ਸਕੂਲ ਆਫ਼ ਐਮੀਨੈਂਸ ਵਿਚ ਭੇਜੇ ਗਏ 162 ਟੀਚਰਾਂ ਦੀ ਬਦਲੀ ‘ਤੇ ਰੋਕ ⋆ D5 News

ਚੰਡੀਗੜ੍ਹ: ਸਕੂਲ ਆਫ਼ ਐਮੀਨੈਂਸ ਵਿਚ ਭੇਜੇ ਗਏ 162 ਟੀਚਰਾਂ ਦੀ ਬਦਲੀ ‘ਤੇ ਪੰਜਾਬ ਸਰਕਾਰ ਵੱਲੋਂ ਰੋਕ ਲੱਗਾ ਦਿੱਤੀ ਗਈ ਹੈ। 162 ਅਧਿਆਪਕਾਂ, ਲੈਕਚਰਾਂ ‘ਤੇ ਕੰਪਿਊਟਰ ਟੀਚਰਾਂ ਦੇ ਟਰਾਂਸਫਰ ਤੁਰੰਤ ਰੋਕ ਦਿੱਤੇ ਗਏ ਹਨ। ਇਸ ਫੈਸਲੇ ਦੇ ਪਿੱਛੇ ਵਿਦਿਅਕ ਸ਼ੈਸ਼ਨ ਦੌਰਾਨ ਬੱਚਿਆ ਦੀ ਪੜ੍ਹਾਈ ਦਾ ਹਵਾਲਾ ਦਿੱਤਾ ਗਿਆ ਹੈ।   Post DisclaimerOpinion/facts in this article are…

Read More

ਬਰਨਾਲਾ ਚ ਹੋਲਦਾਰ ਨੂੰ ਕਤਲ ਕਰਨ ਵਾਲੇ ਕਬੱਡੀ ਖਿਡਾਰੀ ਕਾਬੂ, ਇੱਕ ਪੁਲਸ ਗੋਲੀ ਨਾਲ ਜਖ਼ਮੀ

ਪੰਜਾਬ ਪੁਲਿਸ ਨੇ ਹੈਡ ਕਾਂਸਟੇਬਲ ਦਾ ਕਤਲ ਕਰਨ ਵਾਲੇ ਕਬੱਡੀ ਖਿਡਾਰੀ ਗ੍ਰਿਫਤਾਰ ਕਰ ਲਏ ਹਨ। ਮੁੱਖ ਮੁਲਜ਼ਮ ਪਰਮਜੀਤ ਸਿੰਘ ਪੰਮਾ ਵੀ ਫੜਿਆ ਗਿਆ ਹੈ। ਉਸਨੂੰ ਇਲਾਜ ਲਈ ਇਥੇ ਸਿਵਲ ਹਸਪਤਾਲ ਲਿਆਂਦਾ ਗਿਆ ਹੈ। ਉਸਦੇ ਪੈਰ ਵਿਚ ਗੋਲੀ ਲੱਗੀ ਹੈ।ਬਰਨਾਲਾ ਪੁਲਿਸ ਇਸ ਮਾਮਲੇ ਵਿਚ ਸਵੇਰੇ 11.00 ਵਜੇ ਪ੍ਰੈਸ ਕਾਨਫਰੰਸ ਕਰਨਗੇ।ਇਹਨਾਂ ਕੋਲੋਂ ਇੱਕ ਪਿਸਟਲ ਅਤੇ ਦੋ ਜਿੰਦਾ…

Read More

ਨਿਰਵੈਰ ਸਿੰਘ ਦੀ ਮੌਤ ਦੇ ਮਾਮਲੇ ਵਿਚ ਆਸਟੇ੍ਰਲੀਆ ਦੇ ਜਵਾਨ ਨੇ ਕਬੂਲਿਆ ਗੁਨਾਹ

ਮੈਲਬਰਨ, 24 ਅਕਤੂਬਰ, ਮੈਲਬੌਰਨ ਵਿੱਚ ਇੱਕ ਸਿੱਖ ਵਿਅਕਤੀ ਦੀ ਮੌਤ ਦੇ ਮਾਮਲੇ ਵਿੱਚ ਇੱਕ ਆਸਟ੍ਰੇਲੀਆਈ ਨੌਜਵਾਨ ਨੇ ਸੋਮਵਾਰ ਨੂੰ ਅਦਾਲਤ ਵਿੱਚ ਆਪਣਾ ਜੁਰਮ ਕਬੂਲ ਕਰ ਲਿਆ। ਇਹ ਜਾਣਕਾਰੀ ਸਥਾਨਕ ਮੀਡੀਆ ਰਿਪੋਰਟਾਂ ਵਿੱਚ ਦਿੱਤੀ ਗਈ ਹੈ। ਕੋਰੀ ਕੰਪੋਰਟ (24 ਸਾਲ) ਪੁਲਿਸ ਤੋਂ ਬਚਣ ਲਈ 170 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਆਪਣੀ ਜੀਪ ਚਲਾ ਰਿਹਾ ਸੀ।…

