ਹਰਿਆਣਾ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਕਰਮਜੀਤ ਸਿੰਘ ਅਤੇ ਜਨਰਲ ਸਕੱਤਰ ਗੁਰਵਿੰਦਰ ਧਮੀਜਾ ਦਾ ਅਸਤੀਫਾ
ਚੰਡੀਗੜ੍ਹ, 3 ਸਤੰਬਰ 2023 – ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਦੀ ਐਡਹਾਕ ਕਮੇਟੀ ਦੇ ਪ੍ਰਧਾਨ ਕਰਮਜੀਤ ਸਿੰਘ ਅਤੇ ਜਨਰਲ ਸਕੱਤਰ ਗੁਰਵਿੰਦਰ ਧਮੀਜਾ ਨੇ ਆਪਣੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਆਪਣਾ ਅਸਤੀਫਾ ਗ੍ਰਹਿ ਵਿਭਾਗ ਦੇ ਵਧੀਕ ਮੁੱਖ ਸਕੱਤਰ ਟੀਵੀਐਸਐਨ ਪ੍ਰਸਾਦ ਨੂੰ ਸੌਂਪ ਦਿੱਤਾ ਹੈ। ਬੀਤੀ 14 ਅਗਸਤ ਨੂੰ ਹਰਿਆਣਾ ਸਿੱਖ ਗੁਰਦੁਆਰਾ…
