ਮੋਗਾ ਚ ਕਾਂਗਰਸੀ ਆਗੂ ਦਾ ਗੋਲੀਆਂ ਮਾਰ ਕਤਲ ⋆ D5 News

 ਸੋਮਵਾਰ ਦੀ ਦੇਰ ਸ਼ਾਮ ਮੋਗਾ ਦੇ ਪਿੰਡ ਡਾਲਾ ਵਿਖੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਅਜੀਤਵਾਲ ਬਲਾਕ ਦੇ ਪ੍ਰਧਾਨ ਨੰਬਰਦਾਰ ਬਲਜਿੰਦਰ ਸਿੰਘ ਬੱਲੀ ਡਾਲਾ ਦੀ ਅਣਪਛਾਤਿਆਂ ਵੱਲੋਂ ਗੋਲੀਆਂ ਮਾਰ ਕਿ ਕਤਲ ਕਰ ਦਿੱਤਾ ਗਿਆ ਹੈ। ਕੁਝ ਅਣਪਛਾਤੇ ਵਿਆਕਤੀ ਮੋਟਰਸਾਇਕਲ ਤੇ ਸਵਾਰ ਹੋ ਕਿ ਬਲਜਿੰਦਰ ਸਿੰਘ ਬੱਲੀ ਨੰਬਰਦਾਰ ਦੇ ਘਰ ਕਿਸੇ ਫਾਰਮ ਤੇ ਮੋਹਰ ਲਗਾਉਣ ਦੇ…

Read More

ਸਿੰਘ ਸਭਾ ਲਹਿਰ ਦੀ 150 ਸਾਲਾ ਸ਼ਤਾਬਦੀ ਨੂੰ ਸਮਰਪਿਤ 21 ਸਤੰਬਰ ਨੂੰ ਖਾਲਸਾ ਕਾਲਜ ਵਿਖੇ ਹੋਵੇਗਾ ਸੈਮੀਨਾਰ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਸਿੰਘ ਸਭਾ ਲਹਿਰ ਦੇ 150 ਸਾਲਾ ਸਥਾਪਨਾ ਦਿਵਸ ਸਬੰਧੀ ਕਰਵਾਏ ਜਾਣ ਵਾਲੇ ਸਮਾਗਮਾਂ ਤਹਿਤ 21 ਸਤੰਬਰ 2023 ਨੂੰ ਖਾਲਸਾ ਕਾਲਜ ਸ੍ਰੀ ਅੰਮ੍ਰਿਤਸਰ ਦੇ ਸ. ਸੁੰਦਰ ਸਿੰਘ ਮਜੀਠੀਆ ਹਾਲ ਵਿਖੇ ਵਿਸ਼ੇਸ਼ ਸੈਮੀਨਾਰ ਕਰਵਾਇਆ ਜਾ ਰਿਹਾ ਹੈ। ਇਸ ਸੈਮੀਨਾਰ ਦੀਆਂ ਤਿਆਰੀਆਂ ਸਬੰਧੀ ਅੱਜ ਖਾਲਸਾ ਕਾਲਜ ਵਿਖੇ ਵਿਸ਼ੇਸ਼ ਇਕੱਤਰਤਾ ਹੋਈ,…

Read More

ਵਨ-ਸਟਾਪ ਸੈਂਟਰਾਂ ਦੇ ਸਟਾਫ ਲਈ ਵਰਕਸ਼ਾਪ ਦਾ ਆਯੋਜਨ ⋆ D5 News

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਔਰਤਾਂ ਤੇ ਲੜਕੀਆਂ ਦੀ ਭਲਾਈ ਲਈ ਚਲਾਈਆ ਜਾ ਰਹੀਆਂ ਯੋਜਨਾਵਾਂ ਵਿਚ ਸਖੀ ਵਨ ਸਟਾਪ  ਸੈਂਟਰ ਇੱਕ ਬਿਹਤਰੀਨ ਉਪਰਾਲਾ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਭਾਗ ਸੂਬੇ ਵਿੱਚ ਔਰਤਾਂ ਦੇ ਸਸ਼ਕਤੀਕਰਨ ਅਤੇ ਕਿਸੇ ਵੀ…

Read More

ਡਾ.ਬਲਜੀਤ ਕੌਰ ⋆ D5 News

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਇਸੇ ਤਹਿਤ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੋਨੀਆ ਮਲਹੋਤਰਾ ਈ.ਟੀ.ਟੀ ਅਧਿਆਪਕਾ ਸਰਕਾਰੀ ਪ੍ਰਾਇਮਰੀ ਸਕੂਲ ਜਵਾਲਾਪੁਰ ਬਲਾਕ ਭੁਨਰਹੇੜੀ-1 ਜ਼ਿਲ੍ਹਾ ਪਟਿਆਲਾ, ਦਾ ਜਾਅਲੀ ਪੱਛੜੀ ਸ਼੍ਰੇਣੀ ਸਰਟੀਫਿਕੇਟ ਪੰਜਾਬ…