Read More

ਬਰਨਾਲਾ ਹਵਲਦਾਰ ਕਤਲ ਮਾਮਲੇ ਪੁਲਿਸ ਨੇ ਮੁੱਖ ਮੂਲਜ਼ਮ ਕੀਤਾ ਕਾਬੂ, 11 ਵਜੇ ਹੋਵੇਗੀ ਪ੍ਰੈਸ ਕਾਨਫੰਰਸ

ਬਰਨਾਲਾ: ਬਰਨਾਲਾ ਹਵਲਦਾਰ ਕਤਲ ਮਾਮਲੇ ਵਿਚ ਬਰਨਾਲਾ ਪੁਲਿਸ ਵੱਲੋਂ ਵੱਡੀ ਗ੍ਰਿਫ਼ਤਾਰ ਕੀਤੀ ਗਈ ਹੈ। ਬਰਨਾਲਾ ਪੁਲਿਸ ਨੇ ਐਂਕਾਊਂਟਰ ਤੋਂ ਬਾਅਦ ਹਵਲਦਾਰ ਕਤਲ ਮਾਮਲੇ ਵਿਚ ਇਕ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਫੜਿਆ ਗਿਆ ਮੂਲਜ਼ਮ ਮੁੱਖ ਵਾਰਦਾਤ ‘ਚ ਸ਼ਾਮਲ ਸੀ ਜਿਸਦਾ ਨਾਂ ਪਰਮਜੀਤ ਸਿੰਘ ਪੰਮਾਂ ਦੱਸਿਆ ਜਾ ਰਿਹਾ। ਪੁਲਿਸ ਐਂਕਾਊਂਟਰ ਵਿਚ…

Read More

ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਰੋਪੜ ਜੇਲ੍ਹ ਤੋਂ ਰਿਹਾਅ

ਫ਼ਿਰੋਜ਼ਪੁਰ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਅਤੇ ਜ਼ੀਰਾ ਵਿਧਾਨ ਸਭਾ ਹਲਕੇ ਦੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਰੋਪੜ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਹੈ। ਸੋਮਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਉਸ ਨੂੰ ਜ਼ਮਾਨਤ ਦੇ ਦਿੱਤੀ। ਜੇਲ ਤੋਂ ਬਾਹਰ ਆਉਣ ‘ਤੇ ਉਨ੍ਹਾਂ ਦੇ ਸਮਰਥਕਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ। 17 ਅਕਤੂਬਰ ਨੂੰ ਤੜਕੇ…

Read More

ਲਾਲਜੀਤ ਭੁੱਲਰ ਵੱਲੋਂ ਖੇਮਕਰਨ ਤੋਂ ਚੰਡੀਗੜ੍ਹ ਅਤੇ ਤਰਨ ਤਾਰਨ ਤੋਂ ਸ੍ਰੀ ਮੁਕਤਸਰ ਸਾਹਿਬ ਲਈ ਆਪਣੀ ਕਿਸਮ ਦੀਆਂ ਪਹਿਲੀਆਂ ਸਿੱਧੀਆਂ ਬੱਸਾਂ ਹਰੀ ਝੰਡੀ ਵਿਖਾ ਕੇ ਰਵਾਨਾ

ਚੰਡੀਗੜ੍ਹ, 23 ਅਕਤੂਬਰ 2023- ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਸਰਹੱਦੀ ਖੇਤਰ ਤੋਂ ਆਪਣੀ ਕਿਸਮ ਦੀਆਂ ਪਹਿਲੀਆਂ ਦੋ ਸਿੱਧੀਆਂ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਨ੍ਹਾਂ ਵਿੱਚੋਂ ਇੱਕ ਬੱਸ ਖੇਮਕਰਨ ਤੋਂ ਚੰਡੀਗੜ੍ਹ ਤੱਕ ਸਿੱਧੀ ਸਰਹੱਦੀ ਪੱਟੀ ਨੂੰ ਰਾਜ ਦੀ ਰਾਜਧਾਨੀ ਨਾਲ ਜੋੜੇਗੀ ਜਦਕਿ ਦੂਜੀ ਬੱਸ ਤਰਨ ਤਾਰਨ ਤੋਂ ਸ੍ਰੀ ਮੁਕਤਸਰ…

Read More

ਭਾਰਤੀ ਕਿਸਾਨ ਯੂਨੀਅਨ (ਚੜੂਨੀ) ਪੰਜਾਬ ਦੀ ਦੁੱਗਰੀ ਵਿਖੇ ਹੋਈ ਮੀਟਿੰਗ ਦੌਰਾਨ ਦਿੱਤੀਆ ਵੱਡੀਆਂ ਜਿੰਮੇਵਾਰੀਆਂ

