ਮੋਨੂੰ ਮਾਨੇਸਰ ਨੂੰ ਹਰਿਆਣਾ ਪੁਲਿਸ ਨੇ ਕੀਤਾ ਗ੍ਰਿਫਤਾਰ ⋆ D5 News
ਹਰਿਆਣਾ ਪੁਲਿਸ ਨੇ ਮੋਨੂੰ ਮਾਨੇਸਰ ਨੂੰ ਗ੍ਰਿਫਤਾਰ ਕਰ ਲਿਆ ਹੈ। ਮੋਨੂੰ ਮਾਨੇਸਰ ‘ਤੇ ਭਿਵਾਨੀ ‘ਚ ਜ਼ਿੰਦਾ ਸਾੜ ਦਿੱਤੇ ਗਏ ਨਾਸਿਰ-ਜੁਨੈਦ ਕਤਲ ਕਾਂਡ ‘ਚ ਸ਼ਾਮਲ ਹੋਣ ਦਾ ਦੋਸ਼ ਹੈ। ਉਸ ਨੂੰ ਰਾਜਸਥਾਨ ਪੁਲਿਸ ਦੇ ਹਵਾਲੇ ਕਰ ਦਿੱਤਾ ਜਾਵੇਗਾ। ਮੋਨੂੰ ਨੂੰ ਉਸ ਦੇ ਹੀ ਪਿੰਡ ਮਾਨੇਸਰ ਤੋਂ ਫੜਿਆ ਗਿਆ ਹੈ। ਉਹ ਪਿਛਲੇ 8 ਮਹੀਨਿਆਂ ਤੋਂ ਫਰਾਰ ਸੀ।…
