12000 ਕਿਲੋਮੀਟਰ ਸਫਰ ਤੈਅ ਕਰ ਪੰਜਾਬ ਦੇ ਜਲਾਲਾਬਾਦ ਪਹੁੰਚਿਆ ਪੈਰਿਸ ਦਾ ਰਹਿਣ ਵਾਲਾ ਬੈਜ਼ਿਲ

ਪੈਰਿਸ ਦਾ ਰਹਿਣ ਵਾਲਾ 26 ਸਾਲ ਦਾ ਬੈਜ਼ਿਲ 12000 ਕਿਲੋਮੀਟਰ ਸਫਰ ਤੈਅ ਕਰ ਪੰਜਾਬ ਦੇ ਜਲਾਲਾਬਾਦ ਪਹੁੰਚਿਆ ਪੈਰਿਸ ਦਾ ਰਹਿਣ ਵਾਲਾ 26 ਸਾਲ ਦਾ ਬੈਜ਼ਿਲ ਆਪਣੇ ਗ੍ਰੈਜੂਏਸ਼ਨ ਪੂਰੀ ਕਰਨ ਤੋਂ ਬਾਅਦ ਇੰਡੀਆ ਘੁੰਮਣਾ ਚਾਹੁੰਦਾ ਸੀ ਉਸ ਦਾ ਕਹਿਣਾ ਹੈ ਕਿ ਉਹ ਇੰਡੀਆ ਘੁੰਮਣ ਲਈ ਜਹਾਜ ਤੇ ਵੀ ਆ ਸਕਦਾ ਸੀ ਪਰ ਉਸਨੇ ਸੋਚਿਆ ਕੀ ਇਹ…

Read More

ਲਾਰੈਂਸ ਬਿਸ਼ਨੋਈ ਦੀ ਗੈਂਗਸਟਰਾਂ ਨਾਲ ਵੀਡੀਓ ਵਾਇਰਲ ਹੋਣ ਤੋਂ ਬਾਦ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸਰਕਾਰ ‘ਤੇ ਸਾਧਿਆ ਨਿਸ਼ਾਨਾ

ਲਾਰੈਂਸ ਬਿਸ਼ਨੋਈ ਦੀ ਗੈਂਗਸਟਰਾਂ ਨਾਲ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੰਜਾਬੀ ਗਾਇਕ ਸ਼ੁਭਦੀਪ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਐਤਵਾਰ ਨੂੰ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਬਲਕੌਰ ਸਿੰਘ ਨੇ ਕਿਹਾ- ਗੈਂਗਸਟਰ ਲਾਰੈਂਸ ਜੇਲ੍ਹਾਂ ਵਿੱਚ ਬੈਠ ਕੇ ਖੁੱਲ੍ਹੇਆਮ ਨੈੱਟਵਰਕ ਚਲਾ ਰਿਹਾ ਹੈ ਅਤੇ ਹੁਣ ਇੱਕ ਨਵੀਂ ਵੀਡੀਓ ਕਾਲ ਵਿੱਚ ਦੂਜੇ ਗੈਂਗਸਟਰਾਂ ਨਾਲ ਗੱਲਬਾਤ…

