ਦਿੱਲੀ ਜਾਣ ਵਾਲੀਆਂ 300 ਤੋਂ ਵੱਧ ਟ੍ਰੇਨਾਂ ਰੱਦ ⋆ D5 News

ਨਵੀਂ ਦਿੱਲੀ: ਭਾਰਤੀ ਰੇਲਵੇ ਨੇ ਸ਼ਨੀਵਾਰ ਨੂੰ 300 ਤੋਂ ਵੱਧ ਟਰੋਨਾਂ ਨੂੰ ਰੱਦ ਕਰਨ ਦਾ ਨੋਟਿਸ ਜਾਰੀ ਕੀਤਾ ਹੈ। ਦਿੱਲੀ ‘ਚ 9 ਅਤੇ 10 ਸਤੰਬਰ ਨੂੰ ਹੋਣ ਵਾਲੇ ਜੀ-20 ਸੰਮੇਲਨ ਕਾਰਨ ਅਜਿਹਾ ਕਦਮ ਚੁੱਕਿਆ ਗਿਆ ਹੈ। ਰੇਲਵੇ ਨੇ ਰੱਦ ਅਤੇ ਡਾਇਵਰਟ ਕੀਤੀਆਂ ਟਰੇਨਾਂ ਦੀ ਸੂਚੀ ਜਾਰੀ ਕੀਤੀ ਹੈ। ਇੱਕ ਅਧਿਕਾਰਤ ਨੋਟੀਫਿਕੇਸ਼ਨ ਦੇ ਅਨੁਸਾਰ, 300 ਤੋਂ…

Read More

ਪ੍ਰੋਡਿਊਸਰ ਡੀ ਟ੍ਰਿਪਲ ਐਕਸ ਖਿਲਾਫ ਬਰਨਾਲਾ ਪੁਲਿਸ ਨੇ ਦਰਜ ਕੀਤਾ ਕੇਸ

ਬਰਨਾਲਾ, 3 ਸਤੰਬਰ, 2023: ਥਾਣਾ ਧਨੌਲਾ ‘ਚ ਇਕੱਤਰ ਹੋਏ ਜੋਗੀ ਭਾਈਚਾਰੇ ਨੇ ਪ੍ਰੋਡਿਊਸਰ ਤੇ ਸੋਸ਼ਲ ਮੀਡੀਆ ’ਤੇ ਪ੍ਰੋਡਿਊਸਰ ਡੀ ਟ੍ਰਿਪਲ ਐਕਸ ਦੇ ਨਾਂ ਨਾਲ ਮਸ਼ਹੂਰ ਨੌਜਵਾਨ ਹਰਿੰਦਰ ਉਰਫ ਪ੍ਰੋਫੈਸਰ ਤੇ ਉਸਦੇ ਸਾਥੀਆਂ ਖਿਲਾਫ ਐਸ ਸੀ ਐਸ ਟੀ ਐਕਟ ਤਹਿਤ ਕੇਸ ਦਰਜ ਕੀਤਾ ਹੈ।ਪੁਲਿਸ ਮੁਤਾਬਕ ਪ੍ਰੋਡਿਊਸਰ ਤੇ ਉਸਦੇ ਇਕ ਸਾਥੀ ਨੂੰ ਗ੍ਰਿਫਤਾਰ ਵੀ ਕਰ ਲਿਆ ਗਿਆ…

Read More

ਕਾਂਗਰਸ ਸੰਸਦੀ ਦਲ ਦੀ ਪ੍ਰਧਾਨ ਸੋਨੀਆ ਗਾਂਧੀ ਦੀ ਵਿਗੜੀ ਸਿਹਤ, ਸਰ ਗੰਗਾਰਾਮ ਹਸਪਤਾਲ ‘ਚ ਭਰਤੀ ਕਰਵਾਇਆ ਗਿਆ

ਕਾਂਗਰਸ ਸੰਸਦੀ ਦਲ ਦੀ ਪ੍ਰਧਾਨ ਸੋਨੀਆ ਗਾਂਧੀ ਦੀ ਸਿਹਤ ਅਚਾਨਕ ਵਿਗੜ ਗਈ ਹੈ। ਹਲਕੇ ਬੁਖਾਰ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਸਰ ਗੰਗਾਰਾਮ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਉੱਥੇ ਉਸ ਨੂੰ ਡਾਕਟਰਾਂ ਦੀ ਸਖ਼ਤ ਨਿਗਰਾਨੀ ਹੇਠ ਰੱਖਿਆ ਗਿਆ ਹੈ। ਸੂਤਰਾਂ ਮੁਤਾਬਕ ਫਿਲਹਾਲ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਇਸ ਤੋਂ ਪਹਿਲਾਂ ਵੀ…

