ਤਿੰਨ ਰੋਜ਼ਾ ਟੂਰਿਜ਼ਮ ਸਮਿਟ ਐਂਡ ਟਰੈਵਲ ਮਾਰਟ ਸੰਮੇਲਨ ਅੱਜ ਤੋਂ ਸ਼ੁਰੂ
ਚੰਡੀਗੜ੍ਹ: ਪੰਜਾਬ ਦਾ ਪਹਿਲਾ ਤਿੰਨ ਰੋਜ਼ਾ ਟੂਰਿਜ਼ਮ ਸਮਿਟ ਐਂਡ ਟਰੈਵਲ ਮਾਰਟ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਇਹ ਸੰਮੇਲਨ 11, 12 ਅਤੇ 13 ਸਤੰਬਰ ਤੱਕ ਮੁਹਾਲੀ ਦੇ ਸੈਕਟਰ-82 ਵਿੱਚ ਚੱਲੇਗਾ। ਪੰਜਾਬ ਸਰਕਾਰ ਪੰਜਾਬ ਤੋਂ ਹੀ ਨਹੀਂ ਸਗੋਂ ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਵੀ ਨਿਵੇਸ਼ਕਾਂ ਦੀ ਉਡੀਕ ਕਰ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ…
