ਫ਼ਿਰੋਜ਼ਪੁਰ ਸ਼ਹਿਰ ‘ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਹੋਇਆ ਮੁਕਾਬਲਾ

ਫ਼ਿਰੋਜ਼ਪੁਰ ਸ਼ਹਿਰ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਇਆ ਹੈ। ਮੁਕਾਬਲੇ ਦੌਰਾਨ ਇੱਕ ਬਦਮਾਸ਼ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ। ਜਿਸ ਨੂੰ ਪੁਲਿਸ ਵੱਲੋਂ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਘਟਨਾ ਦੀ ਸੂਚਨਾ ਮਿਲਣ ‘ਤੇ ਪੁਲਿਸ ਦੇ ਉੱਚ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ। ਇਹ ਮੁਕਾਬਲਾ ਫ਼ਿਰੋਜ਼ਪੁਰ ਸ਼ਹਿਰ ਦੇ ਸੋਢੀ ਨਗਰ ਵਿੱਚ ਹੋਇਆ, ਜਿਸ…

Read More

ਪੰਜਾਬ-ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਪੁੱਛਿਆ, ਸੁਖਪਾਲ ਖਹਿਰਾ ‘ਤੇ ਕਿੰਨੇ ਮਾਮਲੇ ਦਰਜ ਹਨ ਅਤੇ ਇਨ੍ਹਾਂ ‘ਚ ਕੀ ਸਬੂਤ ਹਨ!!!

ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟਾਂਸਿਜ਼ (ਐੱਨ.ਡੀ.ਪੀ.ਐੱਸ.) ਐਕਟ ਮਾਮਲੇ ‘ਚ ਫਸੇ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਦੀ ਪਟੀਸ਼ਨ ‘ਤੇ ਪੰਜਾਬ-ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਪੁੱਛਿਆ ਹੈ ਕਿ ਉਸ ‘ਤੇ ਕਿੰਨੇ ਮਾਮਲੇ ਦਰਜ ਹਨ ਅਤੇ ਇਨ੍ਹਾਂ ‘ਚ ਕੀ ਸਬੂਤ ਹਨ? ? ਪਟੀਸ਼ਨ ‘ਚ ਉਸ ਨੇ ਝੂਠੇ ਕੇਸ ‘ਚ ਫਸਾਏ ਜਾਣ ਦਾ ਖਦਸ਼ਾ ਜ਼ਾਹਰ ਕੀਤਾ ਹੈ ਅਤੇ ਹਾਈਕੋਰਟ…

Read More

ED ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਤਲਬ ⋆ D5 News

ਈਡੀ ਨੇ ਸ਼ਰਾਬ ਨੀਤੀ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 2 ਨਵੰਬਰ ਨੂੰ ਪੁੱਛਗਿੱਛ ਲਈ ਬੁਲਾਇਆ ਹੈ। ਇਸ ਮਾਮਲੇ ‘ਚ ਅਪ੍ਰੈਲ ‘ਚ ਕੇਜਰੀਵਾਲ ਤੋਂ ਸੀਬੀਆਈ ਨੇ ਕਰੀਬ 9.5 ਘੰਟੇ ਪੁੱਛਗਿੱਛ ਕੀਤੀ ਸੀ। ਦਿੱਲੀ ਦੇ ਸਾਬਕਾ ਡਿਪਟੀ ਸੀਐਮ ਮਨੀਸ਼ ਸਿਸੋਦੀਆ ਅਤੇ ‘ਆਪ’ ਸਾਂਸਦ ਸੰਜੇ ਸਿੰਘ ਸ਼ਰਾਬ ਨੀਤੀ ਮਾਮਲੇ ਵਿੱਚ ਜੇਲ੍ਹ ਵਿੱਚ ਹਨ।ਇਸ ਸਾਲ…

Read More

ਵਿਜੀਲੈਂਸ ਬਿਊਰੋ ਨੇ ਵਿਜੀਲੈਂਸ ਜਾਗਰੂਕਤਾ ਹਫ਼ਤੇ ਮੌਕੇ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਚੁੱਕੀ ਸਹੁੰ

