਰਿਤਸਰ ਪਹੁੰਚਣਾ ਸ਼ੁਰੂ ਹੋ ਵੀ ਗਏ ਹਨ ਅਤੇ ਇਹਨਾਂ ਸਭ ਦੀ ਸੁਰੱਖਿਆ ਨੂੰ ਦੇਖਦੇ ਹੋਏ ਅੰਮ੍ਰਿਤਸਰ ਨੂੰ ਇਸ…

Read More

ਭਾਰਤ ਅਤੇ ਕੈਨੇਡਾ ਵਿਚਾਲੇ ਤਣਾਅ ਬਾਦ ਹਵਾਈ ਟਿਕਟਾਂ ‘ਚ ਵਾਧਾ ⋆ D5 News

ਨਵੀਂ ਦਿੱਲੀ ਭਾਰਤ ਅਤੇ ਕੈਨੇਡਾ ਵਿਚਾਲੇ ਤਣਾਅ ਦਾ ਅਸਰ ਹਵਾਈ ਕਿਰਾਏ ਅਤੇ ਯਾਤਰੀਆਂ ਦੀ ਗਿਣਤੀ ‘ਤੇ ਪੈਣ ਲੱਗਾ ਹੈ। ਭਾਰਤ ਅਤੇ ਕੈਨੇਡਾ ਲਈ ਉਡਾਣਾਂ ਦੇ ਕਿਰਾਏ ਲਗਾਤਾਰ ਵੱਧ ਰਹੇ ਹਨ। ਇਸ ਕਾਰਨ ਯਾਤਰੀਆਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੋਵਾਂ ਦੇਸ਼ਾਂ ਵਿਚਾਲੇ ਵਧਦੇ ਕੂਟਨੀਤਕ ਵਿਵਾਦ ਤੋਂ ਬਾਅਦ ਹਵਾਈ ਟਿਕਟਾਂ ਦੀ ਮੰਗ ‘ਚ ਅਚਾਨਕ…

Read More

ਵਕੀਲ ਨਾਲ ਕੁੱਟਮਾਰ :- ਦੇਰ ਰਾਤ ਐਸਪੀ (ਡੀ) ਰਮਨਦੀਪ ਸਿੰਘ ਭੁੱਲਰ ਸਮੇਤ ਸੀਆਈਏ ਇੰਚਾਰਜ ਤੇ ਚਾਰ ਕਾਂਸਟੇਬਲਾਂ ਖ਼ਿਲਾਫ਼ ਕੇਸ ਦਰਜ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਅੱਜ ਕੰਮਕਾਜ ਠੱਪ ਰਿਹਾ। ਕਿਉਂਕਿ ਸ੍ਰੀ ਮੁਕਤਸਰ ਸਾਹਿਬ ਬਾਰ ਐਸੋਸੀਏਸ਼ਨ ਦੇ ਮੈਂਬਰ ਵਕੀਲ ਨੂੰ ਪੰਜਾਬ ਪੁਲਿਸ ਦੇ ਅਣਮਨੁੱਖੀ ਤਸ਼ੱਦਦ ਦਾ ਸ਼ਿਕਾਰ ਹੋਣਾ ਪਿਆ ਹੈ। ਇਸ ਦੇ ਵਿਰੋਧ ‘ਚ ਪੰਜਾਬ-ਹਰਿਆਣਾ ਬਾਰ ਕੌਂਸਲ ਨੇ ਅਣਮਿੱਥੇ ਸਮੇਂ ਲਈ ਕੰਮ ਤੋਂ ਦੂਰ ਰਹਿਣ ਦਾ ਫੈਸਲਾ ਕੀਤਾ ਹੈ।ਪੰਜਾਬ-ਹਰਿਆਣਾ ਹਾਈਕੋਰਟ ਦੇ ਵਕੀਲ ਅੱਜ ਦੋਸ਼ੀ ਪੁਲਸ…

Read More

ਮਨਪ੍ਰੀਤ ਬਾਦਲ ਖਿਲਾਫ਼ ਲੁੱਕ ਆਊਟ ਨੋਟਿਸ ਜਾਰੀ ⋆ D5 News

ਪੰਜਾਬ ਦੇ ਸਾਬਕਾ ਵਿੱਤ ਮੰਤਰੀ ਭਾਜਪਾ ਆਗੂ ਮਨਪ੍ਰੀਤ ਬਾਦਲ ਨੇ ਆਪਣੀ ਜ਼ਮਾਨਤ ਪਟੀਸ਼ਨ ਵਾਪਸ ਲੈ ਲਈ ਹੈ। ਮਨਪ੍ਰੀਤ ਨੇ ਬਠਿੰਡਾ ਸੈਸ਼ਨ ਕੋਰਟ ਤੋਂ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਸੀ। ਉਨ੍ਹਾਂ ਦੇ ਵਕੀਲ ਸੁਖਵਿੰਦਰ ਸਿੰਘ ਭਿੰਡਰ ਨੇ ਕਿਹਾ ਕਿ ਜਦੋਂ ਪਟੀਸ਼ਨ ਦਾਇਰ ਕੀਤੀ ਗਈ ਸੀ ਤਾਂ ਜਾਂਚ ਜਾਰੀ ਸੀ। ਹੁਣ ਜਦੋਂ ਇਸ ਮਾਮਲੇ ‘ਚ ਮਾਮਲਾ ਦਰਜ…

