India Registers Historic 228-Run Victory Over Pakistan in Asia Cup Super-4 Clash

Team India Virat Kohli’s Record-Breaking Century & Massive Partnership with KL Rahul Propel India to Victory In a spectacular display of cricketing prowess, India clinched a resounding victory against arch-rivals Pakistan in the One Day Asia Cup’s Super-4 match, winning by an astonishing 228 runs in Colombo. This victory marked India’s largest-ever margin of triumph…

Read More

ਸੀਐੱਮ ਮਨੋਹਰ ਲਾਲ ਦੇ ਨਾਂ ‘ਤੇ ਮੰਦਰ ਨੂੰ 50 ਰੁਪਏ ਦਾਨ ਦੇਣ ਦੀ ਫਰਜ਼ੀ ਰਸੀਦ ਸੋਸ਼ਲ ਮੀਡੀਆ ‘ਤੇ ਵਾਇਰਲ

ਹਰਿਆਣਾ ਦੇ ਸੀਐਮ ਮਨੋਹਰ ਲਾਲ ਕੁਝ ਦਿਨ ਪਹਿਲਾਂ ਗੁਰੂ ਜੰਭੇਸ਼ਵਰ ਭਗਵਾਨ ਦੇ ਜਨਮ ਦਿਨ ‘ਤੇ ਹਿਸਾਰ ਆਏ ਸਨ। ਉਸ ਪ੍ਰੋਗਰਾਮ ‘ਚ ਸੀਐੱਮ ਮਨੋਹਰ ਲਾਲ ਦੇ ਨਾਂ ‘ਤੇ ਬਿਸ਼ਨੋਈ ਮੰਦਰ ਨੂੰ 50 ਰੁਪਏ ਦਾਨ ਦੇਣ ਦੀ ਫਰਜ਼ੀ ਰਸੀਦ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ ਪਰ ਸੀਐੱਮ ਨੂੰ ਅਜਿਹੀ ਕੋਈ ਰਸੀਦ ਜਾਰੀ ਨਹੀਂ ਹੋਈ। ਇਸ ਰਸੀਦ…

Read More

ਅਮਰੂਦ ਬਾਗ ਮੁਆਵਜ਼ਾ ਘੁਟਾਲੇ ‘ਚ ਜੈਸਮੀਨ ਦੀ ਅਗਾਊਂ ਜ਼ਮਾਨਤ ਅਰਜ਼ੀ ਮਨਜ਼ੂਰ

ਹਾਈ ਕੋਰਟ ਨੇ ਅਮਰੂਦ ਬਾਗ ਮੁਆਵਜ਼ਾ ਘੁਟਾਲੇ ਵਿੱਚ ਆਈਏਐਸ ਅਧਿਕਾਰੀ ਰਾਜੇਸ਼ ਧੀਮਾਨ ਦੀ ਪਤਨੀ ਜੈਸਮੀਨ ਕੌਰ ਦੀ ਅਗਾਊਂ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਹੈ। ਜੈਸਮੀਨ ਦੀ ਤਰਫੋਂ ਅਦਾਲਤ ‘ਚ ਕਿਹਾ ਗਿਆ ਕਿ ਉਸ ‘ਤੇ 1 ਕਰੋੜ 17 ਲੱਖ ਰੁਪਏ ਦੇ ਮੁਆਵਜ਼ੇ ਦੀ ਗਬਨ ਕਰਨ ਦਾ ਦੋਸ਼ ਹੈ। ਅਦਾਲਤੀ ਹਦਾਇਤਾਂ ਅਨੁਸਾਰ ਉਸ ਨੇ ਇਸ ਰਾਸ਼ੀ ਦਾ…

