ਭਾਰਤੀ ਟੀਮ ਦੇ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਦੇ ਘਰ ਗੁੰਜੀ ਕਿਲਕਾਰਿਆ, ਪਤਨੀ ਨੇ ਬੇਟੇ ਨੂੰ ਦਿੱਤਾ ਜਨਮ

ਖੇਡ ਡੈਸਕ: ਭਾਰਤੀ ਟੀਮ ਦੇ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਦੇ ਘਰ ਨਨ੍ਹੀ ਕਿਲਕਾਰਿਆ ਗੁੰਜਨ ਲੱਗ ਗਈਆ ਹਨ। ਜਸਪ੍ਰੀਤ ਬੁਮਰਾਹ ਇਕ ਬੇਟੇ ਦੇ ਪਿਤਾ ਬਣ ਗਏ ਹਨ। ਬੁਮਰਾਹ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ ਰਾਹੀਂ ਪ੍ਰਸ਼ੰਸਕਾਂ ਨੂੰ ਇਹ ਖੁਸ਼ਖਬਰੀ ਦਿੱਤੀ ਹੈ। ਇਸ ਸਮੇਂ ਬੁਮਰਾਹ ਏਸ਼ੀਆ ਕੱਪ ‘ਚ ਭਾਰਤੀ ਟੀਮ ਦਾ ਹਿੱਸਾ ਸਨ ਪਰ ਇਸ ਦੌਰਾਨ ਉਨ੍ਹਾਂ…

Read More

ਨਵੀਂ ਦਿੱਲੀ ਸਟੇਸ਼ਨ ਤੋਂ ਚੱਲਣ ਵਾਲੀਆਂ 115 ਟਰੇਨਾਂ ਨੂੰ ਰੱਦ, ਹਰਿਆਣਾ ਵਿੱਚੋਂ ਲੰਘਣ ਵਾਲੀਆਂ 35 ਟਰੇਨਾਂ ਨਵੀਂ ਦਿੱਲੀ ਦੀ ਬਜਾਏ ਦੂਜੇ ਸਟੇਸ਼ਨਾਂ ਤੋਂ ਚੱਲਣਗੀਆਂ

 ਉੱਤਰੀ ਰੇਲਵੇ ਨੇ ਦਿੱਲੀ ਵਿੱਚ ਕਾਨਫਰੰਸ ਦੇ ਮੱਦੇਨਜ਼ਰ 8 ਤੋਂ 11 ਸਤੰਬਰ ਤੱਕ ਨਵੀਂ ਦਿੱਲੀ ਸਟੇਸ਼ਨ ਤੋਂ ਚੱਲਣ ਵਾਲੀਆਂ 115 ਟਰੇਨਾਂ ਨੂੰ ਰੱਦ ਕਰ ਦਿੱਤਾ ਹੈ। ਇਨ੍ਹਾਂ ਵਿੱਚੋਂ 104 ਰੇਲ ਗੱਡੀਆਂ ਹਰਿਆਣਾ ਵਿੱਚੋਂ ਲੰਘਦੀਆਂ ਹਨ। ਹਰਿਆਣਾ ਵਿੱਚੋਂ ਲੰਘਣ ਵਾਲੀਆਂ 35 ਟਰੇਨਾਂ ਨਵੀਂ ਦਿੱਲੀ ਦੀ ਬਜਾਏ ਦੂਜੇ ਸਟੇਸ਼ਨਾਂ ਤੋਂ ਚੱਲਣਗੀਆਂ।ਰੱਦ ਕੀਤੀਆਂ ਟਰੇਨਾਂ ਵਿੱਚੋਂ 24 ਐਕਸਪ੍ਰੈਸ ਅਤੇ…

Read More

ETT 5994 ਬੇਰੁਜ਼ਗਾਰ ਅਧਿਆਪਕ ਸੰਗਰੂਰ ਵਿਖੇ ਅਧਿਆਪਕ ਦਿਵਸ ਮੌਕੇ ਕੱਲ੍ਹ ਮੁੱਖ ਮੰਤਰੀ ਦੀ ਕੋਠੀ ਦਾ ਕਰਨਗੇ ਘਿਰਾਓ

