ਸੁਖਬੀਰ ਸਿੰਘ ਬਾਦਲ ⋆ D5 News
ਫਿਰੋਜ਼ਪੁਰ (ਬਿੰਦੂ ਸਿੰਘ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਪੀ ਜੀ ਆਈ ਐਮ ਈ ਆਰ ਸੈਟੇਲਾਈਟ ਸੈਂਟਰ ਸ਼ੁਰੂ ਕਰਨ ਲਈ ਕੀਤੇ ਨਿਰੰਤਰ ਯਤਨਾਂ ਨੂੰ ਬੂਰ ਪੈ ਗਿਆ ਹੈ ਤੇ ਪੀ ਜੀ ਆਈ ਚੰਡੀਗੜ੍ਹ ਨੇ 233 ਕਰੋੜ ਰੁਪਏ ਦੇ ਪ੍ਰਾਜੈਕਟ ਨੂੰ ਪ੍ਰਵਾਨ ਚੜ੍ਹਾਉਣ ਲਈ ਏਜੰਸੀ ਨਿਯੁਕਤ ਕਰ ਦਿੱਤੀ ਹੈ…