ਚੰਡੀਗੜ੍ਹ: ਸਮਾਜ ਤੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਵਿੱਚ ਜਵਾਬਦੇਹੀ, ਇਮਾਨਦਾਰੀ ਅਤੇ ਪ੍ਰਸ਼ਾਸ਼ਨ ਵਿੱਚ ਪਾਰਦਰਸ਼ਤਾ ਨੂੰ ਉਤਸ਼ਾਹਿਤ ਕਰਨ ਦੇ ਦ੍ਰਿੜ ਯਤਨਾਂ ਨਾਲ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ 5 ਨਵੰਬਰ ਤੱਕ ‘ਵਿਜੀਲੈਂਸ ਜਾਗਰੂਕਤਾ ਹਫ਼ਤਾ’ ਮਨਾਇਆ ਜਾਵੇਗਾ। ਇਸ ਸਾਲ ਦੇ ਸੰਦੇਸ਼ ‘ਭ੍ਰਿਸ਼ਟਾਚਾਰ ਨੂੰ ਕਹੋ ਨਾਂਹ : ਰਾਸ਼ਟਰ ਪ੍ਰਤੀ ਹੋਵੇ ਵਚਨਬੱਧਤਾ’ ਦੇ ਨਾਲ ਇਹ ਹਫ਼ਤਾ ਭ੍ਰਿਸ਼ਟਾਚਾਰ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਫੈਲਾਉਣ…

Read More

ਸਰਕਾਰ ਨੇ ਟਰੈਕਟਰਾਂ ‘ਤੇ ਸਟੰਟ ਕਰਨ ‘ਤੇ ਪੂਰੀ ਤਰ੍ਹਾਂ ਲਗਾ ਦਿੱਤੀ ਪਾਬੰਦੀ

ਪੰਜਾਬ ਦੇ ਗੁਰਦਾਸਪੁਰ ‘ਚ ਇਕ ਮੇਲੇ ਦੌਰਾਨ ਸਟੰਟ ਕਰਦੇ ਸਮੇਂ ਟਰੈਕਟਰ ਦੀ ਲਪੇਟ ‘ਚ ਆਉਣ ਨਾਲ ਹੋਈ ਸਟੰਟਮੈਨ ਦੀ ਮੌਤ ਤੋਂ ਬਾਅਦ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ ਟਰੈਕਟਰਾਂ ‘ਤੇ ਸਟੰਟ ਕਰਨ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕੀਤਾ ਹੈ। https://twitter.com/BhagwantMann/status/1718941995379671201/photo/1 Post DisclaimerOpinion/facts…

Read More

ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ

ਅੰਮ੍ਰਿਤਸਰ, 30 ਅਕਤੂਬਰ: ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਨੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ…

Read More

ਮਹਾਰਾਸ਼ਟਰ ਵਿੱਚ ਮਰਾਠਾ ਰਾਖਵਾਂਕਰਨ ਅੰਦੋਲਨ ਹਿੰਸਕ, ਭੀੜ ਨੇ ਵਿਧਾਇਕ ਦਾ ਘਰ ਸਾੜਿਆ

ਇਸ ਸਾਲ ਅਗਸਤ ਤੋਂ ਚੱਲ ਰਹੀ ਮਰਾਠਾ ਰਾਖਵੇਂਕਰਨ ਦੀ ਮੰਗ ਮਹਾਰਾਸ਼ਟਰ ਵਿੱਚ ਹਿੰਸਕ ਰੂਪ ਧਾਰਨ ਕਰ ਗਈ ਹੈ। ਰਾਖਵੇਂਕਰਨ ਦੀ ਮੰਗ ਕਰ ਰਹੇ ਦਰਜਨਾਂ ਲੋਕਾਂ ਨੇ ਸੋਮਵਾਰ ਨੂੰ ਬੀਡ ਦੇ ਮਾਜਲਗਾਓਂ ‘ਚ ਐੱਨਸੀਪੀ ਅਜੀਤ ਪਵਾਰ ਧੜੇ ਦੇ ਵਿਧਾਇਕ ਪ੍ਰਕਾਸ਼ ਸੋਲੰਕੇ ਦੇ ਘਰ ਅਤੇ ਦਫ਼ਤਰ ‘ਤੇ ਪਥਰਾਅ ਕੀਤਾ। ਸੈਂਕੜੇ ਪ੍ਰਦਰਸ਼ਨਕਾਰੀਆਂ ਨੇ ਇੱਥੇ ਦਰਜਨਾਂ ਬਾਈਕ ਅਤੇ ਕਾਰਾਂ…