Read More

ਜਲੰਧਰ ਦੇ ਦੋ ਭਰਾਵਾਂ ਖੁਦਕੁਸ਼ੀ ਮਾਮਲੇ ਚ ਪੁਲਸ ਮੁਲਾਜ਼ਮਾਂ ਦੀ ਨਹੀਂ ਹੋ ਸਕੀ ਗ੍ਰਿਫ਼ਤਾਰੀ

ਜਲੰਧਰ ਦੇ ਢਿੱਲੋਂ ਬ੍ਰਦਰਜ਼ ਖੁਦਕੁਸ਼ੀ ਮਾਮਲੇ ‘ਚ ਨਾਮਜ਼ਦ ਪੁਲਸ ਮੁਲਾਜ਼ਮ ਅਜੇ ਤੱਕ ਗ੍ਰਿਫਤਾਰ ਨਹੀਂ ਹੋ ਸਕੇ ਹਨ। ਇਸ ਨੂੰ ਲੈ ਕੇ ਪਰਿਵਾਰਕ ਮੈਂਬਰਾਂ ਅਤੇ ਨਜ਼ਦੀਕੀਆਂ ਵਿੱਚ ਭਾਰੀ ਰੋਸ ਹੈ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਮੁਲਜ਼ਮ ਇੰਸਪੈਕਟਰ ਨਵਦੀਪ ਸਿੰਘ, ਏਐਸਆਈ ਬਲਵਿੰਦਰ ਸਿੰਘ ਅਤੇ ਕਾਂਸਟੇਬਲ ਜਗਜੀਤ ਕੌਰ ਨੇ ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਮਾਮਲੇ ਵਿੱਚ ਕਪੂਰਥਲਾ…

Read More

ਵਿਜੀਲੈਂਸ ਦਾ ਮਨਪ੍ਰੀਤ ਬਾਦਲ ਤੇ ਤੜਕਸਾਰ ਵੱਡਾ ਐਕਸ਼ਨ, ਲੁੱਕ ਆਉਟ ਨੋਟਿਸ ਜਾਰੀ

ਬਠਿੰਡਾ: ਬਠਿੰਡਾ ਸ਼ਹਿਰ ਦੇ ਪਾਸ਼ ਇਲਾਕੇ ਮਾਡਲ ਟਾਊਨ ਵਿੱਚ ਪਲਾਟ ਖਰੀਦਣ ਦੇ ਮਾਮਲੇ ਨਾਲ ਜੂੜੇ ਤਿੰਨ ਲੋਕਾਂ ਨੂੰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਸੀ। ਬੀਤੇ ਕੱਲ੍ਹ ਵਿਜੀਲੈਂਸ ਨੇ ਗ੍ਰਿਫ਼ਤਾਰ ਕੀਤੇ ਮੂਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਤੇ 28 ਸਿੰਤਬਰ ਤੱਕ ਦਾ ਪੁਲਿਸ ਰਿੰਮਾਂਡ ਹਾਸਲ ਕੀਤਾ। ਵਿਜੀਲੈਂਸ ਬਿਊਰੋ ਨੇ ਬੀਤੇ ਦਿਨ ਹੀ ਮਨਪ੍ਰੀਤ ਬਾਦਲ ਦੇ ਘਰ…

Read More

ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਦੀ ਸ਼ਿਕਾਇਤ ‘ਤੇ ਜਾਂਚ ਤੋਂ ਬਾਅਦ ਹੀ ਵਿਜੀਲੈਂਸ ਨੇ ਮਨਪ੍ਰੀਤ ਬਾਦਲ ਦੇ ਸਾਥੀਆਂ ਖਿਲਾਫ਼ ਕੀਤੀ ਕਾਰਵਾਈ

ਬਠਿੰਡਾ ‘ਚ ਪਲਾਟ ਘੁਟਾਲੇ ਦੇ ਮਾਮਲੇ ‘ਚ ਵਿਜੀਲੈਂਸ ਨੇ ਮੁੱਖ ਮੁਲਜ਼ਮ ਮਨਪ੍ਰੀਤ ਬਾਦਲ ਦੇ ਤੀਜੇ ਸਾਥੀ ਵਿਕਾਸ ਅਰੋੜਾ ਨੂੰ ਸੋਮਵਾਰ ਸਵੇਰੇ ਚਿੰਤਪੁਰਨੀ ਤੋਂ ਗ੍ਰਿਫਤਾਰ ਕਰ ਲਿਆ। ਐਤਵਾਰ ਨੂੰ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮਾਂ ਰਾਜੀਵ ਕੁਮਾਰ ਅਤੇ ਅਮਨਦੀਪ ਸਿੰਘ ਨੂੰ ਵਿਜੀਲੈਂਸ ਵੱਲੋਂ ਮੈਡੀਕਲ ਕਰਵਾਉਣ ਤੋਂ ਬਾਅਦ ਸੋਮਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ…

Read More