ਅਨਮੋਲ ਗਗਨ ਮਾਨ ⋆ D5 News

ਸਾਹਿਬਜ਼ਾਦਾ ਅਜੀਤ ਸਿੰਘ ਨਗਰ: 10 ਸਤੰਬਰ, 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਕਰਵਾਏ ਜਾ ਰਹੇ ਪਹਿਲੇ ਪੰਜਾਬ ਟੂਰਿਜ਼ਮ ਸਮਿਟ ਅਤੇ ਟਰੈਵਲ ਮਾਰਟ ਦੀਆਂ ਸਮੁੱਚੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਕਤ ਪ੍ਰਗਟਾਵਾ ਸੈਰ ਸਪਾਟਾ ਮੰਤਰੀ ਪੰਜਾਬ ਅਨਮੋਲ ਗਗਨ ਮਾਨ ਵਲੋਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਪੰਜਾਬ ਟੂਰਿਜ਼ਮ…

Read More

ਫਰੀਦਕੋਟ ਦੇ ਮਸ਼ਹੂਰ ਬਾਬਾ ਦਿਆਲ ਦਾਸ ਕਤਲ ਕਾਂਡ ਦੇ ਮੁੱਖ ਦੋਸ਼ੀ ਜਰਨੈਲ ਦਾਸ ਦੀ ਹਸਪਤਾਲ ‘ਚ ਮੌਤ

ਫਰੀਦਕੋਟ ਦੇ ਮਸ਼ਹੂਰ ਬਾਬਾ ਦਿਆਲ ਦਾਸ ਕਤਲ ਕਾਂਡ ਦੇ ਮੁੱਖ ਦੋਸ਼ੀ ਬਾਬਾ ਜਰਨੈਲ ਦਾਸ ਦੀ ਐਤਵਾਰ ਸ਼ਾਮ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਵਿੱਚ ਮੌਤ ਹੋ ਗਈ। 10 ਦਿਨ ਪਹਿਲਾਂ ਹਾਈਕੋਰਟ ਨੇ ਜਰਨੈਲ ਦਾਸ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ। ਇਸ ਤੋਂ ਬਾਅਦ SIT ਨੇ 7 ਦਿਨ ਪਹਿਲਾਂ ਉਸਨੂੰ ਗ੍ਰਿਫਤਾਰ ਕੀਤਾ ਸੀ।ਇਸ ਦੌਰਾਨ…

Read More

ਪੰਜਾਬ ਵੱਲੋਂ 11 ਤੋਂ 13 ਸਤੰਬਰ ਤੱਕ ਹੋਣ ਵਾਲੇ ‘ਸੈਰ-ਸਪਾਟਾ ਸੰਮੇਲਨ’ ਦੀ ਮੇਜ਼ਬਾਨੀ ਲਈ ਪੁਖਤਾ ਤਿਆਰੀਆਂ-ਮੁੱਖ ਮੰਤਰੀ

ਚੰਡੀਗੜ੍ਹ, 10 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਵੱਲੋਂ 11 ਤੋਂ 13 ਸਤੰਬਰ ਤੱਕ ਕਰਵਾਇਆ ਜਾ ਰਿਹਾ ਟੂਰਿਜ਼ਮ ਸਮਿਟ (ਸੈਰ-ਸਪਾਟਾ ਸੰਮੇਲਨ) ਦੁਨੀਆ ਅੱਗੇ ਪੰਜਾਬੀਆਂ ਦੀ ਸੂਰਬੀਰਤਾ, ਕੁਰਬਾਨੀ, ਇਨਕਲਾਬੀ ਸੋਚ, ਮਿਹਨਤੀ ਸੁਭਾਅ ਅਤੇ ਮੇਜ਼ਬਾਨੀ ਦੇ ਅਦੁੱਤੀ ਜਜ਼ਬੇ ਦਾ ਪ੍ਰਗਟਾਵਾ ਕਰੇਗਾ। ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਅਮਿਟੀ ਯੂਨੀਵਰਸਿਟੀ ਵਿੱਚ ਕਰਵਾਏ…