Read More

1 ਨਵੰਬਰ ਤੋਂ ਸਵੇਰੇ 9 ਵਜੇ ਤੋਂ ਦੁਪਹਿਰ 3.20 ਵਜੇ ਤੱਕ ਹੋਵੇਗਾ ਸਕੂਲਾਂ ਦਾ ਸਮਾਂ

For Punjab Desk (Storry sent by Karam) Students at a Government School in district Patiala, on Wednesday. Tribune photo: Rajesh Sachar ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦਾ ਸਮਾਂ ਬਦਲਿਆ ਹੈ। ਜਾਣਕਾਰੀ ਅਨੁਸਾਰ ਇਹ ਹੁਕਮ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ 1 ਨਵੰਬਰ ਤੋਂ ਲਾਗੂ ਹੋ ਜਾਣਗੇ ਅਤੇ 28 ਫਰਵਰੀ ਤੱਕ ਇਨ੍ਹਾਂ ਦੀ ਪਾਲਣਾ ਕੀਤੀ ਜਾਵੇਗੀ।…

Read More

ਦਾਗੇਸਤਾਨ ਦੇ ਮਖਾਚਕਲਾ ਹਵਾਈ ਅੱਡੇ ‘ਤੇ ਭੀੜ ਨੇ ਇਜ਼ਰਾਈਲੀਆਂ ‘ਤੇ ਕੀਤਾ ਹਮਲਾ

ਰੂਸੀ ਰਾਜ ਦਾਗੇਸਤਾਨ ਦੇ ਮਖਾਚਕਲਾ ਹਵਾਈ ਅੱਡੇ ‘ਤੇ ਭੀੜ ਨੇ ਇਜ਼ਰਾਈਲੀਆਂ ‘ਤੇ ਹਮਲਾ ਕੀਤਾ ਅਤੇ ਉਨ੍ਹਾਂ ਨੂੰ ਲਿੰਚ ਕਰਨ ਦੀ ਕੋਸ਼ਿਸ਼ ਕੀਤੀ। ਜਿਵੇਂ ਹੀ ਪ੍ਰਦਰਸ਼ਨਕਾਰੀਆਂ ਨੂੰ ਸੂਚਨਾ ਮਿਲੀ ਕਿ ਇਜ਼ਰਾਈਲ ਦੀ ਰਾਜਧਾਨੀ ਤੇਲ ਅਵੀਵ ਤੋਂ ਇੱਕ ਫਲਾਈਟ ਆ ਰਹੀ ਹੈ ਤਾਂ ਭੀੜ ਨੇ ਰਨਵੇਅ ‘ਤੇ ਫਲਾਈਟ ਨੂੰ ਘੇਰ ਲਿਆ। ਹਜ਼ਾਰਾਂ ਮੁਸਲਮਾਨ ਹਵਾਈ ਅੱਡੇ ਦਾ ਗੇਟ…

Read More

ਹਾਈਕੋਰਟ ਤੋਂ ਸੁਖਪਾਲ ਖਹਿਰਾ ਨੂੰ ਨਹੀਂ ਮਿਲੀ ਰਾਹਤ, ਪੰਜਾਬ ਸਰਕਾਰ ਤੋਂ ਮੰਗਿਆ ਵੇਰਵਾ

ਚੰਡੀਗੜ੍ਹ: ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀਆਂ ਮੁਸ਼ਕਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ ਹਨ। ਅੱਜ ਹਾਈਕੋਰਟ ਨੇ ਖਹਿਰਾ ਦੀ ਜ਼ਮਾਨਤ ਅਰਜ਼ੀ ਨੂੰ ਟਾਲ ਦਿੱਤਾ ਹੈ ‘ਤੇ ਪੰਜਾਬ ਸਰਕਾਰ ਤੋਂ ਇਸ ਕੇਸ ਦੀ ਪੂਰੀ ਜਾਣਕਾਰੀ ਮੰਗੀ ਹੈ। ਮੰਤਰੀ ਦੇ ਹਲਕੇ ’ਚ ਵੀਛੀਆਂ ਲਾ+ਸਾ,ਮਚੀ ਹਾ ਹਾ ਕਾਰ,ਪੁਲਿਸ ਨੂੰ ਪਇਆ ਪਾਜੜਾਂ|D5 Channel Punjabi ਹਾਈਕੋਰਟ ਨੇ ਸੁਖਪਾਲ ਖਹਿਰਾ…

Read More