Read More

ਟੀਮ ਇੰਡੀਆ ਨੇ ਸ਼੍ਰੀਲੰਕਾ ਨੂੰ 10 ਵਿਕਟਾਂ ਨਾਲ ਹਰਾਇਆ, ਜਿੱਤ ਲਿਆ 8ਵਾਂ ਏਸ਼ੀਆ ਕੱਪ

ਟੀਮ ਇੰਡੀਆ ਨੇ 8ਵਾਂ ਏਸ਼ੀਆ ਕੱਪ ਖਿਤਾਬ ਜਿੱਤ ਲਿਆ ਹੈ। ਟੀਮ ਨੇ ਮੌਜੂਦਾ ਚੈਂਪੀਅਨ ਸ਼੍ਰੀਲੰਕਾ ਨੂੰ 10 ਵਿਕਟਾਂ ਨਾਲ ਹਰਾਇਆ। ਗੇਂਦਾਂ ਬਾਕੀ ਰਹਿੰਦਿਆਂ ਵਨਡੇ ਵਿੱਚ ਭਾਰਤ ਦੀ ਇਹ ਸਭ ਤੋਂ ਤੇਜ਼ ਜਿੱਤ ਹੈ। ਇਸ ਤੋਂ ਪਹਿਲਾਂ ਟੀਮ ਇੰਡੀਆ ਨੇ 2001 ‘ਚ ਕੀਨੀਆ ਨੂੰ 231 ਗੇਂਦਾਂ ਨਾਲ ਹਰਾਇਆ ਸੀ। 50 ਓਵਰਾਂ ਦੇ ਵਨਡੇ ਵਿੱਚ ਸਭ ਤੋਂ…

Read More

ਨੂਹ ਹਿੰਸਾ ਦੇ ਦੋਸ਼ੀ ਕਾਂਗਰਸੀ ਵਿਧਾਇਕ ਮਮਨ ਖਾਨ 2 ਦਿਨ ਦੇ ਪੁਲਿਸ ਰਿਮਾਂਡ ਤੇ

ਹਰਿਆਣਾ ‘ਚ ਨੂਹ ਹਿੰਸਾ ਦੇ ਦੋਸ਼ੀ ਕਾਂਗਰਸੀ ਵਿਧਾਇਕ ਮਮਨ ਖਾਨ ‘ਤੇ ਪੁਲਿਸ ਨੇ ਸ਼ਿਕੰਜਾ ਕੱਸ ਦਿੱਤਾ ਹੈ। ਦੋ ਦਿਨ ਦਾ ਰਿਮਾਂਡ ਪੂਰਾ ਹੋਣ ਤੋਂ ਬਾਅਦ ਪੁਲਸ ਨੇ ਐਤਵਾਰ ਨੂੰ ਮਮਨ ਖਾਨ ਨੂੰ ਡਿਊਟੀ ਮੈਜਿਸਟ੍ਰੇਟ ਦੀ ਅਦਾਲਤ ‘ਚ ਪੇਸ਼ ਕੀਤਾ। ਪੁਲਿਸ ਨੇ ਇਕ ਹੋਰ ਮਾਮਲੇ ਦਾ ਹਵਾਲਾ ਦਿੰਦੇ ਹੋਏ ਅਦਾਲਤ ਤੋਂ ਉਸ ਦਾ ਦੁਬਾਰਾ ਰਿਮਾਂਡ ਮੰਗਿਆ।…

Read More

ਪੰਜਾਬ ਦੇ ਐਡਵੋਕੇਟ ਜਨਰਲ ਨੂੰ ਹਟਾਉਣ ਦੀ ਤਿਆਰੀ,  ਸਰਕਾਰ ਦੀ ਕਾਰਜਸ਼ੈਲੀ ਤੋਂ ਨਾਖੁਸ਼

Vinod Ghai, new AG of Punjab. Tribune photo ਪੰਚਾਇਤੀ ਰਾਜ ਅਤੇ ਘਰ-ਘਰ ਰਾਸ਼ਨ ਦੇ ਮੁੱਦੇ ਨੂੰ ਲੈ ਕੇ ਚੱਲ ਰਹੇ ਵਿਵਾਦ ਕਾਰਨ ਪੰਜਾਬ ਸਰਕਾਰ ਐਡਵੋਕੇਟ ਜਨਰਲ (ਏਜੀ) ਵਿਨੋਦ ਘਈ ਨੂੰ ਹਟਾਉਣ ਦੀ ਤਿਆਰੀ ਕਰ ਰਹੀ ਹੈ। ਸੂਤਰਾਂ ਅਨੁਸਾਰ ਪੰਜਾਬ ਸਰਕਾਰ ਏਜੀ ਦੀ ਕਾਰਜਸ਼ੈਲੀ ਤੋਂ ਨਾਖੁਸ਼ ਹੈ। ਪਿਛਲੇ ਦਿਨੀਂ ਪੰਚਾਇਤੀ ਰਾਜ ਨੂੰ ਖਤਮ ਕਰਨ ਲਈ ਪੰਜਾਬ…