Read More

PSPCL ਵੱਲੋਂ 9 ਸਤੰਬਰ ਨੂੰ ਰਿਕਾਰਡ 3427 ਲੱਖ ਯੂਨਿਟ ਬਿਜਲੀ ਦੀ ਸਪਲਾਈ- ਹਰਭਜਨ ਸਿੰਘ ਈ.ਟੀ.ਓ

ਕਿਹਾ, PSPCL ਵੱਲੋਂ ਲੋੜੀਂਦੀ ਬਿਜਲੀ ਸਪਲਾਈ ਦੇਣ ਲਈ ਮੁਕੰਮਲ ਪ੍ਰਬੰਧ ਚੰਡੀਗੜ੍ਹ: ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਨੇ 09 ਸਤੰਬਰ ਨੂੰ ਰਿਕਾਰਡ 3427 ਲੱਖ ਯੂਨਿਟ (ਐਲ.ਯੂ) ਬਿਜਲੀ ਸਪਲਾਈ ਕੀਤੀ ਜਦੋਂਕਿ ਪੂਰਾ ਦਿਨ ਬਿਜਲੀ ਦੀ ਮੰਗ ਲਗਭਗ 14,400 ਮੈਗਾਵਾਟ ਰਹੀ। ਇਥੇ…

Read More

ਲਓ ਹੁਣ ਸਿੰਲਡਰ ਹੋ ਗਿਆ ਹੋਰ ਵੀ ਸਸਤਾ, ਸਿਰਫ਼ 450 ਰੁਪਏ ‘ਚ ਮਿਲੇਗਾ ਸਿੰਲਡਰ ⋆ D5 News

LPG Cylinder: ਪਿਛਲੇ ਦਿਨਾਂ ਵਿਚ ਕੇਂਦਰ ਸਰਕਾਰ ਨੂੰ ਰੱਖੜੀ ਮੌਕੇ ਜਨਤਾ ਨੂੰ ਵੱਡਾ ਤੋਹਫ਼ਾ ਦਿੰਦੇ ਹੋਏ LPG ਸਿੰਲਡਰ ਦੀਆਂ ਕੀਮਤਾਂ 200 ਰੁਪਏ ਤੱਕ ਦੀ ਕਟੋਤੀ ਕੀਤੀ ਸੀ। ਹੁਣ ਇਕ ਵਾਰ ਫੇਰ ਤੋਂ ਸਿੰਲਡਰ ਦੇ ਰੇਟ ਮੂੜ ਤੋਂ ਘੱਟ ਗਏ ਹਨ। ਹੁਣ ਮਹਿਜ 450 ਰੁਪਏ ਵਿਚ ਘਰਾਂ ‘ਚ ਵਰਤੋ ਵਾਲਾ ਸਿੰਲਡਰ ਮਹਿਜ 450 ਰੁਪਏ ‘ਚ ਉਪਲਬਧ…

Read More

ਮੁਹਾਲੀ ਵਿੱਚ ਵੱਡੇ ਨਿਵੇਸ਼ ਦੀਆਂ ਸੰਭਾਵਨਾਵਾਂ, ਵੰਡਰਲਾ ਗਰੁੱਪ 500 ਕਰੋੜ ਰੁਪਏ ਦਾ ਨਿਵੇਸ਼ ਕਰਕੇ ਸਥਾਪਤ ਕਰ ਸਕਦਾ ਹੈ ਥੀਮ ਪਾਰਕ ਅਤੇ ਵਾਟਰ ਸਪੋਰਟਸ

