ਸਾਬਕਾ ਭਾਰਤੀ ਕ੍ਰਿਕਟਰ ਬਿਸ਼ਨ ਸਿੰਘ ਬੇਦੀ ਦਾ ਲੰਬੀ ਬਿਮਾਰੀ ਕਾਰਨ ਦੇਹਾਂਤ

ਸਾਬਕਾ ਭਾਰਤੀ ਕ੍ਰਿਕਟਰ ਬਿਸ਼ਨ ਸਿੰਘ ਬੇਦੀ ਦਾ ਲੰਬੀ ਬਿਮਾਰੀ ਕਾਰਨ ਦੇਹਾਂਤ ਹੋ ਗਿਆ ਹੈ। ਉਹ 77 ਸਾਲ ਦੇ ਸਨ। ਬੇਦੀ ਨੇ ਭਾਰਤ ਲਈ ਕੁੱਲ 77 ਅੰਤਰਰਾਸ਼ਟਰੀ ਮੈਚ ਖੇਡੇ। ਇਸ ਦੌਰਾਨ ਉਸ ਨੇ 273 ਵਿਕਟਾਂ ਲਈਆਂ ਸਨ। ਬੇਦੀ ਨੂੰ ਭਾਰਤੀ ਟੈਸਟ ਇਤਿਹਾਸ ਦੇ ਸਰਵੋਤਮ ਸਪਿਨਰਾਂ ਵਿੱਚੋਂ ਗਿਣਿਆ ਜਾਂਦਾ ਹੈ। ਉਸ ਨੇ ਦੇਸ਼ ਲਈ ਕਈ ਮੈਚ ਆਪਣੇ…

Read More

ਸਾਬਕਾ ਮੁੱਖ ਮੰਤਰੀ ਦੇ ਕਾਤਲ ਪਰਮਜੀਤ ਸਿੰਘ ਭਿਓਰਾ ਨੂੰ ਹਾਈਕੋਰਟ ਤੋਂ ਵੱਡਾ ਝਟਕਾਂ ⋆ D5 News

Paramjit Singh Bhiora: ਸਾਬਕਾ ਮੁੱਖ ਮੰਤਰੀ ਪੰਜਾਬ ਬੇਅਤ ਸਿੰਘ ਕਤਲਕਾਂਡ ਦੇ ਮੁੱਖ ਦੋਸ਼ੀਆਂ ਵਿਚੋ ਇਕ ਪਰਮਜੀਤ ਸਿੰਘ ਭਿਓਰਾ ਨੂੰ ਪੰਜਾਬ ਹਰਿਆਣਾ ਹਾਈ ਕੋਰਟ ਨੇ ਵੱਡਾ ਝਟਕਾ ਦਿੱਤਾ ਹੈ। ਦਰਅਸਲ ਪਰਮਜੀਤ ਸਿੰਘ ਭਿਓਰਾ ਵੱਲੋਂ ਆਪਣੀ ਭਤੀਜੀ ਦੇ ਵਿਆਹ ‘ਚ ਸ਼ਾਮਲ ਹੋਣ ਲਈ ਪੈਰੋਲ ਦੀ ਅਰਜ਼ੀ ਲਗਾਈ ਗਈ ਸੀ। ਪਰ ਹਾਈਕੋਰਟ ਨੇ ਇਸ ਅਰਜ਼ੀ ਨੂੰ ਖਾਰਜ ਕਰ…

