ਨੌਜਵਾਨ ਦੀ ਕੁੱਟਮਾਰ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਨੇ 7 ਲੋਕਾਂ ਖਿਲਾਫ ਮਾਮਲਾ ਕੀਤਾ ਦਰਜ
ਰਾਏਕੋਟ ਦੇ ਪਿੰਡ ਕਮਾਲਪੁਰਾ ਵਿੱਚ ਇੱਕ ਨੌਜਵਾਨ ਦੀ ਕੁੱਟਮਾਰ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਨੇ 7 ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਹੈ। ਇਨ੍ਹਾਂ ਵਿੱਚੋਂ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਹੈ। ਮੁਲਜ਼ਮਾਂ ਨੇ ਪਾਠ ਦੌਰਾਨ ਚੋਰੀ ਦੇ ਸ਼ੱਕ ਵਿੱਚ ਨੌਜਵਾਨ ਦੀ ਕੁੱਟਮਾਰ ਕੀਤੀ ਸੀ। ਮੁਲਜ਼ਮਾਂ ਨੇ ਧਾਰਮਿਕ ਡੇਰੇ ਲਗਾ ਕੇ ਉਸ ਵਿੱਚ…
