ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਕ੍ਰਿਕਟ ਮੈਚ ਅੱਜ ⋆ D5 News

ਮੋਹਾਲੀ ਦੇ IS ਬਿੰਦਰਾ ਸਟੇਡੀਅਮ ‘ਚ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਹੋਣ ਵਾਲੇ ਵਨਡੇ ਮੈਚ ਲਈ ਸੁਰੱਖਿਆ ਦੇ ਸਖਤ ਇੰਤਜ਼ਾਮ ਕੀਤੇ ਗਏ ਹਨ। ਇਸ ਵਿੱਚ ਕਰੀਬ 3 ਹਜ਼ਾਰ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਇਸ ਦੇ ਨਾਲ ਹੀ 15 ਦੇ ਕਰੀਬ ਦੰਗਾ ਵਿਰੋਧੀ ਟੀਮਾਂ ਵੀ ਤਾਇਨਾਤ ਕੀਤੀਆਂ ਗਈਆਂ ਹਨ।ਮੁਹਾਲੀ ਪੁਲਿਸ ਤੋਂ ਇਲਾਵਾ ਹੋਰਨਾਂ ਜ਼ਿਲ੍ਹਿਆਂ ਤੋਂ ਵੀ ਸੁਰੱਖਿਆ…

Read More

CM ਭਗਵੰਤ ਮਾਨ ਪਹੁੰਚੇ ਜਲੰਧਰ, ਪਾਸਿੰਗ ਆਊਟ ਪਰੇਡ ਦਾ ਕੀਤਾ ਨਿਰੀਖਣ , ਟ੍ਰੇਨਿੰਗ ਪੂਰੀ ਕਰਨ ਵਾਲੇ 2999 ਪੁਲਿਸ ਮੁਲਾਜ਼ਮਾਂ ਨੂੰ ਦਿੱਤੀ ਸਲਾਮੀ

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜਲੰਧਰ ਪੀਏਪੀ ਵਿਖੇ ਪਾਸਿੰਗ ਆਊਟ ਪਰੇਡ ਦਾ ਨਿਰੀਖਣ ਕੀਤਾ। ਪੰਜਾਬ ਪੁਲਿਸ ਦੇ 2999 ਨਵੇਂ ਭਰਤੀ ਪੁਲਿਸ ਮੁਲਾਜ਼ਮਾਂ ਨੇ ਆਪਣੀ ਸਿਖਲਾਈ ਪੂਰੀ ਕਰਨ ਤੋਂ ਬਾਅਦ ਮੁੱਖ ਮੰਤਰੀ ਨੂੰ ਸਲਾਮੀ ਦਿੱਤੀ।ਇਸ ਮੌਕੇ ਮੁੱਖ ਮੰਤਰੀ ਦੇ ਨਾਲ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਵੀ ਮੌਜੂਦ ਸਨ। ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ…

Read More

ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਮੁੱਦੇ ‘ਤੇ ਅਮਰੀਕਾ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਨੇ ਕਿਹਾ ਅਸੀਂ ਕੈਨੇਡਾ ਦਾਕਰਦੇ ਹਾਂ ਪੂਰਾ ਸਮਰਥਨ

ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਮੁੱਦੇ ‘ਤੇ ਭਾਰਤ ਅਤੇ ਕੈਨੇਡਾ ਵਿਚਾਲੇ ਤਣਾਅ ਵਧਦਾ ਜਾ ਰਿਹਾ ਹੈ। ਕੈਨੇਡਾ ਨੇ ਭਾਰਤ ‘ਤੇ ਇਸ ਕਤਲ ਦਾ ਦੋਸ਼ ਲਾਇਆ ਹੈ। ਵੀਰਵਾਰ ਦੇਰ ਰਾਤ ਅਮਰੀਕਾ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਜੇਕ ਸੁਲੀਵਨ ਨੇ ਵ੍ਹਾਈਟ ਹਾਊਸ ‘ਚ ਮੀਡੀਆ ਨੂੰ ਕਿਹਾ ਕਿ ਉਹ ਇਸ ਕਤਲ ਮਾਮਲੇ ‘ਚ ਭਾਰਤ ਖਿਲਾਫ ਜਾਂਚ ‘ਚ ਕੈਨੇਡਾ…

Read More

AIR INDIA ਦਾ ਉਡਾਣ ਸੁਰੱਖਿਆ ਮੁਖੀ ਮਹੀਨੇ ਲਈ ਮੁਅੱਤਲ ⋆ D5 News

ਨਵੀਂ ਦਿੱਲੀ, 22 ਸਤੰਬਰ ਡੀਜੀਸੀਏ ਨੇ ਅੱਜ ਕਿਹਾ ਕਿ ਉਸ ਨੇ ਕੁਝ ਖਾਮੀਆਂ ਕਾਰਨ ਟਾਟਾ ਸਮੂਹ ਦੀ ਮਾਲਕੀ ਵਾਲੀ ਏਅਰ ਇੰਡੀਆ ਦੇ ਉਡਾਣ ਸੁਰੱਖਿਆ ਮੁਖੀ ਰਾਜੀਵ ਗੁਪਤਾ ਨੂੰ ਇੱਕ ਮਹੀਨੇ ਲਈ ਮੁਅੱਤਲ ਕਰ ਦਿੱਤਾ ਹੈ। Post DisclaimerOpinion/facts in this article are author\’s own and geopunjab.com does not assume any responsibility or liability for the same.If…