ਲੁਧਿਆਨਾ: ਭਾਰਤੀ ਕਿਸਾਨ ਯੂਨੀਅਨ (ਚੜੂਨੀ) ਪੰਜਾਬ ਵੱਲੋਂ ਜ਼ਿਲ੍ਹਾਂ ਪੱਧਰੀ ਇੱਕ ਵਿਸ਼ੇਸ਼ ਮੀਟਿੰਗ ਦੁੱਗਰੀ ਰੋਡ ਤੇ ਸ. ਮਨਜੀਤ ਸਿੰਗ ਅਰੋੜਾ ਦੀ ਦੇਖ ਰੇਖ ਹੋਈ। ਜਿਸ ਵਿੱਚ ਉਚੇਰੇ ਤੋਰ ਤੇ ਸ.ਕਰਨੈਲ ਸਿੰਘ ਗਰੀਸ਼ (ਗੁਰੂ ਨਾਨਕ ਮਿਸ਼ਨ), ਸ. ਜਤਿੰਦਰ ਸਿੰਘ ਗਲਹੋਤਰਾਂ, ਪ੍ਰਧਾਨ ਗੁਰੂਦੁਆਰਾ ਸ਼੍ਰੀ ਗੁਰੂ ਸਿੰਘ ਸਭਾ, ਮਾਡਲ ਗਰਾਮ, ਲੁਧਿਆਣਾ ਸ਼ਾਮਿਲ ਹੋਏ। ਇਸ ਮੌਕੇ ਪੰਜਾਬ ਪ੍ਰਧਾਨ ਦਿਲਬਾਗ ਸਿੰਘ…

Read More

ਵਿਜੀਲੈਂਸ ਦਫ਼ਤਰ ਵਿੱਚ ਮਨਪ੍ਰੀਤ ਬਾਦਲ ਨੇ ਜਮ੍ਹਾਂ ਕਰਵਾਇਆ ਪਾਸਪੋਰਟ

ਬਠਿੰਡਾ ਜ਼ਮੀਨ ਅਲਾਟਮੈਂਟ ਮਾਮਲੇ ਵਿੱਚ ਫਸੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਸੋਮਵਾਰ ਨੂੰ ਵਿਜੀਲੈਂਸ ਬਿਊਰੋ ਸਾਹਮਣੇ ਪੇਸ਼ ਨਹੀਂ ਹੋਏ। ਮਨਪ੍ਰੀਤ ਦਾ ਵਕੀਲ ਵਿਜੀਲੈਂਸ ਸਾਹਮਣੇ ਪੇਸ਼ ਹੋਇਆ। ਇੱਥੇ ਉਸ ਨੇ ਮਨਪ੍ਰੀਤ ਬਾਦਲ ਦਾ ਪਾਸਪੋਰਟ ਵਿਜੀਲੈਂਸ ਦਫ਼ਤਰ ਵਿੱਚ ਜਮ੍ਹਾਂ ਕਰਵਾ ਦਿੱਤਾ। Post DisclaimerOpinion/facts in this article are author\’s own and geopunjab.com does not assume any…

Read More

ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੀ ਗ੍ਰਿਫ਼ਤਾਰੀ ਮਾਮਲਾ, ਪੰਜਾਬ ਸਰਕਾਰ ਤੋਂ ਅਦਾਲਤ ਨੇ ਮੰਗਿਆ ਜਵਾਬ

ਫ਼ਿਰੋਜ਼ਪੁਰ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਅਤੇ ਜ਼ੀਰਾ ਵਿਧਾਨ ਸਭਾ ਹਲਕੇ ਦੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੀ ਗ੍ਰਿਫ਼ਤਾਰੀ ਦਾ ਮਾਮਲਾ ਹਾਈਕੋਰਟ ਪਹੁੰਚ ਗਿਆ ਹੈ। ਜਿੱਥੇ ਅਦਾਲਤ ਮਾਮਲੇ ਦੀ ਸੁਣਵਾਈ ਕਰ ਰਹੀ ਹੈ। ਜਿਸ ਵਿੱਚ ਅਦਾਲਤ ਨੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੈ। Post DisclaimerOpinion/facts in this article are author\’s own and geopunjab.com does not assume…

Read More

ਪੰਜਾਬ ਪੁਲਿਸ ਦੇ ਹੌਲਦਾਰ ਦਰਸ਼ਨ ਸਿੰਘ ਦੀ ਸ਼ਹਾਦਤ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੋ ਕਰੋੜ ਰੁਪਏ ਦੀ ਵਿੱਤੀ ਮਦਦ ਦੇਣ ਦਾ ਕੀਤਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਿਊਟੀ ਨਿਭਾਉਂਦਿਆਂ ਸ਼ਹੀਦ ਹੋਏ ਪੰਜਾਬ ਪੁਲਿਸ ਦੇ ਹੌਲਦਾਰ ਦਰਸ਼ਨ ਸਿੰਘ ਦੀ ਸ਼ਹਾਦਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਉਸ ਦੇ ਪਰਿਵਾਰ ਨੂੰ ਦੋ ਕਰੋੜ ਰੁਪਏ ਦੀ ਵਿੱਤੀ ਮਦਦ ਦੇਣ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਹੌਲਦਾਰ ਦਰਸ਼ਨ ਸਿੰਘ ਬਰਨਾਲਾ ਵਿੱਚ ਆਪਣੀ ਡਿਊਟੀ ਨਿਉਂਦਿਆਂ ਸ਼ਹੀਦ…

Read More