ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਸੀਨੀਅਰ ਆਈਏਐਸ ਅਧਿਕਾਰੀ ਸੰਜੇ ਪੋਪਲੀ ਦੀ ਜ਼ਮਾਨਤ ਅਰਜ਼ੀ ਮਨਜ਼ੂਰ
ਪੰਜਾਬ-ਹਰਿਆਣਾ ਹਾਈ ਕੋਰਟ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਸੀਨੀਅਰ ਆਈਏਐਸ ਅਧਿਕਾਰੀ ਸੰਜੇ ਪੋਪਲੀ ਦੀ ਨਿਯਮਤ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਹੈ। ਇਸ ਤੋਂ ਪਹਿਲਾਂ ਹਾਈ ਕੋਰਟ ਨੇ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਉਨ੍ਹਾਂ ਨੂੰ ਨਿਯਮਤ ਜ਼ਮਾਨਤ ਦੇ ਦਿੱਤੀ ਸੀ।ਪੰਜਾਬ ਵਿਜੀਲੈਂਸ ਬਿਊਰੋ ਨੇ ਪਿਛਲੇ ਸਾਲ ਜੂਨ ਵਿੱਚ ਭ੍ਰਿਸ਼ਟਾਚਾਰ ਦੇ ਇੱਕ ਕੇਸ ਵਿੱਚ ਗ੍ਰਿਫ਼ਤਾਰ ਕਰਨ…
