ਮਨਪ੍ਰੀਤ ਬਾਦਲ ਦੀ ਗ੍ਰਿਫਤਾਰੀ ਲਈ ਤਾਬੜਤੋੜ ਛਾਪੇਮਾਰੀਆਂ ⋆ D5 News
ਬਠਿੰਡਾ ‘ਚ ਇੱਕ ਜਾਇਦਾਦ ਦੀ ਖਰੀਦ ‘ਚ ਕਥਿਤ ਬੇਨਿਯਮੀਆਂ ਦੇ ਮਾਮਲੇ ‘ਚ ਅਦਾਲਤ ਨੇ ਮਨਪ੍ਰੀਤ ਸਿੰਘ ਬਾਦਲ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਸੀ। ਅਦਾਲਤ ਦਾ ਇਹ ਹੁਕਮ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਮਨਪ੍ਰੀਤ ਸਿੰਘ ਬਾਦਲ ਖਿਲਾਫ ਲੁੱਕਆਊਟ ਸਰਕੂਲਰ ਜਾਰੀ ਕੀਤੇ ਜਾਣ ਤੋਂ ਬਾਅਦ ਆਇਆ ਹੈ। ਵਿਜੀਲੈਂਸ ਵੱਲੋਂ ਮਨਪ੍ਰੀਤ ਬਾਦਲ ਖਿਲਾਫ ਭਾਰਤੀ ਦੰਡਾਵਲੀ ਦੀ ਧਾਰਾ 409,420,467,468,471,120,66 ਤਹਿਤ…