11 ਤੋਂ 13 ਸਤੰਬਰ ਤੱਕ ਹੋਣ ਵਾਲੇ ਪਹਿਲੇ 3 ਦਿਨਾਂ ਟੂਰਿਜ਼ਮ ਸਮਿਟ ਅਤੇ ਟਰੈਵਲ ਮਾਰਟ ਰਾਹੀਂ ਮੁਹਾਲੀ ਵਿੱਚ ਵੱਡੇ ਨਿਵੇਸ਼ ਦੀਆਂ ਸੰਭਾਵਨਾਵਾਂ ਹਨ। ਇਸ ਰਾਹੀਂ ਮੁਹਾਲੀ ਵਿੱਚ ਵੀ ਵੱਡੇ ਪ੍ਰਾਜੈਕਟ ਲਾਏ ਜਾ ਸਕਦੇ ਹਨ। ਵੰਡਰਲਾ ਗਰੁੱਪ ਮੋਹਾਲੀ ਵਿੱਚ 500 ਕਰੋੜ ਰੁਪਏ ਦਾ ਨਿਵੇਸ਼ ਕਰਕੇ ਥੀਮ ਪਾਰਕ ਅਤੇ ਵਾਟਰ ਸਪੋਰਟਸ ਸਥਾਪਤ ਕਰ ਸਕਦਾ ਹੈ। ਪੰਜਾਬ ਸਰਕਾਰ…

Read More

ਸਾਬਕਾ ਮੁੱਖ ਮੰਤਰੀ ਐੱਨ ਚੰਦਰਬਾਬੂ ਨਾਇਡੂ ਨੂੰ ਹੋ ਸਕਦੀ ਹੈ 10 ਸਾਲ ਦੀ ਸਜ਼ਾ

ਆਂਧਰਾ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਐਨ ਚੰਦਰਬਾਬੂ ਨਾਇਡੂ ਨੂੰ ਸੀਆਈਡੀ ਨੇ ਗ੍ਰਿਫ਼ਤਾਰ ਕਰ ਲਿਆ ਹੈ। ਉਸ ‘ਤੇ ਆਂਧਰਾ ਪ੍ਰਦੇਸ਼ ਹੁਨਰ ਵਿਕਾਸ ਨਿਗਮ ‘ਚ 371 ਕਰੋੜ ਰੁਪਏ ਦੇ ਘੁਟਾਲੇ ਦਾ ਦੋਸ਼ ਹੈ। ਸੀਆਈਡੀ ਨੇ ਕਿਹਾ ਕਿ ਜੇਕਰ ਨਾਇਡੂ ਖ਼ਿਲਾਫ਼ ਦੋਸ਼ ਅਦਾਲਤ ਵਿੱਚ ਸਾਬਤ ਹੋ ਜਾਂਦੇ ਹਨ ਤਾਂ ਉਨ੍ਹਾਂ ਨੂੰ 10 ਸਾਲ ਦੀ ਸਜ਼ਾ ਹੋ ਸਕਦੀ…

Read More

ਕੋਲੰਬੋ ਦੇ ਪ੍ਰੇਮਦਾਸਾ ਸਟੇਡੀਅਮ ‘ਚ ਖੇਡਿਆ ਜਾਣਾ ਹੈ ਭਾਰਤ ਅਤੇ ਪਾਕਿਸਤਾਨ ਵਿਚਾਲੇ ਸੁਪਰਹਿੱਟ ਮੈਚ

ਕੋਲੰਬੋ ਦੇ ਪ੍ਰੇਮਦਾਸਾ ਸਟੇਡੀਅਮ ‘ਚ ਏਸ਼ੀਆ ਕੱਪ ਦੇ ਸੁਪਰ 4 ‘ਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਸੁਪਰਹਿੱਟ ਮੈਚ ਖੇਡਿਆ ਜਾਣਾ ਹੈ। ਗਰੁੱਪ ਗੇੜ ਵਿੱਚ ਭਾਰਤ ਖ਼ਿਲਾਫ਼ ਖੇਡੇ ਗਏ ਮੈਚ ਵਿੱਚ ਭਾਰਤੀ ਟੀਮ ਦੇ ਬੱਲੇਬਾਜ਼ ਫਲਾਪ ਰਹੇ ਸਨ। ਹਾਲਾਂਕਿ ਮੀਂਹ ਕਾਰਨ ਮੈਚ ਰੱਦ ਹੋ ਗਿਆ ਸੀ ਪਰ ਪਾਕਿਸਤਾਨ ਦੇ ਗੇਂਦਬਾਜ਼ਾਂ ਨੇ ਸ਼ਾਨਦਾਰ ਗੇਂਦਬਾਜ਼ੀ ਕੀਤੀ। ਹੁਣ ਭਾਰਤੀ ਬੱਲੇਬਾਜ਼…

