ਅੱਜ ਲੁਧਿਆਣਾ ਪਹੁੰਚਣਗੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਅਰਵਿੰਦ ਕੇਜਰੀਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਲੁਧਿਆਣਾ ਵਿੱਚ ਹਨ। ਅੱਜ ਮਹਾਨਗਰ ਵਿੱਚ ਉਹ ਸਰਕਾਰ-ਸੰਪਰਕ ਮੀਟਿੰਗ ਦੇ ਹਿੱਸੇ ਵਜੋਂ ਵਪਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਨਗੇ ਨਿਗਮ ਚੋਣਾਂ ਅਤੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਕੰਮ ਤੋਂ ਉਦਯੋਗਪਤੀ ਕਿੰਨੇ ਸੰਤੁਸ਼ਟ ਹਨ, ਇਹ ਜਾਣਨ ਲਈ ਇਹ…

Read More

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਸੂਬਾ ਸਰਕਾਰ ਵੱਲੋਂ ਅਹੁਦੇ ਤੋਂ ਹਟਾਉਣ ਦੇ ਮਾਮਲੇ ਦੀ ਸੁਣਵਾਈ ਟਲੀ

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਸੂਬਾ ਸਰਕਾਰ ਵੱਲੋਂ ਅਹੁਦੇ ਤੋਂ ਹਟਾਉਣ ਦੇ ਮਾਮਲੇ ਦੀ ਵੀਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਨਹੀਂ ਹੋ ਸਕੀ। ਮਾਮਲੇ ਦੀ ਸੁਣਵਾਈ ਹੁਣ ਅਗਲੀ ਤਰੀਕ ‘ਤੇ ਹੋਵੇਗੀ। ਇਸ ਤੋਂ ਪਹਿਲਾਂ ਮਨੀਸ਼ਾ ਗੁਲਾਟੀ ਦੀ ਪਟੀਸ਼ਨ ਹਾਈਕੋਰਟ ਨੇ ਖਾਰਜ ਕਰ ਦਿੱਤੀ ਹੈ। ਪਰ ਮਾਮਲੇ ਦਾ ਨਿਪਟਾਰਾ…

Read More

1992 ਵਿੱਚ ਹੋਏ ਝੂਠੇ ਮੁਕਾਬਲੇ ਦੇ ਕੇਸ ਵਿੱਚ ਤਿੰਨ ਤਤਕਾਲੀ ਪੁਲੀਸ ਮੁਲਾਜ਼ਮਾਂ ਨੂੰ ਉਮਰ ਕੈਦ ਦੀ ਸਜ਼ਾ

ਸੀਬੀਆਈ ਅਦਾਲਤ ਨੇ 1992 ਵਿੱਚ ਹੋਏ ਝੂਠੇ ਮੁਕਾਬਲੇ ਦੇ ਕੇਸ ਵਿੱਚ ਫੈਸਲਾ ਸੁਣਾਉਂਦੇ ਹੋਏ ਅੰਮ੍ਰਿਤਸਰ ਦੇ ਤਿੰਨ ਤਤਕਾਲੀ ਪੁਲੀਸ ਮੁਲਾਜ਼ਮਾਂ ਇੰਸਪੈਕਟਰ ਧਰਮ ਸਿੰਘ, ਏਐਸਆਈ ਸੁਰਿੰਦਰ ਸਿੰਘ ਅਤੇ ਗੁਰਦੇਵ ਸਿੰਘ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਤਿੰਨਾਂ ਪੁਲਿਸ ਮੁਲਾਜ਼ਮਾਂ ‘ਤੇ 2 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ। ਸਾਲ 1992…