Read More

ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਟ੍ਰੇਨਿੰਗ ਪਾਰਟਰਨਰਾਂ ਨੂੰ ਸੂਚੀਬੱਧ ਕਰਨ ਦੀ ਪ੍ਰਕਿਰਿਆ ਸ਼ੁਰੂ 

ਸੂਚੀਬੱਧ ਕਰਨ ਦੀ ਪ੍ਰਕਿਰਿਆ ਪਾਰਦਰਸ਼ੀ ਅਤੇ ਮੁਕਾਬਲੇ ਵਾਲੀ ਹੋਵੇ: ਅਮਨ ਅਰੋੜਾ  ਚੰਡੀਗੜ੍ਹ: ਸੂਬੇ ਦੇ ਨੌਜਵਾਨਾਂ ਨੂੰ ਉਦਯੋਗਾਂ ਲਈ ਲੋੜੀਂਦੀ ਹੁਨਰ ਸਿਖਲਾਈ ਦੇ ਕੇ ਰੋਜ਼ਗਾਰ ਦੇ ਕਾਬਿਲ ਅਤੇ ਵਧੀਆ ਕਮਾਈ ਦੇ ਯੋਗ ਬਣਾਉਣ ਵਾਸਤੇ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ.) ਨੇ ਟ੍ਰੇਨਿੰਗ ਪਾਰਟਰਨਰਾਂ, ਜਿਨ੍ਹਾਂ ਕੋਲ ਨੌਜਵਾਨਾਂ ਦੇ ਹੁਨਰ ਨੂੰ ਨਿਖਾਰਨ ਅਤੇ ਉਹਨਾਂ ਨੂੰ ਰੋਜ਼ਗਾਰ ਦੇ ਯੋਗ ਬਣਾਉਣ…

Read More

ਸਪੀਕਰ ਕੁਲਤਾਰ ਸਿੰਘ ਸੰਧਵਾਂ ⋆ D5 News

ਸੂਬੇ ਦੇ ਸਮੂਹ ਵਿਧਾਇਕਾਂ ਨੂੰ ਨਵੀਂ ਆਨਲਾਈਨ ਪ੍ਰਣਾਲੀ ਅਤੇ ਪ੍ਰਾਜੈਕਟ ਸਬੰਧੀ ਦਿੱਤੀ ਜਾਵੇਗੀ ਜਾਣਕਾਰੀ ਕਿਹਾ,  ਨੈਸ਼ਨਲ ਈ-ਵਿਧਾਨ ਐਪ ਅਤੇ ਕਾਰਵਾਈ ਦੀ ਲਾਈਵ ਵੈਬਕਾਸਟਿੰਗ ਰਾਹੀਂ ਲੋਕਾਂ ਦੀ ਭਾਗੀਦਾਰੀ ਵੀ ਵਧੇਗੀ ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਵਿਖੇ ਨੈਸ਼ਨਲ ਈ-ਵਿਧਾਨ ਐਪਲੀਕੇਸ਼ਨ (ਨੇਵਾ) ਕਾਨਫਰੰਸ-ਕਮ-ਵਰਕਸ਼ਾਪ 21 ਸਤੰਬਰ, 2023 ਨੂੰ ਆਯੋਜਿਤ ਕਰਵਾਈ ਜਾਵੇਗੀ, ਜਿਸ ਦਾ ਉਦਘਾਟਨ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ…

Read More

ਸਾਡੇ ਵਿਦਿਅਕ ਅਦਾਰਿਆਂ ਵਿੱਚ ਨਿਰੋਲ ਨਾਸਤਿਕ ਬਿਰਤੀ ਦੇ ਲੋਕਾਂ ਦੀ ਘੁਸਪੈਠ ਹੋ ਚੁੱਕੀ :- ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਵਿਦਿਆਰਥਣ ਦੀ ਮੌਤ ਬਾਰੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਫੇਸਬੁੱਕ ਉੱਪਰ ਲਾਈਵ ਹੋ ਕੇ ਕਿਹਾ ਹੈ ਕਿ ਸਾਡੇ ਵਿਦਿਅਕ ਅਦਾਰਿਆਂ ਵਿੱਚ ਨਿਰੋਲ ਨਾਸਤਿਕ ਬਿਰਤੀ ਦੇ ਲੋਕਾਂ ਦੀ ਘੁਸਪੈਠ ਹੋ ਗਈ ਹੈ। ਇਸ ਕਾਰਨ ਸਾਡੀਆਂ ਸ਼ਾਨਮੱਤੀ ਪ੍ਰੰਪਰਾਵਾਂ ਦਾ ਘਾਣ ਤੇ ਰਿਸ਼ਤਿਆਂ ਦੀ ਪਵਿੱਤਰਤਾ ਦਾ ਖਾਤਮਾ ਹੋਇਆ…

