ਭਾਰਤ ਵੱਲੋਂ ਕੈਨੇਡਾ ਦੇ ਡਿਪਲੋਮੈਟ ਹਟਾਉਣ ਨਾਲ ਲੱਖਾਂ ਲੋਕਾਂ ਦੀ ਜ਼ਿੰਦਗੀ ਹੋਵੇਗੀ ਪ੍ਰਭਾਵਤ: ਟਰੂਡੋ ⋆ D5 News
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਹੈ ਕਿ ਭਾਰਤ ਸਰਕਾਰ ਵੱਲੋਂ 41 ਕੈਨੇਡੀਅਨ ਡਿਪਲੋਮੈਟਾਂ ਨੂੰ ਕੱਢੇ ਜਾਣ ਨਾਲ ਦੋਹਾਂ ਦੇਸ਼ਾਂ ਦੇ ਲੱਖਾਂ ਲੋਕਾਂ ਦੀ ਜ਼ਿੰਦਗੀ ਪ੍ਰਭਾਵਤ ਹੋਵੇਗੀ।ਉਹਨਾਂ ਬਰੈਂਪਟਨ ਵਿਚ ਇਕ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਭਾਰਤ ਸਰਕਾਰ ਹੈਰਾਨੀਜਨਕ ਤਰੀਕੇ ਨਾਲ ਭਾਰਤ ਤੇ ਕੈਨੇਡਾ ਵਿਚ ਲੱਖਾਂ ਲੋਕਾਂ ਦੀ ਜ਼ਿੰਦਗੀ ਮੁਸ਼ਕਿਲ ਬਣਾ ਰਹੀ ਹੈ। ਉਹ…