Read More

ਢਿੱਲੋਂ ਭਰਾਵਾਂ ਦੇ ਖੁਦਕੁਸ਼ੀ ਮਾਮਲੇ ਵਿੱਚ ਲੋੜੀਂਦੇ ਭਗੌੜੇ ਪੁਲਿਸ ਮੁਲਾਜ਼ਮਾਂ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

dismissal of SHO Navdeep Singh Dhillon Brothers Suicide Case. ਜਲੰਧਰ ਦੇ ਢਿੱਲੋਂ ਭਰਾਵਾਂ ਮਾਨਵਜੀਤ ਅਤੇ ਜਸ਼ਨਬੀਰ ਦੇ ਖੁਦਕੁਸ਼ੀ ਮਾਮਲੇ ਵਿੱਚ ਲੋੜੀਂਦੇ ਇੰਸਪੈਕਟਰ ਨਵਦੀਪ ਸਿੰਘ, ਏਐਸਆਈ ਬਲਵਿੰਦਰ ਸਿੰਘ ਅਤੇ ਮਹਿਲਾ ਕਾਂਸਟੇਬਲ ਜਗਜੀਤ ਕੌਰ ਨੂੰ ਅਦਾਲਤ ਤੋਂ ਵੱਡਾ ਝਟਕਾ ਲੱਗਾ ਹੈ। ਵਧੀਕ ਸੈਸ਼ਨ ਜੱਜ ਕਪੂਰਥਲਾ ਅਜਾਇਬ ਸਿੰਘ ਦੀ ਅਦਾਲਤ ਨੇ ਭਗੌੜੇ ਪੁਲਿਸ ਮੁਲਾਜ਼ਮਾਂ ਦੀ ਅਗਾਊਂ ਜ਼ਮਾਨਤ ਪਟੀਸ਼ਨ…

Read More

ਸਰਯੂ ਐਕਸਪ੍ਰੈਸ ਚ ਇੱਕ ਮਹਿਲਾ ਪੁਲਸ ਮੁਲਾਜ਼ਮ ਦੀ ਵੱਢ ਟੁੱਕ ਕਰਨ ਵਾਲਾ ਪੁਲਸ ਮੁਕਾਬਲੇ ਚ ਢੇਰ

ਅਯੁੱਧਿਆ ਵਿੱਚ ਚੱਲਦੀ ਟਰੇਨ ਵਿੱਚ ਇੱਕ ਮਹਿਲਾ ਕਾਂਸਟੇਬਲ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਦੇ ਦੋਸ਼ੀ ਅਨੀਸ਼ ਨੂੰ STF ਨੇ ਇੱਕ ਮੁਕਾਬਲੇ ਵਿੱਚ ਮਾਰ ਦਿੱਤਾ ਸੀ। ਮੁਕਾਬਲੇ ‘ਚ ਦੋ ਦੋਸ਼ੀ ਫੜੇ ਗਏ ਹਨ। ਜਦਕਿ ਕਰਾਸ ਫਾਇਰਿੰਗ ‘ਚ ਇਕ ਸਬ-ਇੰਸਪੈਕਟਰ ਅਤੇ ਦੋ ਕਾਂਸਟੇਬਲ ਜ਼ਖਮੀ ਹੋ ਗਏ। ਇਹ ਮੁੱਠਭੇੜ ਅਯੁੱਧਿਆ ਦੇ ਪੁਰਕਲੰਦਰ ਦੇ ਛੱਤਰੀਵਾ ਪਾਰਾ ਕੇਲ ਰੋਡ ‘ਤੇ…

Read More

ਭਰਤਇੰਦਰ ਸਿੰਘ ਚਾਹਲ :- ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਅੱਜ ਹਾਈ ਕੋਰਟ ਸੁਣਵਾਈ ਅੱਜ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਹੇ ਭਰਤਇੰਦਰ ਸਿੰਘ ਚਾਹਲ ਦੀ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਅੱਜ ਹਾਈ ਕੋਰਟ ਵਿੱਚ ਸੁਣਵਾਈ ਹੋਣੀ ਹੈ। ਮੁਲਜ਼ਮ ਚਾਹਲ ਨੇ ਇਸ ਮਾਮਲੇ ਵਿੱਚ ਅਗਾਊਂ ਜ਼ਮਾਨਤ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਹੈ। ਵਿਜੀਲੈਂਸ ਨੇ ਪਿਛਲੇ ਮਹੀਨੇ ਮਾਮਲਾ ਦਰਜ ਕਰਕੇ…