Read More

ਹਰਿਆਣਾ ਦੇ ਨੂਹ ਹਿੰਸਾ ਦੇ ਮਾਮਲੇ ‘ਚ ਕਾਂਗਰਸੀ ਵਿਧਾਇਕ ਮਾਮਨ ਖ਼ਾਨ ਗ੍ਰਿਫ਼ਤਾਰ

ਹਰਿਆਣਾ ਦੇ ਨੂਹ ‘ਚ 31 ਜੁਲਾਈ ਨੂੰ ਹੋਈ ਹਿੰਸਾ ਦੇ ਮਾਮਲੇ ‘ਚ ਹਰਿਆਣਾ ਪੁਲਿਸ ਨੇ ਵੀਰਵਾਰ ਰਾਤ ਨੂੰ ਵੱਡੀ ਕਾਰਵਾਈ ਕੀਤੀ। ਕਾਂਗਰਸੀ ਵਿਧਾਇਕ ਮਾਮਨ ਖ਼ਾਨ ਨੂੰ ਦੇਰ ਰਾਤ ਰਾਜਸਥਾਨ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਖਾਨ ‘ਤੇ ਨੂਹ ‘ਚ ਹਿੰਸਾ ਫੈਲਾਉਣ ਦਾ ਦੋਸ਼ ਹੈ।ਮਮਨ ਖਾਨ ਖਿਲਾਫ ਨੂਹ ਦੇ ਨਗੀਨਾ ਪੁਲਸ ਸਟੇਸ਼ਨ ‘ਚ ਫਿਰਕੂ ਹਿੰਸਾ ਫੈਲਾਉਣ…

Read More

ਡਾ. ਬਲਜੀਤ ਕੌਰ ਵੱਲੋਂ ਅਨੁਸੂਚਿਤ ਜਾਤੀ ਸਰਟੀਫਿਕੇਟ ਦੀ ਜਾਅਲਸਾਜ਼ੀ ਵਿਰੁੱਧ ਸਖ਼ਤ ਕਾਰਵਾਈ ਜਾਰੀ, ਮੌਜੂਦਾ ਪੰਚ ਅਤੇ ਇੱਕ ਹੋਰ ਦਾ ਅਨੁਸੂਚਿਤ ਜਾਤੀ ਸਰਟੀਫਿਕੇਟ ਕੀਤਾ ਰੱਦ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਇਸ ਦਿਸ਼ਾ ਵਿੱਚ ਕੰਮ ਕਰਦੇ ਹੋਇਆ ਰਾਜੂ ਰਾਮ ਮੌਜੂਦਾ ਪੰਚ ਪੁੱਤਰ ਰਾਮ ਲਾਲ ਪਿੰਡ ਰਤਨਹੇੜੀ ਤਹਿਸੀਲ ਸਮਾਣਾ ਜਿਲਾ ਪਟਿਆਲਾ ਅਤੇ ਅਮਰ ਕੌਰ ਪਤਨੀ ਲੇਟ ਤੇਜਾ ਸਿੰਘ ਕੁਲਦੀਪ ਨਗਰ ਤਹਿਸੀਲ ਰਾਜਪੁਰਾ ਜ਼ਿਲ੍ਹਾ ਪਟਿਆਲਾ ਦਾ…

Read More

ਪੰਜਾਬ ਦੇ ਡੈਂਟਲ ਕਾਲਜਾਂ ਨੂੰ ਸੁਪਰ-ਸਪੈਸ਼ਲਿਟੀ ਸਹੂਲਤਾਂ ਨਾਲ ਕੀਤਾ ਜਾਵੇਗਾ ਲੈਸ; ਪੰਜ ਸਰਕਾਰੀ ਹਸਪਤਾਲਾਂ ਵਿੱਚ ਸਥਾਪਿਤ ਕੀਤੇ ਜਾਣਗੇ ਇਮਪਲਾਂਟ ਸੈਂਟਰ

ਜ਼ਿਲ੍ਹਾ ਹਸਪਤਾਲਾਂ ਵਿੱਚ ਬਿਹਤਰ ਕਾਰਗੁਜ਼ਾਰੀ ਕਰਨ ਵਾਲੇ ਦੰਦਾਂ ਦੇ ਡਾਕਟਰਾਂ ਨੂੰ ਪ੍ਰੋਤਸਾਹਨ ਦੇਣ ਅਤੇ ਸਨਮਾਨਿਤ ਕਰਨ ਦਾ ਵੀ ਕੀਤਾ ਐਲਾਨ ਸਿਹਤ ਮੰਤਰੀ ਨੇ 5ਵੇਂ ਸਲਾਨਾ ਡੈਂਟਲ ਰੀਓਰੀਏਂਟੇਸ਼ਨ ਟ੍ਰੇਨਿੰਗ ਸੈਸ਼ਨ ਦੀ ਕੀਤੀ ਪ੍ਰਧਾਨਗੀ ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ ਅਤੇ ਮੈਡੀਕਲ ਕਾਲਜਾਂ ਵਿੱਚ ਵਿਸ਼ਵ ਪੱਧਰੀ ਓਰਲ ਹੈਲਥਕੇਅਰ ਸਰਵਿਸਿਸ…

