ਪਿਛਲੀ ਸਰਕਾਰ ਦੀ ਅਧੂਰੀ ਛੱਡੀ ਸਾਰਾਗੜ੍ਹੀ ਦੀ ਯਾਦਗਾਰ ਕੀਤੀ ਪੂਰੀ, ਭਗਵੰਤ ਮਾਨ ਕਰਨਗੇ ਉਦਘਾਟਨ
ਚੰਡੀਗੜ੍ਹ, 11 ਸਤੰਬਰ 2023- ਪੰਜਾਬ ਦੇ ਸੀਐਮ ਭਗਵੰਤ ਮਾਨ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ, ਸੂਬਾ ਸਰਕਾਰ ਸਾਰਾਗੜ੍ਹੀ ਜੰਗੀ ਯਾਦਗਾਰ ਬਣਾ ਰਹੇ ਹਾਂ। ਇਸ ਦਾ ਉਦਘਾਟਨ ਭਲਕੇ ਕੀਤਾ ਜਾਵੇਗਾ। ਮਿਲੀ ਜਾਣਕਾਰੀ ਮੁਤਾਬਿਕ, ਯਾਦਗਾਰ ‘ਚ ਹੌਲਦਾਰ ਇਸ਼ਰ ਸਿੰਘ ਦਾ ਵੱਡਾ ਬੁੱਤ ਲੱਗੇਗਾ, ਦੇਸ਼ ‘ਚ ਸਾਰਾਗੜ੍ਹੀ ਦੀ ਜੰਗ ਦੀ ਪਹਿਲੀ ਯਾਦਗਾਰ ਹੋਵੇਗੀ। ਮਾਨ ਨੇ ਤਤਕਾਲੀ ਮੁੱਖ ਮੰਤਰੀ…
