ਪੰਜਾਬ ਸਰਕਾਰ ਵੱਲੋਂ “ਪਹਿਲਾ ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ” ਦੇ ਸ਼ੁਭ ਅਵਸਰ ‘ਤੇ  ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ

ਚੰਡੀਗੜ੍ਹ: ਪੰਜਾਬ ਸਰਕਾਰ ਨੇ “ਪਹਿਲਾ ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ” ਦੇ ਸ਼ੁਭ ਅਵਸਰ ‘ਤੇ 16 ਸਤੰਬਰ, 2023 ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਸਰਕਾਰ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਪੰਜਾਬ ਸਰਕਾਰ ਦੇ ਸਾਰੇ ਦਫ਼ਤਰ, ਬੋਰਡ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰੇ ਸ਼ਨੀਵਾਰ…

Read More

ਪੇਡਾ ਵੱਲੋਂ ਸਟੇਟ ਐਨਰਜੀ ਐਫੀਸ਼ੈਂਸੀ ਐਕਸ਼ਨ ਪਲਾਨ ਬਾਰੇ ਭਾਈਵਾਲ ਵਿਭਾਗਾਂ ਕੋਲੋਂ ਸੁਝਾਅ ਮੰਗੇ

ਚੰਡੀਗੜ੍ਹ: ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਵੱਲੋਂ ਸੂਬੇ ਦੇ ਸਾਰੇ ਭਾਈਵਾਲ ਵਿਭਾਗਾਂ ਕੋਲੋਂ ਸਟੇਟ ਐਨਰਜੀ ਐਫੀਸ਼ੈਂਸੀ ਐਕਸ਼ਨ ਪਲਾਨ (ਐਸ.ਈ.ਈ.ਏ.ਪੀ.) ਬਾਰੇ ਇੱਕ ਹਫ਼ਤੇ ਦੇ ਅੰਦਰ-ਅੰਦਰ ਸੁਝਾਵਾਂ ਦੀ ਮੰਗ ਕੀਤੀ ਗਈ ਹੈ। ਪੇਡਾ ਆਡੀਟੋਰੀਅਮ ਵਿਖੇ ਬਿਊਰੋ ਆਫ਼ ਐਨਰਜੀ ਐਫੀਸ਼ੈਂਸੀ (ਬੀ.ਈ.ਈ.) ਅਤੇ ਐਸੋਸੀਏਟਿਡ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਆਫ਼ ਇੰਡੀਆ (ਐਸੋਚੈਮ) ਦੇ ਸਹਿਯੋਗ ਨਾਲ ਪੇਡਾ…

Read More

ਮੁੱਖ ਮੰਤਰੀ ਵੱਲੋਂ ਮੁਹਾਲੀ ਨੂੰ ਸੂਬੇ ਦੇ ਹੱਬ ਵਜੋਂ ਵਿਕਸਤ ਕਰਨ ਦਾ ਐਲਾਨ

ਉੱਦਮੀਆਂ ਲਈ ਉਨ੍ਹਾਂ ਦੇ ਉਦਯੋਗਿਕ ਪਲਾਟਾਂ ‘ਤੇ ਉਸਾਰੀ ਦਾ ਸਮਾਂ ਇਕ ਸਾਲ ਵਧਾਇਆ ਪੰਜਾਬ ਸਰਕਾਰ ਨੇ ਸਨਅਤਕਾਰਾਂ ਲਈ ਲਾਲ ਫੀਤਾਸ਼ਾਹੀ ਨੂੰ ਰੈੱਡ ਕਾਰਪੇਟ ਵਿੱਚ ਬਦਲਿਆ ਐਸ.ਏ.ਐਸ.ਨਗਰ (ਮੁਹਾਲੀ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਕਿਹਾ ਕਿ ਮੁਹਾਲੀ ਨੂੰ ਸੂਬੇ ਦੇ ਹੱਬ ਵਜੋਂ ਵਿਕਸਤ ਕੀਤਾ ਜਾਵੇਗਾ ਅਤੇ ਉਦਯੋਗਾਂ ਦੀ ਸਹੂਲਤ ਲਈ ਇਸ ਸ਼ਹਿਰ…

