ਸਿਹਤ ਮੰਤਰੀ ਵੱਲੋਂ ਬਾਂਝਪਨ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਅਧਿਐਨ ਦੇ ਹੁਕਮ; ਮੈਡੀਕਲ ਕਾਲਜਾਂ ਵਿੱਚ ਏਆਰਟੀ ਕੇਂਦਰ ਸਥਾਪਤ ਕਰਨ ਦਾ ਦਿੱਤਾ ਪ੍ਰਸਤਾਵ
ਸੂਬੇ ਦੀ ਸਮਰੱਥ ਅਥਾਰਟੀ ਨੇ ਪਹਿਲਾਂ ਹੀ 64 ਏਆਰਟੀ ਕਲੀਨਿਕਾਂ, 26 ਏਆਰਟੀ ਬੈਂਕਾਂ ਅਤੇ 16 ਸਰੋਗੇਸੀ ਕਲੀਨਿਕਾਂ ਨੂੰ ਦਿੱਤੀ ਰਜਿਸਟ੍ਰੇਸ਼ਨ ਚੰਡੀਗੜ੍ਹ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਵਿਆਹੇ ਜੋੜਿਆਂ ਵਿੱਚ ਵਧ ਰਹੀ ਬਾਂਝਪਨ ਦੀ ਸਮੱਸਿਆ ਪ੍ਰਤੀ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਗਰਭਧਾਰਨ ਵਿੱਚ ਅਸਮਰੱਥਾ ਦੇ ਸੰਭਾਵਿਤ ਕਾਰਨਾਂ ਦਾ ਪਤਾ ਲਗਾਉਣ ਲਈ…