Read More

ਦਿੱਲੀ ਦੇ ਪ੍ਰਗਤੀ ਮੈਦਾਨ ਨੇੜੇ ਪਲਵਲ ਤੋਂ ਨਵੀਂ ਦਿੱਲੀ ਜਾ ਰਹੀ ਟਰੇਨ ਪਟੜੀ ਤੋਂ ਉਤਰੀ

ਰਾਜਧਾਨੀ ਦਿੱਲੀ ‘ਚ ਵੱਡਾ ਰੇਲ ਹਾਦਸਾ ਟਲ ਗਿਆ ਹੈ। ਦਿੱਲੀ ਦੇ ਪ੍ਰਗਤੀ ਮੈਦਾਨ ਨੇੜੇ ਇੱਕ ਲੋਕਲ ਟਰੇਨ ਪਟੜੀ ਤੋਂ ਉਤਰ ਗਈ। ਟਰੇਨ ‘ਚ ਸਵਾਰੀਆਂ ਸਨ। ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਟਰੇਨ ਪਲਵਲ ਤੋਂ ਨਵੀਂ ਦਿੱਲੀ ਜਾ ਰਹੀ ਸੀ। ਪ੍ਰਗਤੀ ਮੈਦਾਨ ਨੇੜੇ ਲੋਕਲ ਟਰੇਨ ਪਟੜੀ ਤੋਂ…

Read More

ਭ੍ਰਿਸ਼ਟਾਚਾਰ ਦੇ ਮਾਮਲਿਆਂ ‘ਚ ਦੋ ਵੱਡੇ ਅਧਿਕਾਰੀਆਂ ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ, ਬਰਖਾਸਤ ਏਆਈਜੀ ਰਾਜਜੀਤ ਦਾ ਕੋਈ ਸੁਰਾਗ ਨਹੀਂ ਲਗਾ ਸਕੀ ਵਿਜੀਲੈਂਸ, ਪੰਜਾਬ ਪੁਲਿਸ

Moga SSP Raj Jit Singh Hundal ਪੰਜਾਬ ਸਰਕਾਰ ਕਰੋੜਾਂ ਰੁਪਏ ਦੇ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿੱਚ ਦੋ ਵੱਡੇ ਅਧਿਕਾਰੀਆਂ ਦੀ ਭਾਲ ਕਰ ਰਹੀ ਹੈ। ਪਰ ਵਿਜੀਲੈਂਸ, ਪੰਜਾਬ ਪੁਲਿਸ ਅਤੇ ਏ.ਜੀ.ਟੀ.ਐਫ ਉਨ੍ਹਾਂ ਦਾ ਕੋਈ ਸੁਰਾਗ ਨਹੀਂ ਲਗਾ ਸਕੀ। ਜਦੋਂ ਕਿ ਦੋਵਾਂ ਮੁਲਜ਼ਮਾਂ ਨੂੰ ਰੈੱਡ ਕਾਰਨਰ ਨੋਟਿਸ ਅਤੇ ਲੁੱਕਆਊਟ ਸਰਕੂਲਰ ਜਾਰੀ ਕੀਤਾ ਗਿਆ ਹੈ।ਇਨ੍ਹਾਂ ਮੁਲਜ਼ਮਾਂ ਵਿੱਚੋਂ ਇੱਕ ਸਾਬਕਾ…

Read More

ਮਾਮਲਾ SHO ਤੋਂ ਤੰਗ ਆ ਸਕੇ ਭਰਾਵਾਂ ਦੁਆਰਾ ਖੁਦਕੁਸ਼ੀ ਦਾ, SHO, ਹੋਲਦਾਰ, ਮੁਨਸ਼ੀ ਖਿਲਾਫ਼ ਮਾਮਲਾ ਦਰਜ

ਢਿੱਲੋਂ ਭਰਾਵਾਂ ਮਾਨਵਜੀਤ ਅਤੇ ਜਸ਼ਨਦੀਪ ਨੇ ਥਾਣਾ ਡਿਵੀਜ਼ਨ ਨੰਬਰ 1, ਜਲੰਧਰ ਵਿਖੇ ਤਸ਼ੱਦਦ ਅਤੇ ਜ਼ਲੀਲ ਹੋਣ ਤੋਂ ਬਾਅਦ ਗੋਇੰਦਵਾਲ ਸਾਹਿਬ ਦੇ ਪੁਲ ਤੋਂ ਬਿਆਸ ਵਿੱਚ ਛਾਲ ਮਾਰ ਦਿੱਤੀ। ਦੋਵਾਂ ਵਿੱਚੋਂ ਜਸ਼ਨਦੀਪ ਦੀ ਲਾਸ਼ ਬਰਾਮਦ ਹੋ ਗਈ ਹੈ ਅਤੇ ਉਸ ਦੀ ਪਛਾਣ ਵੀ ਹੋ ਗਈ ਹੈ। ਪਰਿਵਾਰ ਦੀ ਸ਼ਿਕਾਇਤ ‘ਤੇ ਥਾਣਾ ਡਿਵੀਜ਼ਨ ਨੰਬਰ 1 ਦੇ ਤਤਕਾਲੀ…