Read More

ਮੁੰਬਈ ਪੁਲਸ ਕੰਟਰੋਲ ਰੂਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ ⋆ D5 News

ਮੁੰਬਈ ਪੁਲਸ ਕੰਟਰੋਲ ਰੂਮ ‘ਚ ਇਕ ਧਮਕੀ ਭਰਿਆ ਫੋਨ ਆਇਆ, ਜਿਸ ‘ਚ ਕਿਸੇ ਅਣਪਛਾਤੇ ਵਿਅਕਤੀ ਵਲੋਂ ਮੁੰਬਈ ‘ਚ ਕੁਝ ਲੋਕਾਂ ਵਲੋਂ ਬੰਬ ਬਣਾ ਕੇ ਕੰਟਰੋਲ ਰੂਮ ਨੂੰ ਉਡਾਉਣ ਦੀ ਸੂਚਨਾ ਦਿੱਤੀ ਗਈ। ਜਾਂਚ ਤੋਂ ਬਾਅਦ ਪਤਾ ਲੱਗਾ ਕਿ ਫੋਨ ਕਰਨ ਵਾਲਾ ਵਿਅਕਤੀ ਸ਼ਰਾਬ ਦੇ ਨਸ਼ੇ ‘ਚ ਸੀ। Post DisclaimerOpinion/facts in this article are author\’s own…

Read More

ਬੀਜੇਪੀ ਆਗੂ ਸਤਿਕਾਰ ਕੌਰ ਤੇ ਵਿਜੀਲੈਂਸ ਨੇ ਕੱਸਿਆ ਸ਼ਿੰਕਜਾਂ, ਪਤੀ-ਪਤਨੀ ਦੋਵੇਂ ਵਿਜੀਲੈਂਸ ਦੀ ਹਰਾਸਤ ‘ਚ ⋆ D5 News

ਚੰਡੀਗੜ੍ਹ: ਬੀਜੇਪੀ ਦੇ ਆਗੂ ਤੇ ਸਾਬਕਾ ਵਿਧਾਇਕ ਸਤਿਕਾਰ ਕੌਰ ਨੂੰ ਵਿਜੀਲੈਂਸ ਨੇ ਹਰਾਸਤ ‘ਚ ਲਿਆ ਹੈ। ਵਿਜੀਲੈਂਸ ਪਿਛਲੇ 7-8 ਮਹੀਨਿਆਂ ਤੋਂ ਇਸ ਕੇਸ ਦੀ ਜਾਂਚ ਕਰ ਰਹੀ ਸੀ। ਅਪ੍ਰੈਲ ਮਹੀਨੇ ਦੇ ਵਿਚ ਵਿਜੀਲੈਂਸ ਵੱਲੋਂ ਸਾਬਕਾ ਵਿਧਾਇਕਾਂ ਦੇ ਘਰ ਰੇਡ ਵੀ ਕੀਤੀ ਗਈ ਸੀ। ਦੱਸਿਆ ਜਾ ਰਿਹਾ ਹੈ ਕਿ ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਇਹ…

Read More

ਅੰਤਰਰਾਸ਼ਟਰੀ ਮਨੀ ਲਾਂਡਰਿੰਗ ਤੇ ਮਨੁੱਖੀ ਤਸਕਰੀ ਚ ਸ਼ਾਮਲ 11 ਭਾਰਤੀਆਂ ਸਮੇਤ 16 ਦੋਸ਼ੀਆਂ ਨੂੰ ਲੰਡਨ ਵਿੱਚ ਸਜ਼ਾ

ਅੰਤਰਰਾਸ਼ਟਰੀ ਮਨੀ ਲਾਂਡਰਿੰਗ ਅਤੇ ਮਨੁੱਖੀ ਤਸਕਰੀ ਵਿੱਚ ਸ਼ਾਮਲ 11 ਭਾਰਤੀਆਂ ਸਮੇਤ 16 ਦੋਸ਼ੀਆਂ ਨੂੰ ਲੰਡਨ ਵਿੱਚ ਸਜ਼ਾ ਸੁਣਾਈ ਗਈ ਹੈ। 11 ਭਾਰਤੀਆਂ ਵਿੱਚ 2 ਔਰਤਾਂ ਵੀ ਸ਼ਾਮਲ ਹਨ। ਦਰਅਸਲ, ਇੰਗਲੈਂਡ ਦੀ ਨੈਸ਼ਨਲ ਕ੍ਰਾਈਮ ਏਜੰਸੀ ਦੀ ਜਾਂਚ ‘ਚ ਸਾਹਮਣੇ ਆਇਆ ਸੀ ਕਿ ਉਸ ਨੇ 2017 ਤੋਂ 2019 ਦਰਮਿਆਨ ਦੁਬਈ ਅਤੇ ਯੂਏਈ ਦੀਆਂ ਕਈ ਯਾਤਰਾਵਾਂ ਕਰਕੇ ਬ੍ਰਿਟੇਨ…

Read More