ਉਨ੍ਹਾਂ ਕਿਹਾ ਕਿ ਪੰਜਾਬ ਦੇ ਸਿੱਖਿਆ ਮੰਤਰੀ ਸਿਰਫ਼ ਗੱਲਾਂ ਨਾਲ ਹੀ ਰੁਜ਼ਗਾਰ ਦੇ ਰਹੇ ਹਨ ਕਿਉਂਕਿ ਉਨ੍ਹਾਂ ਵਲੋਂ ਇਸ 5994 ਭਰਤੀ ਨੂੰ 31 ਜੁਲਾਈ ਤੋਂ ਪਹਿਲਾਂ ਪੂਰਾ ਕਰਨ ਦਾ ਵਾਅਦਾ ਕੀਤਾ ਗਿਆ ਸੀ ਪਰ ਲੰਮਾ ਸਮਾਂ ਬੀਤਣ ਤੋਂ ਬਾਅਦ ਵੀ ਸਾਡੀ ਸਾਰ ਨਹੀ ਲਈ ਜਾ ਰਹੀ ਅਤੇ ਜਾਣਬੁੱਝ ਕੇ ਭਰਤੀ ਨੂੰ ਲਟਕਾਇਆ ਜਾ ਰਿਹਾ ਹੈ…

Read More

ਹਰਿਆਣਾ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਅਤੇ ਜਨਰਲ ਸਕੱਤਰ ਦਾ ਅਸਤੀਫਾ

ਹਰਿਆਣਾ ਗੁਰਦੁਆਰਾ ਸਿੱਖ ਮੈਨੇਜਮੈਂਟ ਕਮੇਟੀ  ਵਿੱਚ ਪਿਛਲੇ ਕਈ ਦਿਨਾਂ ਤੋਂ ਵਿਵਾਦ ਹੋਰ ਡੂੰਘਾ ਹੋ ਗਿਆ ਹੈ। ਸੁਲ੍ਹਾ-ਸਫਾਈ ਦੀਆਂ ਕੋਸ਼ਿਸ਼ਾਂ ਅਜੇ ਤੱਕ ਕਾਮਯਾਬ ਨਹੀਂ ਹੋਈਆਂ। ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਐਡਹਾਕ ਕਮੇਟੀ ਦੇ ਪ੍ਰਧਾਨ ਕਰਮਜੀਤ ਸਿੰਘ ਅਤੇ ਜਨਰਲ ਸਕੱਤਰ ਗੁਰਵਿੰਦਰ ਧਮੀਜਾ ਨੇ ਆਪਣੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਆਪਣਾ ਅਸਤੀਫਾ ਗ੍ਰਹਿ…

Read More

3 ਸਤੰਬਰ ਨੂੰ ਜਨਮ ਦਿਨ ਤੇ ਵਿਸ਼ੇਸ਼ ⋆ D5 News

ਉਜਾਗਰ ਸਿੰਘ ਅਸੀਂ ਦੇਸ਼ ਦੀ ਆਜ਼ਾਦੀ ਦੇ ਜਸ਼ਨ 15 ਅਗਸਤ ਨੂੰ ਮਨਾ ਕੇ ਹਟੇ ਹਾਂ। ਇਸ ਅਜ਼ਾਦੀ ਨੂੰ ਇਨਸਾਨੀਅਤ ਦੀ ਬਰਬਾਦੀ ਵੀ ਕਿਹਾ ਜਾ ਸਕਦਾ ਹੈ ਕਿਉਂਕਿ ਅਣਗਿਣਤ ਬੇਕਸੂਰ ਇਨਸਾਨਾਂ ਦੇ ਕਤਲਾਂ ਨੇ ਆਜ਼ਾਦੀ ਨੂੰ ਦਾਗ਼ਦਾਰ ਕਰ ਦਿੱਤਾ ਸੀ। ਨਹੁੰ ਮਾਸ ਦੇ ਰਿਸ਼ਤੇ ਖੇਰੂੰ ਖੇਰੂੰ ਹੋ ਗਏ ਸਨ। ਚੜ੍ਹਦੇ ਤੇ ਲਹਿੰਦੇ ਪੰਜਾਬ ਦੇ ਪੰਜਾਬੀ ਦੇ…

Read More

ਡੁਰੰਡ ਕੱਪ 2023 ਦਾ ਖਿਤਾਬ ਜਿੱਤ ਕੋਲਕਾਤਾ ਕਲੱਬ ਮੋਹਨ ਬਾਗਾਨ ਨੇ ਈਸਟ ਬੰਗਾਲ ਨੂੰ 1-0 ਨਾਲ ਹਰਾਇਆ