Read More

ਹਰਿਆਣਾ ਦੇ ਭਿਵਾਨੀ ‘ਚ ਸਹੁੰ ਚੁੱਕਣਗੇ ਨਵੇਂ ਸਰਕਲ ਇੰਚਾਰਜ, CM ਕੇਜਰੀਵਾਲ ਤੇ CM ਮਾਨ ਮੁੱਖ ਮਹਿਮਾਨ ਵਜੋਂ ਕਰਨਗੇ ਸ਼ਿਰਕਤ

ਹਰਿਆਣਾ ਦੇ ਭਿਵਾਨੀ ਵਿੱਚ ਅੱਜ ਆਮ ਆਦਮੀ ਪਾਰਟੀ ਦੇ ਨਵੇਂ ਸਰਕਲ ਇੰਚਾਰਜ ਸਹੁੰ ਚੁੱਕਣਗੇ। ਇਸ ਦੇ ਲਈ ਰਾਜ ਪੱਧਰੀ ਪ੍ਰੋਗਰਾਮ ਬਾਅਦ ਦੁਪਹਿਰ 1 ਵਜੇ ਨਵੀਂ ਅਨਾਜ ਮੰਡੀ ਵਿਖੇ ਸ਼ੁਰੂ ਹੋਵੇਗਾ। ਜਿਸ ਵਿੱਚ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ…

Read More

ਭਾਰਤ-ਪਾਕਿਸਤਾਨ ਦਾ ਮੈਚ ਮੀਂਹ ਕਾਰਨ ਰੱਦ ⋆ D5 News

ਏਸ਼ੀਆ ਕੱਪ ‘ਚ ਸ਼ਨੀਵਾਰ ਨੂੰ ਭਾਰਤ-ਪਾਕਿਸਤਾਨ ਦਾ ਮੈਚ ਮੀਂਹ ਕਾਰਨ ਰੱਦ ਹੋ ਗਿਆ। ਭਾਰਤੀ ਟੀਮ ਨੇ ਪਾਕਿਸਤਾਨ ਨੂੰ ਜਿੱਤ ਲਈ 267 ਦੌੜਾਂ ਦਾ ਟੀਚਾ ਦਿੱਤਾ ਸੀ। ਮੀਂਹ ਕਾਰਨ ਪਾਕਿਸਤਾਨ ਦੀ ਪਾਰੀ ਵੀ ਸ਼ੁਰੂ ਨਹੀਂ ਹੋ ਸਕੀ।ਭਾਰਤੀ ਸਮੇਂ ਮੁਤਾਬਕ ਪਹਿਲੀ ਪਾਰੀ ਸ਼ਾਮ 7:44 ਵਜੇ ਸਮਾਪਤ ਹੋਈ। ਇਸ ਮੁਤਾਬਕ ਦੂਜੀ ਪਾਰੀ ਰਾਤ 8:14 ਵਜੇ ਸ਼ੁਰੂ ਹੋਣੀ ਸੀ।…

Read More

ਸੁਖਬੀਰ ਸਿੰਘ ਬਾਦਲ ਦਾ ਭਾਰੀ ਵਿਰੋਧ, ਗੱਡੀ ਤੇ ਮਾਰੇ ਗਏ ਰੋੜੇ ⋆ D5 News

ਫਰੀਦਕੋਟ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਪਿੰਡ ਦੀਪ ਸਿੰਘ ਵਾਲਾ ‘ਚ ਭਾਰੀ ਵਿਰੋਧ ਕੀਤਾ ਗਿਆ। ਇਸ ਦੌਰਾਨ ਪਾਰਟੀ ਵਰਕਰਾਂ ਨੇ ਪ੍ਰਦਰਸ਼ਨ ਕਰ ਰਹੇ ਲੋਕਾਂ ਦੀ ਕੁੱਟਮਾਰ ਕੀਤੀ। ਜਿਸ ‘ਚ ਦੋ ਵਿਅਕਤੀ ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਭਾਰਤੀ ਨੌਜਵਾਨ…

Read More

India’s First Solar Mission, Aditya L1, Achieves Successful Launch

Solar Mission India’s Mission Aims to investigate solar flares, which can potentially disrupt telecommunications, navigation, GPS, & weather forecasting SRIHARIKOTA: Building on the success of Chandrayaan-3, India’s lunar mission, the Indian Space Research Organisation (ISRO) has achieved another milestone by successfully launching the Aditya-L1 mission, marking the nation’s inaugural venture into solar exploration. The Aditya-L1…

Read More