ਮੁੱਖ ਮੰਤਰੀ ਵੱਲੋਂ ਉਦਯੋਗਪਤੀਆਂ ਨੂੰ ਸੂਬੇ ਦੇ ਪੇਂਡੂ ਇਲਾਕਿਆਂ ਵਿੱਚ ਯੂਨਿਟ ਸਥਾਪਤ ਕਰਨ ਦਾ ਸੱਦਾ
ਜਲੰਧਰ: ਸੂਬੇ ਦੇ ਉਦਯੋਗਿਕ ਵਿਕਾਸ ਖਾਸ ਕਰਕੇ ਪੇਂਡੂ ਇਲਾਕਿਆਂ ਦੇ ਵਿਕਾਸ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਸਿਰਜਣ ਲਈ ਵੱਡਾ ਹੰਭਲਾ ਮਾਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਨਅਤਕਾਰਾਂ ਨੂੰ ਸੂਬੇ ਦੇ ਪੇਂਡੂ ਇਲਾਕਿਆਂ ਵਿੱਚ ਸਨਅਤੀ ਯੂਨਿਟ ਸਥਾਪਤ ਕਰਨ ਦਾ ਸੱਦਾ ਦਿੱਤਾ। ਅੱਜ ਇੱਥੇ ‘ਸਰਕਾਰ-ਸਨਅਤਕਾਰ ਮਿਲਣੀ’ ਦੌਰਾਨ ਆਪਣੇ ਵਿਚਾਰ ਪੇਸ਼ ਕਰਦਿਆਂ ਮੁੱਖ…