Read More

ਲਾੜੇ ਦੀ ਪ੍ਰੇਮਿਕਾਂ ਨੇ ਲਾੜੇ ਤੇ ਬਰਾਤ ਦਾ ਚਾੜ੍ਹਿਆ ਕੁਟਾਪਾ ⋆ D5 News

ਪਿੰਡ ਚੱਕਾ ਟਾਹਲੀ ਦੇ ਇੱਕ ਘਰ ਵਿੱਚ ਵਿਆਹ ਦਾ ਜਸ਼ਨ ਚੱਲ ਰਿਹਾ ਸੀ ਅਤੇ ਲਾੜੀ ਦੇ ਘਰ ਬਰਾਤ ਲਈ ਤਿਆਰੀਆਂ ਚ ਰੁੱਝੇ ਹੋਏ ਸਨ। ਦੂਜੇ ਪਾਸੇ ਫਿਲਮੀ ਅੰਦਾਜ਼ ‘ਚ ਲਾੜੇ ਦੀ ਪ੍ਰੇਮਿਕਾ ਕੁਝ ਲੋਕਾਂ ਨਾਲ ਲਾੜੀ ਦੇ ਘਰ ਆਈ ਅਤੇ ਉਸ ਨੂੰ ਧਮਕੀਆਂ ਦਿੱਤੀਆਂ। ਕੁਝ ਹੀ ਸਮੇਂ ‘ਚ ਘਰ ‘ਚ ਵਿਆਹ ਦਾ ਮਾਹੌਲ ਜੰਗ ਦੇ ਅਖਾੜੇ…

Read More

ਨਾਇਬ ਤਹਿਸੀਲਦਾਰਾਂ ਦੀਆਂ 78 ਅਸਾਮੀਆਂ ਦੀ ਭਰਤੀ ਲਈ ਲਈ ਗਈ ਪ੍ਰੀਖਿਆ ਵਿੱਚ 9 ਗਲਤ ਸਵਾਲਾਂ ਖ਼ਿਲਾਫ਼ ਪਾਈ ਪਟੀਸ਼ਨ ’ਤੇ ਹਾਈ ਕੋਰਟ ਨੇ ਪੰਜਾਬ ਸਰਕਾਰ ਦੇ ਨਾਲ-ਨਾਲ ਪੀਪੀਐਸਸੀ ਨੂੰ ਨੋਟਿਸ ਜਾਰੀ ਕਰ ਮੰਗਿਆ ਜਵਾਬ

ਪੰਜਾਬ ਵਿੱਚ ਨਾਇਬ ਤਹਿਸੀਲਦਾਰਾਂ ਦੀਆਂ 78 ਅਸਾਮੀਆਂ ਦੀ ਭਰਤੀ ਲਈ ਲਈ ਗਈ ਪ੍ਰੀਖਿਆ ਵਿੱਚ 9 ਗਲਤ ਸਵਾਲਾਂ ਖ਼ਿਲਾਫ਼ ਪਾਈ ਪਟੀਸ਼ਨ ’ਤੇ ਹਾਈ ਕੋਰਟ ਨੇ ਪੰਜਾਬ ਸਰਕਾਰ ਦੇ ਨਾਲ-ਨਾਲ ਪੀਪੀਐਸਸੀ ਨੂੰ ਨੋਟਿਸ ਜਾਰੀ ਕਰਕੇ 15 ਅਕਤੂਬਰ ਤੱਕ ਜਵਾਬ ਮੰਗਿਆ ਹੈ। ਹਾਈਕੋਰਟ ਨੇ ਇਹ ਵੀ ਕਿਹਾ ਕਿ ਇਹ ਭਰਤੀ ਅਦਾਲਤ ਵੱਲੋਂ ਇਸ ਪਟੀਸ਼ਨ ਵਿੱਚ ਦਿੱਤੇ ਅੰਤਿਮ ਫੈਸਲੇ…