ਕੋਲਕਾਤਾ ਕਲੱਬ ਮੋਹਨ ਬਾਗਾਨ ਨੇ ਡੁਰੰਡ ਕੱਪ 2023 ਦਾ ਖਿਤਾਬ ਜਿੱਤ ਲਿਆ ਹੈ। ਇਸ ਨੇ ਐਤਵਾਰ (3 ਸਤੰਬਰ) ਨੂੰ ਕੋਲਕਾਤਾ ਦੇ ਸਾਲਟ ਲੇਕ ਸਟੇਡੀਅਮ ਵਿੱਚ ਖੇਡੇ ਗਏ ਫਾਈਨਲ ਮੈਚ ਵਿੱਚ ਪੁਰਾਣੇ ਵਿਰੋਧੀ ਈਸਟ ਬੰਗਾਲ ਨੂੰ 1-0 ਨਾਲ ਹਰਾਇਆ। ਮੋਹਨ ਬਾਗਾਨ ਨੇ ਖਿਤਾਬ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ। ਉਹ ਰਿਕਾਰਡ 17ਵੀਂ ਵਾਰ ਚੈਂਪੀਅਨ ਬਣਿਆ ਹੈ।…

Read More

ਚੰਡੀਗੜ੍ਹ ਪੁੱਜਣਗੇ ਪੰਜਾਬ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਨੁਮਾਇੰਦੇ

ਪੰਜਾਬ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਨੁਮਾਇੰਦੇ ਅੱਜ ਚੰਡੀਗੜ੍ਹ ਪੁੱਜਣਗੇ। ਸਮੂਹ ਕਿਸਾਨ ਨੁਮਾਇੰਦੇ ਆਪਣੀਆਂ ਮੰਗਾਂ ਸਬੰਧੀ ਪੰਜਾਬ ਭਵਨ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕਰਨਗੇ। ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅੱਜ ਸ਼ਹਿਰ ਵਿੱਚ ਨਹੀਂ ਹਨ। ਇਸ ਕਾਰਨ ਕਿਸਾਨ ਨੁਮਾਇੰਦਿਆਂ ਦੀ ਮੀਟਿੰਗ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਹੋਵੇਗੀ।ਇਹ ਸਪੱਸ਼ਟ ਨਹੀਂ ਹੈ ਕਿ ਪੰਜਾਬ ਸਰਕਾਰ ਦਾ ਕੋਈ ਮੰਤਰੀ ਕਿਸਾਨ ਨੁਮਾਇੰਦਿਆਂ ਦੀ…

Read More

ਗੀਤਕਾਰ ਹਰਜਿੰਦਰ ਸਿੰਘ ਬੱਲ ਦਾ ਜਲੰਧਰ ਦੇ ਲੱਧੇਵਾਲੀ ਕੀਤਾ ਜਾਵੇਗਾ ਅੰਤਿਮ ਸੰਸਕਾਰ

ਗੀਤਕਾਰ ਹਰਜਿੰਦਰ ਸਿੰਘ ਬੱਲ ਦੀ ਦੇਹ ਅੱਜ ਪੰਚਤੱਤ ਵਿੱਚ ਵਿਲੀਨ ਹੋ ਜਾਵੇਗੀ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਜਲੰਧਰ ਦੇ ਲੱਧੇਵਾਲੀ (ਰਾਮਾਮੰਡੀ) ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ। 3 ਦਿਨ ਪਹਿਲਾਂ ਮਹਿਬੂਬ ਗੀਤਕਾਰ ਹਰਜਿੰਦਰ ਬੱਲ ਦੀ ਲੰਬੀ ਬਿਮਾਰੀ ਤੋਂ ਬਾਅਦ ਪੀਜੀਆਈ ਚੰਡੀਗੜ੍ਹ ਵਿਖੇ ਇਲਾਜ ਦੌਰਾਨ ਮੌਤ ਹੋ ਗਈ ਸੀ। ਉਸ ਦਾ ਪਹਿਲਾਂ ਵਿਦੇਸ਼ ਵਿੱਚ ਇਲਾਜ ਕਰਵਾਇਆ ਗਿਆ ਪਰ…

Read More