Read More

ਕਿਸਾਨਾਂ ਦੀਆਂ ਮੰਗਾਂ ਨਾ ਹੱਲ ਹੋਂਣ ਦੀ ਸੂਰਤ ਚ 15 ਨਵੰਬਰ ਤੋਂ ਸਾਰੇ ਟੋਲ ਬੰਦ ਕਰਨ ਦਾ ਐਲਾਨ

15 ਨਵੰਬਰ ਤੋਂ ਸਾਰੇ ਟੋਲ ਪਲਾਜ਼ੇ ਬੰਦ ਕਰਵਾਉਣ ਦਾ ਐਲਾਨ ਕੀਤਾ ਹੈ। ਇਸ ਦਾ ਐਲਾਨ ਕਰਦਿਆਂ ਉਤਰੀ ਭਾਰਤ ਦੀਆਂ 20 ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੀਆਂ ਸਮੱਸਿਆਵਾਂ ਵੱਲ ਧਿਆਨ ਨਹੀਂ ਦੇ ਰਹੀ। ਇਸ ਲਈ ਇੱਕ ਵਾਰ ਫਿਰ ਤੋਂ ਵੱਡਾ ਸੰਘਰਸ਼ ਸ਼ੁਰੂ ਕਰਨਾ ਪਵੇਗਾ। ਕਿਸਾਨ ਆਗੂਆਂ ਸਰਵਣ ਸਿੰਘ ਪੰਧੇਰ, ਜਸਵਿੰਦਰ ਸਿੰਘ ਲੌਂਗੋਵਾਲ, ਜਰਨੈਲ ਸਿੰਘ…

Read More

ਨਿਊਯਾਰਕ ਚ ਇੱਕ 66 ਸਾਲਾ ਭਾਰਤੀ ਮੂਲ ਦੇ ਸਿੱਖ ਵਿਅਕਤੀ ਨੂੰ ਕੁੱਟ-ਕੁੱਟ ਕੇ ਦਿੱਤਾ ਮਾਰ

ਨਿਊਯਾਰਕ ਚ ਇੱਕ 66 ਸਾਲਾ ਭਾਰਤੀ ਮੂਲ ਦੇ ਸਿੱਖ ਵਿਅਕਤੀ ਨੂੰ ਇੱਕ ਵਿਅਕਤੀ ਨੇ ਕੁੱਟ-ਕੁੱਟ ਕੇ ਮਾਰ ਦਿੱਤਾ। ਸ਼ਹਿਰ ਦੇ ਮੇਅਰ ਐਰਿਕ ਐਡਮਜ਼ ਨੇ ਸਾਬਕਾ ਸਿੱਖ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਨਿਊਯਾਰਕ ‘ਚ ਸਿੱਖਾਂ ‘ਤੇ ਲਗਾਤਾਰ ਹਮਲੇ ਹੋ ਰਹੇ ਹਨ। ਤਕਰੀਬਨ ਇੱਕ ਹਫ਼ਤੇ ਵਿੱਚ ਸਿੱਖਾਂ ਵਿਰੁੱਧ ਇਹ ਦੂਜੀ ਦੁਖਦਾਈ ਘਟਨਾ ਹੈ। ਗਿਲਬਰਟ…

Read More

ਜਲਦੀ ਹੀ ਅੰਮ੍ਰਿਤਸਰ ਅਤੇ ਨਵੀਂ ਦਿੱਲੀ ਵਿਚਕਾਰ ਸ਼ੁਰੂ ਕੀਤੀ ਜਾ ਰਹੀ ਹੈ ਵੰਦੇ ਭਾਰਤ

ਅੰਮ੍ਰਿਤਸਰ ਅਤੇ ਨਵੀਂ ਦਿੱਲੀ ਵਿਚਕਾਰ ਉੱਤਰੀ ਰੇਲਵੇ ਵੱਲੋਂ ਜਲਦੀ ਹੀ ਵੰਦੇ ਭਾਰਤ ਸ਼ੁਰੂ ਕੀਤੀ ਜਾ ਰਹੀ ਹੈ। 450 ਕਿਲੋਮੀਟਰ ਦਾ ਸਫ਼ਰ ਸਿਰਫ਼ 5 ਘੰਟਿਆਂ ਵਿੱਚ ਪੂਰਾ ਹੋਵੇਗਾ। ਨਵੀਂ ਦਿੱਲੀ ਅਤੇ ਅੰਮ੍ਰਿਤਸਰ, ਅੰਬਾਲਾ ਅਤੇ ਲੁਧਿਆਣਾ ਵਿਚਕਾਰ ਸਿਰਫ਼ ਦੋ ਸਟਾਪੇਜ ਰੱਖੇ ਗਏ ਹਨ। ਰੇਲਵੇ ਨੇ ਇਸ ਟਰੇਨ ਨੂੰ ਅੰਮ੍ਰਿਤਸਰ ਤੋਂ ਨਵੀਂ ਦਿੱਲੀ ਵਿਚਾਲੇ ਚਲਾਉਣ ਦਾ ਪ੍ਰਸਤਾਵ ਤਿਆਰ…