Read More

ਮੀਤ ਹੇਅਰ ਨੇ ਜਲ ਸਰੋਤ ਵਿਭਾਗ ਦੇ 27 ਜਿਲਾਦਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ, 12 ਸਤੰਬਰ 2023: ਪੰਜਾਬ ਦੇ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਵਿਭਾਗ ਵਿੱਚ ਨਵੇਂ ਸ਼ਾਮਲ ਕੀਤੇ ਗਏ 27 ਜਿਲ੍ਹਾਦਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਅਤੇ ਉਨ੍ਹਾਂ ਨੂੰ ਆਪਣੀਆਂ ਸੇਵਾਵਾਂ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਕਿਹਾ। ਇੱਥੇ ਪੰਜਾਬ ਭਵਨ ਵਿਖੇ ਹੋਏ ਇੱਕ ਸਾਦੇ ਸਮਾਗਮ-ਕਮ-ਮੀਟਿੰਗ ਦੌਰਾਨ ਨਿਯੁਕਤੀ ਪੱਤਰ ਸੌਂਪਦਿਆਂ ਜਲ ਸਰੋਤ ਮੰਤਰੀ ਗੁਰਮੀਤ…

Read More

ਅੰਮ੍ਰਿਤਸਰ ਨੂੰ ਵਿਆਹ ਦੇ ਜਸ਼ਨਾਂ ਲਈ ਪਸੰਦੀਦਾ ਸਥਾਨ ਵਜੋਂ ਵਿਕਸਿਤ ਕਰਨ ਦੀਆਂ ਅਸੀਮ ਸੰਭਾਵਨਾਵਾਂ; ਪੈਨਲਿਸਟਾਂ ਨੇ ਦਿੱਤਾ ਸੁਝਾਅ

ਚੰਡੀਗੜ੍ਹ: ਐਮਿਟੀ ਯੂਨੀਵਰਸਿਟੀ ਮੋਹਾਲੀ ਵਿਖੇ ਕਰਵਾਏ ਜਾ ਰਹੇ ਆਪਣੀ ਕਿਸਮ ਦੇ ਪਹਿਲੇ ਪੰਜਾਬ ਟੂਰਿਜ਼ਮ ਸਮਿਟ ਐਂਡ ਟਰੈਵਲ ਮਾਰਟ ਦੌਰਾਨ ‘ਅੰਮ੍ਰਿਤਸਰ ਐਜ਼ ਏ ਵੈਡਿੰਗ ਡੈਸਟੀਨੇਸ਼ਨ’, ਸੈਸ਼ਨ ਕਰਵਾਇਆ ਗਿਆ ਜਿਸ ਦਾ ਉਦੇਸ਼ ਅੰਮ੍ਰਿਤਸਰ ਨੂੰ ਮੌਜੂਦਾ ਸਮੇਂ ਧਾਰਮਿਕ ਸੈਰ-ਸਪਾਟੇ ਦੇ ਕੇਂਦਰ ਹੋਣ ਦੇ ਨਾਲ ਨਾਲ ਇਸ ਨੂੰ ਵੱਡੇ ਪੱਧਰ ‘ਤੇ ਵਿਆਹ ਸਮਾਗਮਾਂ ਲਈ ਪਸੰਦੀਦਾ ਸਥਾਨ ਵਜੋਂ ਉਤਸ਼ਾਹਿਤ ਕਰਨਾ…

Read More

ਪਰਮਿੰਦਰ ਸਿੰਘ ਝੋਟਾ ਜੇਲ੍ਹ ਤੋਂ ਰਿਹਾਅ ⋆ D5 News

ਸ੍ਰੀ ਮੁਕਤਸਰ ਸਾਹਿਬ ਨਸ਼ਾ ਵਿਰੋਧੀ ਮੁਹਿੰਮ ਚਲਾ ਰਹੇ ਨੌਜਵਾਨ ਆਗੂ ਪਰਮਿੰਦਰ ਸਿੰਘ ਝੋਟਾ ਨੂੰ ਰਾਤ ਕਰੀਬ 8:30 ਵਜੇ ਸ੍ਰੀ ਮੁਕਤਸਰ ਸਾਹਿਬ ਜੇਲ ਤੋਂ ਰਿਹਾਅ ਕਰ ਦਿੱਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਨੌਜਵਾਨ ਪਹੁੰਚੇ ਹੋਏ ਸਨ ਅਤੇ ਪਰਮਿੰਦਰ ਸਿੰਘ ਸਿਰਪਾਓ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਪਰਮਿੰਦਰ ਸਿੰਘ ਝੋਟਾ ਦੀ ਗ੍ਰਿਫਤਾਰੀ ਦਾ ਲਗਾਤਾਰ…

