ਪੰਜਾਬ ਪੁਲਿਸ ਨੇ ਸੂਬੇ ਭਰ ’ਚ ਗੈਂਗਸਟਰਾਂ ਨਾਲ ਜੁੜੇ 822 ਟਿਕਾਣਿਆਂ ’ਤੇ ਕੀਤੀ ਛਾਪੇਮਾਰੀ
2000 ਪੁਲਿਸ ਮੁਲਾਜ਼ਮਾਂ ਵਾਲੀਆਂ 350 ਤੋਂ ਵੱਧ ਪੁਲਿਸ ਪਾਰਟੀਆਂ ਨੇ ਇਸ ਤਲਾਸ਼ੀ ਨੂੰ ਦਿੱਤਾ ਅੰਜਾਮ: ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਗੈਂਗਸਟਰ-ਅੱਤਵਾਦੀ ਗਠਜੋੜ ਵਿਰੁੱਧ ਵੱਡੇ ਪੱਧਰ ’ਤੇ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ ਸੂਬੇ ਭਰ…