Read More

ਵਿਜੀਲੈਂਸ ਅੱਗੇ ਪੇਸ਼ ਨਹੀਂ ਹੋਣਗੇ ਮਨਪ੍ਰੀਤ ਬਾਦਲ ⋆ D5 News

ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਅੱਜ ਵਿਜੀਲੈਂਸ ਅੱਗੇ ਪੇਸ਼ ਨਹੀਂ ਹੋਣਗੇ। ਸੂਤਰਾਂ ਦੇ ਹਵਾਲੇ ਨਾਲ ਹੁਣ ਜਾਣਕਾਰੀ ਇਹ ਸਾਹਮਣੇ ਆ ਰਹੀ ਹੈ ਕਿ, ਬਾਦਲ ਅੱਜ ਵਿਜੀਲੈਂਸ ਅੱਗੇ ਪੇਸ਼ ਨਹੀਂ ਹੋਣਗੇ। ਲੰਘੇ ਦਿਨੀਂ ਵਿਜੀਲੈਂਸ ਵਲੋਂ ਬਾਦਲ ਨੂੰ ਸੰਮਨ ਜਾਰੀ ਕਰਕੇ, 23 ਅਕਤੂਬਰ 2023 ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਸਨ। ਦੱਸਿਆ ਜਾ ਰਿਹਾ ਹੈ ਕਿ ਸਾਬਕਾ…

Read More

ਬਰਨਾਲਾ ਚ ਕਬੱਡੀ ਖਿਡਾਰੀਆਂ ਦੁਆਰਾ ਹੋਲਦਾਰ ਦਾ ਕੀਤਾ ਕਤਲ ⋆ D5 News

ਬਰਨਾਲਾ ਸ਼ਹਿਰ ‘ਚ ਐਤਵਾਰ ਦੇਰ ਰਾਤ ਪੁਲਿਸ ਮੁਲਾਜ਼ਮ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ.ਸ਼ਹਿਰ ਦੇ 25 ਏਕੜ ਰਕਬੇ ‘ਚ ਸਥਿਤ ਇੱਕ ਰੈਸਟੋਰੈਂਟ ‘ਚ ਕਬੱਡੀ ਖਿਡਾਰੀਆਂ ਅਤੇ ਰੈਸਟੋਰੈਂਟ ਸਟਾਫ਼ ਵਿਚਾਲੇ ਝਗੜਾ ਹੋਣ ਤੋਂ ਬਾਅਦ ਜਿਸ ਮੌਕੇ ਥਾਣਾ ਸਿਟੀ 1 ਦੀ ਪੁਲਿਸ ਪਹੁੰਚੀ ਤਾਂ ਰੈਸਟੋਰੈਂਟ ‘ਚ ਲੜ ਰਹੇ ਕਬੱਡੀ ਖਿਡਾਰੀਆਂ  ‘ਤੇ ਪੁਲਿਸ ਮੁਲਾਜ਼ਮਾਂ ਨਾਲ ਬਹਿਸ ਹੋ…

Read More

ਪਿੰਡ ਮੋਹਲਗੜ੍ਹ ‘ਚ ਪਾਵਨ ਸਰੂਪਾਂ ਦੀ ਬੇਅਦਬੀ ਦੇ ਮਾਮਲੇ ‘ਚ ਪੂਰੇ ਪਿੰਡ ਨੂੰ ਕੀਤਾ ਗਿਆ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੇ ਪਟਿਆਲਾ ਦੇ ਪਿੰਡ ਮੋਹਲਗੜ੍ਹ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ਦੇ ਮਾਮਲੇ ਵਿੱਚ ਪੂਰੇ ਪਿੰਡ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਕਰਨ ਦੇ ਹੁਕਮ ਦਿੱਤੇ ਸਨ। ਸਾਰਾ ਪਿੰਡ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਇਆ। ਇਸ ਤਰ੍ਹਾਂ ਦੇ ਮਾਮਲੇ…