Read More

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇਕ ਵਾਰ ਫਿਰ ਭਾਰਤ ਦਾ ਕੀਤਾ ਵਿਰੋਧ, ਕਿਹਾ ਨਿੱਝਰ ਦੇ ਕਤਲ ‘ਚ ਭਾਰਤ ਦੇ ਏਜੰਟ ਸ਼ਾਮਲ

ਭਾਰਤ ਅਤੇ ਕੈਨੇਡਾ ਵਿਚਾਲੇ ਚੱਲ ਰਹੇ ਤਣਾਅ ਦਰਮਿਆਨ ਕੈਨੇਡਾ ਦੀ ਸੰਸਦ ‘ਚ ਬਿਆਨ ਦੇਣ ਤੋਂ ਬਾਅਦ ਹੁਣ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇਕ ਵਾਰ ਫਿਰ ਭਾਰਤ ਦਾ ਵਿਰੋਧ ਕੀਤਾ ਹੈ। ਹੁਣ ਮਨੁੱਖੀ ਅਧਿਕਾਰਾਂ ਦੇ ਐਲਾਨਨਾਮੇ ਦੀ 75ਵੀਂ ਵਰ੍ਹੇਗੰਢ ਮੌਕੇ ਸੰਯੁਕਤ ਰਾਸ਼ਟਰ (ਯੂ.ਐਨ.) ਨੂੰ ਆਪਣੇ ਸੰਬੋਧਨ ਵਿੱਚ ਉਨ੍ਹਾਂ ਕਿਹਾ ਕਿ ਕੈਨੇਡਾ ਦੀ ਧਰਤੀ ‘ਤੇ…

Read More

ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਵਿਖੇ ਕਰਵਾਇਆ ਗਿਆ ਇੰਡਕਸ਼ਨ ਪ੍ਰੋਗਰਾਮ

ਵਿਦਿਆਰਥੀਆ ਨਾਲ ਗੱਲਬਾਤ ਦੌਰਾਨ ਮੁੱਖ ਮਹਿਮਾਨ ਐਡਵੋਕੇਟ ਰਾਹੁਲ ਸਿੰਘ ਨੇ ਵਿਦਿਆਰਥੀਆ ਨੂੰ ਹਰ ਤਰ੍ਹਾਂ ਦੀ ਮਦਦ ਦਾ ਦਿੱਤਾ ਭਰੋਸਾ ਪਟਿਆਲਾ,21/09/2023: ਅੱਜ ਸਥਾਨਕ ਮਹਿੰਦਰਾ ਕਾਲਜ ਦੇ ਲਾਅ ਵਿਭਾਗ ਵਿਖੇ ਵਿਦਿਆਰਥੀਆਂ ਦੇ ਲਈ ਇੰਡਕਸ਼ਨ ਪ੍ਰੋਗਰਾਮ ਕਰਵਾਇਆ ਗਿਆ। ਨਵੇਂ ਵਿਦਿਆਰਥੀਆਂ ਵਿੱਚ ਇਸ ਪ੍ਰੋਗਰਾਮ ਦੇ ਪ੍ਰਤੀ ਬਹੁਤ ਉਤਸ਼ਾਹ ਸੀ। ਇਸ ਵਿੱਚ ਮੁੱਖ ਮਹਿਮਾਨ ਵਜੋਂ ਐਡਵੋਕੇਟ ਰਾਹੁਲ ਸਿੰਘ ਜੀ ਨੇ…

Read More

ਪਾਣੀਪਤ ‘ਚ 4 ਔਰਤਾਂ ਨਾਲ ਰਾਤ ਭਰ ਗੈਂਗਰੇਪ, ਇੱਕ ਪੀੜਤ ਦੀ ਹੋਈ ਮੌਤ

ਪਾਣੀਪਤ: ਹਰਿਆਣਾ ਦੇ ਪਾਣੀਪਤ ਜਿਲ੍ਹੇ ਵਿੱਚ 5-6 ਬਦਮਾਸ਼ਾਂ ਨੇ ਕੀਤੀ ਵੱਡੀ ਵਾਰਦਾਤ ਮਤਲੌਦਾ ਥਾਣਾ ਖੇਤਰ ਦੇ ਇਕ ਪਿੰਡ ‘ਚ ਸਥਿਤ ਡੇਰੇ ਅਤੇ ਮੱਛੀ ਫਾਰਮ ਹਾਊਸ ‘ਤੇ ਕੰਮ ਕਰਨ ਵਾਲੀਆਂ ਔਰਤਾਂ ਨੂੰ ਬਦਮਾਸ਼ਾਂ ਨੇ ਆਪਣੀ ਹਵਸ ਦਾ ਸ਼ਿਕਾਰ ਬਣਾਇਆ।ਪਿੰਡ ‘ਚ ਰਾਤ ਸਮੇਂ ਹਥਿਆਰਾਂ ਦੇ ਜ਼ੋਰ ‘ਤੇ ਬਦਮਾਸ਼ਾਂ ਨੇ ਖੇਤਾਂ ‘ਚ ਰਹਿ ਰਹੇ ਪ੍ਰਵਾਸੀ ਮਜ਼ਦੂਰਾਂ ਦੀ ਕੁੱਟਮਾਰ…

Read More