Read More

ਪਟਵਾਰੀਆਂ ਅਤੇ ਸਰਕਾਰ ਦਾ ਟਕਰਾਓ ਪੰਜਾਬ ਲਈ ਮੰਦਭਾਗਾ ⋆ D5 News

ਉਜਾਗਰ ਸਿੰਘ ਪੰਜਾਬ ਵਿੱਚ ਪਟਵਾਰੀਆਂ ਅਤੇ ਮੁੱਖ ਮੰਤਰੀ ਦਾ ਸਵਾਲ ਜਵਾਬ ਸ਼ਿਸ਼ਟਾਚਾਰ ਦੀਆਂ ਸਾਰੀਆਂ ਹੱਦਾਂ ਪਾਰ ਕਰ ਗਿਆ ਹੈ। ਮੁੱਖ ਮੰਤਰੀ ਦਾ ਸਟੇਟਸ ਬਹੁਤ ਉਚਾ ਹੁੰਦਾ ਹੈ। ਉਨ੍ਹਾਂ ਨੂੰ ਪਟਵਾਰੀਆਂ ਨਾਲ ਸਵਾਲ ਜਵਾਬ ਵਿੱਚ ਪਇਣਾ ਸ਼ੋਭਾ ਨਹੀਂ ਦਿੰਦਾ। ਪਟਵਾਰੀਆਂ ਨਾਲ ਸਵਾਲ ਜਵਾਬ ਤਾਂ ਮਾਲ ਮੰਤਰੀ ਨੂੰ ਵੀ ਸ਼ੋਭਾ ਨਹੀਂ ਦਿੰਦਾ। ਉਨ੍ਹਾਂ ਦਾ ਵਾਹ ਵਾਸਤਾ ਤਾਂ…

Read More

2016 ਨਾਭਾ ਜੇਲ੍ਹ ਬ੍ਰੇਕ ਕਾਂਡ ਦੇ ਮੁਲਜ਼ਮ ਹੋਏ ਰਿਹਾਅ ⋆ D5 News

ਬਠਿੰਡਾ: 2016 ‘ਚ ਹੋਏ ਨਾਭਾ ਜੇਲ੍ਹ ਬ੍ਰੇਕ ਕਾਂਡ ਦੇ ਮੁਲਜ਼ਮ ਗੈਂਗਸਟਰ ਨੀਟਾ, ਮਨੀ ਸੇਖੋਂ ਤੇ ਸੁੱਲਖਨ ਬੱਬਰ ਨੂੰ ਜ਼ਮਾਨਤ ਮਿੱਲ ਗਈ ਹੈ। ਜਦਕਿ ਇਸ ਜੇਲ੍ਹ ਬ੍ਰੇਕ ਦੀ ਸਾਜਿਸ਼ ਘਾੜਾ ਗੋਪੀ ਕੌੜਾ ਨੂੰ ਬੇਲ ਨਹੀਂ ਮਿਲੀ ਹੈ। ਫਿਲਹਾਲ ਬਾਕਿ ਦੇ ਤਿੰਨਾਂ ਮੂਲਜ਼ਮਾਂ ਨੂੰ ਬਠਿੰਡਾ ਦੀ ਕੇਂਦਰੀ ਜੇਲ੍ਹ ਤੋਂ ਨਾਭਾ ਜੇਲ੍ਹ ਬ੍ਰੇਕ ਕਾਂਡ ਕੇਸ ‘ਚ ਰਿਹਾਈ ਮਿਲ…

Read More