Read More

ਭਾਰਤ ਨੇ ਨਿਊਜ਼ੀਲੈਂਡ ਨੂੰ 4 ਵਿਕਟਾਂ ਨਾਲ ਹਰਾਇਆ ⋆ D5 News

2023 ਦੀਆਂ ਦੋ ਸਭ ਤੋਂ ਸਫਲ ਟੀਮਾਂ ਇੰਡੀਆ ਤੇ ਨਿਊਜੀਲੈਂਡ ਵਿਚਕਾਰ ਖੇਡਿਆ ਗਿਆ। ਇਹ ਮੈਚ ਇਸ ਵਿਸ਼ਵ ਕੱਪ ਦਾ 21ਵਾਂ ਮੈਚ ਸੀ। ਇਸ ਵਿਸ਼ਵ ਕੱਪ ‘ਚ ਦੋਵੇਂ ਟੀਮਾਂ ਸ਼ਾਨਦਾਰ ਪ੍ਰਦਰਸ਼ਨ ਕਰ ਰਹੀਆਂ ਸਨ ਪਰ ਨਿਊਜ਼ੀਲੈਂਡ ਨੂੰ ਲਗਾਤਾਰ ਚਾਰ ਜਿੱਤਾਂ ਤੋਂ ਬਾਅਦ ਪਹਿਲੀ ਹਾਰ ਦਾ ਸਾਹਮਣਾ ਕਰਨਾ ਪਿਆ। ਭਾਰਤੀ ਟੀਮ ਨੇ ਲਗਾਤਾਰ ਪੰਜਵਾਂ ਮੈਚ ਜਿੱਤਿਆ।ਭਾਰਤ ਨੇ…

Read More

ਵਿਜੀਲੈਂਸ ਬਿਊਰੋ ਵੱਲੋਂ ਐਸ.ਬੀ.ਐਸ.ਨਗਰ ਦੀਆਂ ਅਨਾਜ ਮੰਡੀਆਂ ‘ਚ ਲੇਬਰ ਤੇ ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ਨਾਲ ਸਬੰਧਤ ਇੱਕ ਹੋਰ ਦੋਸ਼ੀ ਕਾਬੂ 

ਚੰਡੀਗੜ੍ਹ, 22 ਅਕਤੂਬਰ: ਪੰਜਾਬ ਵਿਜੀਲੈਂਸ ਬਿਊਰੋ  ਨੇ ਐਸ.ਬੀ.ਐਸ.ਨਗਰ ਜ਼ਿਲ੍ਹੇ ਦੀਆਂ ਦਾਣਾ ਮੰਡੀਆਂ ਵਿੱਚ ਲੇਬਰ ਕਾਰਟੇਜ ਅਤੇ ਢੋਆ-ਢੁਆਈ ਦੇ ਟੈਂਡਰਾਂ ਵਿੱਚ ਧੋਖਾਧੜੀ ਕਰਨ ਵਾਲਿਆਂ ’ਚ ਸ਼ਾਮਲ ਇੱਕ ਹੋਰ ਭਗੌੜੇ ਮੁਲਜ਼ਮ ਯਸ਼ਪਾਲ ਵਾਸੀ ਪਿੰਡ ਉਧਨਵਾਲ, ਜਿਲ੍ਹਾ ਐਸ.ਬੀ.ਐਸ.ਨਗਰ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਅਤੇ ਖਰੀਦ ਏਜੰਸੀਆਂ ਸਮੇਤ ਹੋਰ ਠੇਕੇਦਾਰਾਂ ਅਤੇ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਦੀ…

Read More