Read More

ਹਰਪਾਲ ਸਿੰਘ ਚੀਮਾ ⋆ D5 News

ਕਿਹਾ, ਸ਼ਰਾਬ ਦੀ ਤਸਕਰੀ ਵਿਰੁੱਧ ਮੁਹਿੰਮ ਹੋਰ ਤੇਜ਼ ਕੀਤੀ ਜਾਵੇਗੀ ਚੰਡੀਗੜ੍ਹ: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਆਬਕਾਰੀ ਅਤੇ ਕਰ ਵਿਭਾਗ ਦੇ ਦੋਵਾਂ ਵਿੰਗਾਂ ਦੇ ਅਧਿਕਾਰੀਆਂ ਦੀ ਟੀਮ ਵੱਲੋਂ 13 ਸਤੰਬਰ ਨੂੰ ਕੀਤੇ ਗਏ ਸਾਂਝੇ ਆਪ੍ਰੇਸ਼ਨ ਦੌਰਾਨ ਰਾਜਪੁਰਾ ਤੋਂ ਰਜਿਸਟ੍ਰੇਸ਼ਨ ਨੰਬਰ PB13-BF-0545 ਵਾਲੇ ਟਰੱਕ…

Read More

ਡਾ. ਬਲਜੀਤ ਕੌਰ ⋆ D5 News

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬੱਚਿਆ ਦੇ ਸਰਵਪੱਖੀ ਵਿਕਾਸ ਦੀ ਵਚਨਬੱਧਤਾ ਤਹਿਤ ਕੰਮ ਕਰਦਿਆਂ ਬੱਚਿਆਂ ਦੀ ਭਲਾਈ ਸਬੰਧੀ ਵੱਖ-ਵੱਖ ਸਕੀਮਾਂ ਨੂੰ ਲਾਗੂ ਕਰਨਾ ਯਕੀਨੀ ਬਣਾਇਆ ਜਾ ਰਿਹਾ ਹੈ। ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਹ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ…

Read More

ਪਹਿਲੀਆਂ ਸਰਕਾਰਾਂ ਸਨਅਤਕਾਰਾਂ ਨੂੰ ਦਬਾਉਂਦੀਆਂ ਸਨ ਪਰ ਅਸੀਂ ਉਦਯੋਗ ਦੀ ਬਿਹਤਰੀ ਲਈ ਦਿਨ-ਰਾਤ ਕੰਮ ਕਰ ਰਹੇ ਹਾਂ: ਕੇਜਰੀਵਾਲ ⋆ D5 News

ਜਲੰਧਰ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਉਦਯੋਗਿਕ ਖੇਤਰ ਵਿੱਚ ਪੰਜਾਬ ਕੋਲ ਚੀਨ ਨੂੰ ਪਛਾੜ ਦੇਣ ਦੀ ਵੱਡਾ ਸਮਰੱਥਾ ਹੈ। ਅੱਜ ਇੱਥੇ ‘ਸਰਕਾਰ-ਸਨਅਤਕਾਰ ਮਿਲਣੀ’ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਜਨਮ ਤੋਂ ਹੀ ਉੱਦਮੀ ਹੁੰਦੇ ਹਨ ਤੇ ਇਨ੍ਹਾਂ ਕੋਲ ਅਗਵਾਈ ਕਰਨ ਦੀ ਸਮਰੱਥਾ ਹੁੰਦੀ ਹੈ ਜਿਸ ਦਾ ਸਬੂਤ…

Read More

ਸਨਅਤਕਾਰਾਂ ਵੱਲੋਂ ‘ਸਰਕਾਰ-ਸਨਅਤਕਾਰ ਮਿਲਣੀ’ ਦੇ ਉਪਰਾਲੇ ਦੀ ਸ਼ਲਾਘਾ

ਜਲੰਧਰ: ਪੰਜਾਬ ਸਰਕਾਰ ਵੱਲੋਂ ਕਰਵਾਈ ‘ਸਰਕਾਰ-ਸਨਅਤਕਾਰ ਮਿਲਣੀ’ ਦੌਰਾਨ ਸਥਾਨਕ ਉਦਯੋਗ ਦੇ ਦਿੱਗਜ਼ਾਂ ਨੇ ਅੱਜ ਸੂਬਾ ਭਰ ਵਿੱਚ ਅਜਿਹੀਆਂ ਮਿਲਣੀਆਂ ਕਰਵਾਉਣ ਲਈ ਧੰਨਵਾਦ ਕਰਦਿਆਂ ਕਿਹਾ ਕਿ ਇਸ ਉਪਰਾਲੇ ਨਾਲ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਮਿਲੇਗਾ। ਉਦਯੋਗਪਤੀਆਂ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਵਿਚਾਰ-ਚਰਚਾ ਦੌਰਾਨ…

Read More