Read More

ਮੋਹਾਲੀ ਵਿਖੇ ‘ਸਰਕਾਰ-ਸਨਅਤਕਾਰ ਮਿਲਣੀ’ ਦੌਰਾਨ ਉਦਯੋਗਪਤੀਆਂ ਵੱਲੋਂ ਭਗਵੰਤ ਸਿੰਘ ਮਾਨ ਸਰਕਾਰ ਦੇ ਫੌਰੀ ਫੈਸਲਿਆਂ ਦੀ ਸ਼ਲਾਘਾ

ਐਸ.ਏ.ਐਸ. ਨਗਰ (ਮੋਹਾਲੀ): ਇੱਥੇ ‘ਸਰਕਾਰ-ਸਨਅਤਕਾਰ ਮਿਲਣੀ’ ਵਿੱਚ ਸ਼ਾਮਲ ਹੋਏ ਸਨਅਤਕਾਰਾਂ ਨੇ ਉਦਯੋਗ ਦੇ ਹਿੱਤਾਂ ਦੀ ਰਾਖੀ ਲਈ ਲਏ ਜਾਂਦੇ ਫੌਰੀ ਫੈਸਲਿਆਂ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਭਰਵੀਂ ਸ਼ਲਾਘਾ ਕੀਤੀ।ਆਪਣੇ ਤਜਰਬੇ ਸਾਂਝੇ ਕਰਦਿਆਂ ਉਦਯੋਗਪਤੀਆਂ ਨੇ ਕਿਹਾ ਕਿ ਉਹ ਜੋ ਵੀ ਚਾਹੁੰਦੇ ਸਨ, ਉਨ੍ਹਾਂ ਨੂੰ ਸਰਕਾਰ ਦੇ ਡੇਢ ਸਾਲ ਦੇ ਕਾਰਜਕਾਲ…

Read More

ਪਟਿਆਲਾ ‘ਚ ਪੁਲਿਸ ਵੱਲੋਂ ਡੰਡੇ ਨਾਲ ਕੁੱਟਦੇ ਬਜ਼ੂਰਗ ਦੀ ਵੀਡੀਓ ਵਾਰਿਲ ਹੋਣ ਤੋਂ ਬਾਅਦ SSP ਵਰੁਣ ਸ਼ਰਮਾ ਦਾ ਵੱਡਾ ਐਕਸ਼ਨ, ਏ.ਐਸ.ਆਈ ਸਸਪੈਂਡ

ਪਟਿਆਲਾ: ਪਟਿਆਲਾ ਰੇਲਵੇ ਸਟੇਸ਼ਨ ਨੇੜੇ ਦੀ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿਚ ਪੁਲਿਸ ਏ.ਐਸ.ਆਈ ਵੱਲੋਂ ਇੱਕ ਬਜ਼ੁਰਗ ਨੂੰ ਡੰਡੇ ਨਾਲ ਕੁੱਟਦੇ ਵੇਖਿਆ ਗਿਆ ਹੈ। ਪੀੜਤ ਬਜ਼ੁਰਗ ਨੇ ਦੋਸ਼ ਲਾਇਆ ਕਿ ਪੁਲਿਸ ਮੁਲਾਜ਼ਮ ਉਸ ਤੋਂ ਸ਼ਰਾਬ ਦੇ ਪੈਸੇ ਮੰਗ ਰਿਹਾ ਸੀ। ਆਲੇ-ਦੁਆਲੇ ਦੇ ਦੁਕਾਨਦਾਰਾਂ ਦੇ ਦਖਲ ਤੋਂ ਬਾਅਦ ਉਹ ਏ.ਐਸ.ਆਈ ਉਥੋ ਚੱਲਾ ਜਾਂਦਾਂ ਹੈ।…