Read More

ਪਾਕਿਸਤਾਨੀ ਟੀਮ ਨੂੰ 228 ਦੌੜਾਂ ਨਾਲ ਹਰਾਇਆ ਭਾਰਤ ਨੇ ⋆ D5 News

ਭਾਰਤ ਨੇ ਪਾਕਿਸਤਾਨ ਵਨਡੇ ਏਸ਼ੀਆ ਕੱਪ ਦੇ ਸੁਪਰ-4 ਮੈਚ ‘ਚ ਪਾਕਿਸਤਾਨੀ ਟੀਮ ਨੂੰ 228 ਦੌੜਾਂ ਨਾਲ ਹਰਾਇਆ।ਇਸ ਤੋਂ ਪਹਿਲਾਂ ਇਹ ਰਿਕਾਰਡ 140 ਦੌੜਾਂ ਦਾ ਸੀ, ਜੋ ਕਿ ਭਾਰਤ ਨੇ 2008 ‘ਚ ਮੀਰਪੁਰ ਦੇ ਮੈਦਾਨ ‘ਤੇ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਆਰ. ਕੋਲੰਬੋ ਦੇ ਪ੍ਰੇਮਦਾਸਾ ਸਟੇਡੀਅਮ ‘ਚ ਅਜਿਹਾ ਕਰਦੇ ਹੋਏ ਭਾਰਤੀ ਟੀਮ ਨੇ 50…

Read More

ਫਿਲਮੀ ਸਨਅਤ ਨਾਲ ਜੁੜੇ ਮਾਹਰਾਂ ਨੇ ਪੰਜਾਬ ਨੂੰ ਫਿਲਮਾਂ ਦੀ ਸ਼ੂਟਿੰਗ ਲਈ ਪਸੰਦੀਦਾ ਸਥਾਨ ਵਜੋਂ ਉਭਰਨ ਲਈ ਪੂਰਾ ਢੁਕਵਾਂ ਦੱਸਿਆ

ਪਹਿਲੇ ਸੈਰ ਸਪਾਟਾ ਸਮਿਟ ਅਤੇ ਟਰੈਵਲ ਮਾਰਟ ਦੌਰਾਨ ‘ਮੀਡੀਆ ਅਤੇ ਮਨੋਰੰਜਨ’ ਵਿਸ਼ੇ ਉੱਤੇ ਵਿਚਾਰ ਚਰਚਾ ਚੰਡੀਗੜ੍ਹ: ਪੰਜਾਬ ਨੂੰ ਫਿਲਮ ਸ਼ੂਟਿੰਗ, ਪ੍ਰੋਡਕਸ਼ਨ ਅਤੇ ਪੋਸਟ ਪ੍ਰੋਡਕਸ਼ਨ ਲਈ ਇਕ ਪਸੰਦੀਦਾ ਸੂਬੇ ਵੱਜੋਂ ਵਿਕਸਤ ਕਰਨ ਦੇ ਮਕਸਦ ਨਾਲ ਪਹਿਲੇ ਸੈਰ ਸਪਾਟਾ ਸਮਿਟ ਅਤੇ ਟਰੈਵਲ ਮਾਰਟ ਦੌਰਾਨ ‘ਮੀਡੀਆ ਅਤੇ ਮਨੋਰੰਜਨ’ ਵਿਸ਼ੇ ਉੱਤੇ ਇੱਕ ਅਹਿਮ ਸੈਸ਼ਨ ਕਰਵਾਇਆ ਗਿਆ। ਇਸ ਦੌਰਾਨ ਫਿਲਮੀ…

Read More