Read More

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ 73ਵਾ ਜਨਮ ਦਿਨ ਵੇਵ ਇਸਟੇਟ ਮੋਹਾਲੀ ਵਿਖੇ ਪੂਰੇ ਜੋਸ਼ ਤੇ ਉਤਸ਼ਾਹ ਨਾਲ ਮਨਾਇਆ ਗਿਆ

ਚੰਡੀਗੜ੍ਹ: ਅੱਜ ਸੇਵੇਰੇ ਭਾਰੀ ਮੀਂਹ ਦੇ ਬਾਵਜੂਦ ਵੀ ਵੇਵ ਇਸਟੇਟ ਮੋਹਾਲੀ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 73ਵੇ ਜਨਮ ਦਿਨ ਦੇ ਸ਼ੁਭ ਮੌਕੇ ਤੇ ਇੱਕ ਪ੍ਰੋਗਰਾਮ ਭਾਜਪਾ ਦੇ ਸੂਬਾ ਮੀਡੀਆ ਸਹਿ ਸਕੱਤਰ ਹਰਦੇਵ ਸਿੰਘ ਉੱਭਾ ਦੀ ਅਗਵਾਈ ਵਿੱਚ ,ਰੈਜ਼ੀਡੈਂਟ ਵੈਲਫੇਅਰ ਐਸਿਸ਼ੀਏਸ਼ਨ ਦੇ ਪ੍ਰਧਾਨ ਮਨੋਜ ਸ਼ਰਮਾ ,ਬੀਜੇਪੀ ਕਿਸਾਨ ਮੋਰਚਾ ਦੇ ਸੂਬਾ ਪ੍ਰੈੱਸ ਸਕੱਤਰ ਅਡਵੋਕੇਟ ਡੀ ਐਸ਼…

Read More

ਪੰਜਾਬ ਭਾਜਪਾ ਨੇ ਜਾਰੀ ਕੀਤੀ ਨਵੀਂ ਕਾਰਜਕਾਰਨੀ ਕਮੇਟੀ ਦੀ ਲਿਸਟ

ਚੰਡੀਗੜ੍ਹ: ਪੰਜਾਬ ਭਾਜਪਾ ਵਲੋਂ ਨਵੀਂ ਕਾਰਜਕਾਰਨੀ ਕਮੇਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਭਾਜਪਾ ਵਲੋਂ ਸਾਬਕਾ ਮੁੱਖ ਮੰਤਰੀ ਦੀ ਧੀ ਬੀਬੀ ਜੈ ਇੰਦਰ ਕੌਰ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਨੂੰ ਮਹਿਲਾ ਮੋਰਚਾ ਦੇ ਪ੍ਰਧਾਨ ਲਗਾਇਆ ਗਿਆ ਹੈ। ਇਸ ਤੋਂ ਇਲਾਵਾ ਭਾਜਪਾ ਵਲੋਂ ਕੋਰ ਗਰੁੱਪ ਵਿਚ 21 ਮੈਂਬਰਾਂ ਨੂੰ…

Read More

ਦੋਸ਼ੀ ਗੈਂਗਸਟਰ ਲਾਰੈਂਸ ਦੀ ਜੇਲ੍ਹ ਤੋਂ ਇੱਕ ਹੋਰ ਵੀਡੀਓ ਕਾਲ ਵਾਇਰਲ

 ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਮੁੱਖ ਦੋਸ਼ੀ ਗੈਂਗਸਟਰ ਲਾਰੈਂਸ ਦੀ ਜੇਲ੍ਹ ਤੋਂ ਇੱਕ ਹੋਰ ਵੀਡੀਓ ਕਾਲ ਵਾਇਰਲ ਹੋਈ ਹੈ। ਹੈਰਾਨੀਜਨਕ ਗੱਲ ਇਹ ਹੈ ਕਿ ਲਾਰੈਂਸ ਦੀ ਵੀਡੀਓ ਕਾਲ ਦੇ ਦੂਜੇ ਪਾਸੇ ਦਿਖਾਈ ਦੇਣ ਵਾਲਾ ਵਿਅਕਤੀ ਮੋਨੂੰ ਮਾਨੇਸਰ ਹੈ, ਜੋ ਕਿ ਹਰਿਆਣਾ ਵਿੱਚ ਨੂਹ ਹਿੰਸਾ ਦਾ ਮੁੱਖ ਦੋਸ਼ੀ ਹੈ। ਇਸ ਵੀਡੀਓ ਕਾਲ ‘ਚ ਇਕ…