Read More

ਡਬਲ ਇੰਜਣ ਦਾ ਦੌਰ ਪੁੱਗਿਆ, ਨਵੇਂ ਇੰਜਣ ਨੇ ਪੰਜਾਬ ਵਿੱਚ ਇਨਕਲਾਬੀ ਬਦਲਾਅ ਲਿਆਂਦਾ-ਅਰਵਿੰਦ ਕੇਜਰੀਵਾਲ

ਐਸ.ਏ.ਐਸ. ਨਗਰ (ਮੋਹਾਲੀ): ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਨੇ ਅੱਜ ਕਿਹਾ ਕਿ ਦੇਸ਼ ਦੇ ਕਈ ਸੂਬਿਆਂ ਵਿੱਚ ਵੱਡੇ ਦਾਅਵਿਆਂ ਨਾਲ ਪ੍ਰਚਾਰੀ ਗਈ ਡਬਲ ਇੰਜਣ ਵਾਲੀ ਸਰਕਾਰ ਉਥੋਂ ਦੇ ਲੋਕਾਂ ਲਈ ਘਾਤਕ ਸਾਬਤ ਹੋਈ ਹੈ ਜਦੋਂਕਿ ਦੂਜੇ ਪਾਸੇ ਨਵੇਂ ਇੰਜਣ ਵਾਲੀ ਸਰਕਾਰ ਨੇ ਪੰਜਾਬ ਦੇ ਸ਼ਾਸਨ ਵਿੱਚ ਇਨਕਲਾਬੀ ਤਬਦੀਲੀਆਂ ਲਿਆਂਦੀਆਂ ਹਨ। ਅੱਜ ਇੱਥੇ ‘ਸਰਕਾਰ-ਸਨਅਤਾਕਾਰ ਮਿਲਣੀ’…

Read More

ਡਾ. ਬਲਜੀਤ ਕੌਰ ਅਤੇ ਡਾ. ਸੁਰਜੀਤ ਪਾਤਰ ਵੱਲੋਂ ਮਾਧਵੀ ਕਟਾਰੀਆ ਦਾ ਕਾਵਿ ਸੰਗ੍ਰਹਿ ‘ਅਣਦੇਖਤੀ ਆਂਖੇ’ ਲੋਕ-ਅਰਪਣ

ਚੰਡੀਗੜ੍ਹ: ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅਤੇ ਪਦਮ ਸ੍ਰੀ ਡਾ. ਸੁਰਜੀਤ ਪਾਤਰ ਵੱਲੋਂ ਮਾਧਵੀ ਕਟਾਰੀਆ ਦਾ ਕਾਵਿ ਸੰਗ੍ਰਹਿ ‘ਅਣਦੇਖਤੀ ਆਂਖੇ’ ਪੰਜਾਬ ਕਲਾ ਪਰਿਸ਼ਦ ਚੰਡੀਗੜ੍ਹ ਦੇ ਪੰਜਾਬ ਕਲਾ ਭਵਨ ਵਿਖੇ ਲੋਕ ਅਰਪਣ ਕੀਤਾ ਗਿਆ। ਇਸ ਮੌਕੇ ਸਮਾਗਮ ਦੀ ਸ਼ੁਰੂਆਤ ਆਏ ਮਹਿਮਾਨਾਂ ਨੂੰ ਜੀ ਆਇਆਂ ਆਖਦਿਆਂ ਪੁਸਤਕ ਨੂੰ ਲੋਕ ਅਰਪਣ ਕੀਤੇ ਜਾਣ ਦੀਆਂ ਰਸਮਾਂ ਅਦਾ ਕੀਤੀਆਂ ਗਈਆਂ।…

