ਲੜਕਿਆਂ ‘ਤੇ ਸਿੱਖ ਮਰਿਆਦਾ ਦੀ ਉਲੰਘਣਾ ਕਰਨ ਦੇ ਦੋਸ਼, ਕਾਲਜ ਨੇ ਵਿਦਿਆਰਥੀਆਂ ਨੂੰ ਕੀਤਾ ਮੁਅੱਤਲ
ਨਵੀਂ ਦਿੱਲੀ: ਗੁਰੂ ਨਾਨਕ ਦੇਵ ਖਾਲਸਾ ਕਾਲਜ ਦੀ ਕਥਿਤ ਤੌਰ ‘ਤੇ ਇੱਕ ਵੀਡੀਓ ਸਾਹਮਣੇ ਆਈ ਹੈ, ਜੋ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਵਾਇਰਲ ਵੀਡੀਓ ‘ਚ ਦਿਖਾਈ ਦੇ ਰਹੇ ਲੜਕਿਆਂ ‘ਤੇ ਸਿੱਖ ਮਰਿਆਦਾ ਦੀ ਉਲੰਘਣਾ ਕਰਨ ਦੇ ਦੋਸ਼ ਲੱਗੇ ਹਨ। ਇੰਨਾ ਹੀ ਨਹੀਂ ਕਾਲਜ ਨੇ ਇਨ੍ਹਾਂ ਵਿਦਿਆਰਥੀਆਂ ਖ਼ਿਲਾਫ਼ ਕਾਰਵਾਈ ਕਰਦਿਆਂ ਇਨ੍ਹਾਂ ਨੂੰ…