Read More

ਪੰਜਾਬ ਦੇ ਸਾਬਕਾ ਮੁੱਖ ਸਕੱਤਰ ਵੀਕੇ ਜੰਜੂਆ ਨੂੰ ਹਾਈਕੋਰਟ ਤੋਂ ਵੱਡਾ ਝੱਟਕਾ, ਭ੍ਰਿਸ਼ਟਾਚਾਰ ਤਹਿਤ ਚੱਲ ਸਕਦਾ ਕੇਸ

ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਸਕੱਤਰ ਵੀਕੇ ਜੰਜੂਆ ਨੂੰ ਹਾਈਕੋਰਟ ਤੋਂ ਵੱਡਾ ਝੱਟਕਾ ਲੱਗੀਆ ਹੈ। ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਹੁੱਕਮ ਦਿੱਤੇ ਨੇ ਕਿ ਪੰਜਾਬ ਸਰਕਾਰ ਵੀਕੇ ਜੰਜੂਆ ਤੇ ਕੇਸ ਚਲਾਉਣ ਲਈ ਕੇਂਦਰ ਤੋਂ ਮੰਨਜ਼ੂਰੀ ਲਵੇ ਤੇ ਇਕ ਮਹੀਨੇ ਅੰਦਰ ਕੇਂਦਰ ਸਰਕਾਰ ਨੂੰ ਪ੍ਰਸਤਾਵ ਭੇਜੇ। ਕੇਂਦਰ ਨੂੰ ਪ੍ਰਸਤਾਵ ਤੇ ਤਿੰਨ ਮਹੀਨੀਆਂ ਦੇ ਅੰਦਰ ਫ਼ੈਸਲਾਂ ਲੈਣ…

Read More

ਪੰਜਾਬ ਯੂਥ ਕਾਂਗਰਸ ਦਾ ਆਗੂ ਪੁਲਿਸ ਅੜੀਕੇ, ਇੰਸਟਾਂ ਹਸੀਨਾ ਜਸਨੀਤ ਕੌਰ ਨਾਲ ਮਿਲਕੇ ਕਰਦਾ ਸੀ ਕਾਰੋਬਾਰੀਆਂ ਨੂੰ ਲੁਟਣ ਦੀ ਸਾਜਿਸ਼

ਲੁਧਿਆਣਾ: ਕਾਰੋਬਾਰੀਆਂ ਨੂੰ ਆਪਣੇ ਹੁਸਣ ਦੇ ਜਾਲ ਵਿਚ ਫਸਾ ਕੇ ਬਲੈਕਮੇਲਿੰਗ ਕਰਕੇ ਲੁਟਣ ਵਾਲੀ ਇੰਸਟਾਂ ਹਸੀਨਾ ਜਸਨੀਤ ਕੌਰ ਦੇ ਸਾਥੀ ਯੂਥ ਕਾਂਗਰਸ ਦੇ ਸਾਬਕਾ ਦਿਹਾਤੀ ਜ਼ਿਲ੍ਹਾ ਪ੍ਰਧਾਨ ਸਰਵੋਤਮ ਸਿੰਘ ਉਰਫ ਲੱਕੀ ਸੰਧੂ ਨੂੰ ਸਾਹਨੇਵਾਲ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਨੇ ਲੱਕੀ ਸੱਧੂ ੳਤੇ ਉਸਦੇ ਭਰਾ ਅਮਰਿੰਦਰ ਸੰਧੂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।…

Read More