Read More

ਭਗਵੰਤ ਸਿੰਘ ਮਾਨ ਸਰਕਾਰ ਦੀਆਂ ਪਹਿਲਕਦਮੀਆਂ ਪ੍ਰਤੀ ਕਾਰੋਬਾਰੀਆਂ ਨੇ ਹਾਂ-ਪੱਖੀ ਹੁੰਗਾਰਾ ਭਰਿਆ

ਲੁਧਿਆਣਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਨੀਤੀਆਂ ਪ੍ਰਤੀ ਹਾਂ-ਪੱਖੀ ਹੁੰਗਾਰਾ ਭਰਦਿਆਂ ਅੱਜ ਲੁਧਿਆਣਾ ਦੇ ਉਦਯੋਗਿਕ ਆਗੂਆਂ ਨੇ ਸੂਬਾ ਸਰਕਾਰ ਦੇ ਉਦਯੋਗ ਪੱਖੀ ਫੈਸਲਿਆਂ ਦੀ ਸ਼ਲਾਘਾ ਕੀਤੀ। ‘ਸਰਕਾਰ-ਸਨਅਤਕਾਰ ਮਿਲਣੀ’ ਵਿੱਚ ਹਿੱਸਾ ਲੈਂਦਿਆਂ, ਓਸਵਾਲ ਗਰੁੱਪ ਦੇ ਮਾਲਕ ਕਮਲ ਓਸਵਾਲ ਨੇ ਕਿਹਾ ਕਿ ਉਨ੍ਹਾਂ ਨੇ ਆਪਣੀ ਜ਼ਿੰਦਗੀ ਵਿੱਚ ਅਜਿਹੀ ਨਿਰਣਾਇਕ ਸਰਕਾਰ ਕਦੇ…

Read More

ਪੰਜਾਬ ਸਟੇਟ ਹੈਲਥ ਏਜੰਸੀ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਰਜਿਸਟਰ ਕਰਨ ਲਈ ਲਗਾਏਗੀ ਵਿਸ਼ੇਸ਼ ਕੈਂਪ ⋆ D5 News

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਦੇ ਵੱਧ ਤੋਂ ਵੱਧ ਲੋਕਾਂ ਨੂੰ ਸਿਹਤ ਬੀਮਾ ਅਧੀਨ ਕਵਰ ਕਰਨ ਲਈ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਸਟੇਟ ਹੈਲਥ ਏਜੰਸੀ 17 ਸਤੰਬਰ ਤੋਂ 2 ਅਕਤੂਬਰ ਤੱਕ ਵਿਸ਼ੇਸ਼ ਮੁਹਿੰਮ “ਆਯੂਸ਼ਮਾਨ ਆਪਕੇ ਦੁਆਰ” ਸ਼ੁਰੂ ਕਰੇਗੀ, ਜਿਸ ਦੇ ਤਹਿਤ ਯੋਗ…

Read More

ਮੁੱਖ ਮੰਤਰੀ ਵੱਲੋਂ ਲੁਧਿਆਣਾ ਦੇ ਉਦਯੋਗ ਲਈ ਵੱਡੀਆਂ ਪਹਿਲਕਦਮੀਆਂ ਦਾ ਐਲਾਨ

ਲੇਬਰ ਕਾਲੋਨੀਆਂ ਵਿੱਚ ਬਿਜਲੀ ਮੀਟਰ ਅਤੇ ਹੋਰ ਬੁਨਿਆਦੀ ਸਹੂਲਤ ਮੁਹੱਈਆ ਕਰਵਾਈਆਂ ਜਾਣਗੀਆਂ ਉਦਯੋਗਪਤੀਆਂ ਨੂੰ ਬੇਸਮੈਂਟ ਦੀ ਖੁਦਾਈ ਕਰਨ ਦੀ ਪ੍ਰਵਾਨਗੀ 72 ਘੰਟਿਆਂ ਵਿੱਚ ਮਿਲੇਗੀ ਸੂਬੇ ਵਿੱਚ ਉਦਯੋਗ ਨੂੰ ਸੁਖਾਵਾਂ ਮਾਹੌਲ ਪ੍ਰਦਾਨ ਕਰਨ ਦੀ ਵਚਨਬੱਧਤਾ ਦੁਹਰਾਈ ਲੁਧਿਆਣਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਉਦਯੋਗਿਕ ਗਤੀਵਿਧੀਆਂ ਨੂੰ ਹੋਰ ਉਤਸ਼ਾਹਤ ਕਰਨ ਲਈ ਆਉਂਦੇ…

Read More