ਟਰਾਈਡੈਂਟ ਗਰੁੱਪ ਅਤੇ ਆਈਓਐਲ ਕੈਮੀਕਲ ਕੰਪਨੀ ‘ਤੇ ਆਮਦਨ ਕਰ ਵਿਭਾਗ ਦੀ ਛਾਪੇਮਾਰੀ ਤੀਜੇ ਦਿਨ ਵੀ ਜਾਰੀ

ਪੰਜਾਬ ‘ਚ ਟਰਾਈਡੈਂਟ ਗਰੁੱਪ ਅਤੇ ਆਈਓਐਲ ਕੈਮੀਕਲ ਕੰਪਨੀ ‘ਤੇ ਆਮਦਨ ਕਰ ਵਿਭਾਗ ਦੀ ਛਾਪੇਮਾਰੀ ਤੀਜੇ ਦਿਨ ਵੀ ਜਾਰੀ ਹੈ। ਅਧਿਕਾਰੀ ਟਰਾਈਡੈਂਟ, ਆਈਓਐਲ ਅਤੇ ਕ੍ਰਿਮਿਕਾ ਦੀਆਂ ਬੈਲੇਂਸ ਸ਼ੀਟਾਂ ਨਾਲ ਸਟਾਕ ਨੂੰ ਮਿਲਾਨ ਵਿੱਚ ਰੁੱਝੇ ਹੋਏ ਹਨ। ਆਈਟੀ ਟੀਮਾਂ ਦੇਰ ਰਾਤ ਤੱਕ ਤਿੰਨਾਂ ਕੰਪਨੀਆਂ ਦੇ ਅਧਿਕਾਰੀਆਂ ਤੋਂ ਪੁੱਛਗਿੱਛ ਕਰਨ ‘ਚ ਰੁੱਝੀਆਂ ਰਹੀਆਂ। ਛਾਪੇਮਾਰੀ ਦੇ ਪਹਿਲੇ ਹੀ ਦਿਨ…

Read More

ਲਾਲ ਚੰਦ ਕਟਾਰੂਚੱਕ ⋆ D5 News

ਮੰਡੀਆਂ ਵਿੱਚ ਆਏ ਝੋਨੇ ਦੀ ਖਰੀਦ ਦਾ ਸਮਾਂ ਇਕ ਦਿਨ ਤੋਂ ਵੀ ਘੱਟ  ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ ‘ਤੇ 5100 ਕਰੋੜ ਰੁਪਏ ਕੀਤੇ ਟਰਾਂਸਫਰ  ਚੰਡੀਗੜ੍ਹ, 18 ਅਕਤੂਬਰ: ਤਿੰਨ ਦਿਨਾਂ ਦੀ ਬਰਸਾਤ ਤੋਂ ਬਾਅਦ ਮੌਸਮ ਦੇ ਸੁਖਾਵਾਂ ਹੋਣ ਦੇ ਨਾਲ, ਸੂਬੇ ਭਰ ਦੇ ਸਾਰੇ ਜ਼ਿਲ੍ਹਿਆਂ ਵਿੱਚ ਝੋਨੇ ਦੀ ਲਿਫਟਿੰਗ ਸ਼ੁਰੂ ਹੋ ਗਈ ਹੈ ਅਤੇ ਅੱਜ…

Read More

ਹਲਕਾ ਜੀਰਾ ਦੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜੀਰਾ ਨੂੰ ਮਿਲੀ ਜ਼ਮਾਨਤ ⋆ D5 News

ਫਿਰੋਜ਼ਪੁਰ: ਪੰਜਾਬ ਦੇ ਜ਼ਿਲ੍ਹਾ ਫਿਰੋਜ਼ਪੁਰ ਦੇ ਵਿਧਾਨ ਸਭਾ ਹਲਕਾ ਜੀਰਾ ਦੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜੀਰਾ ਨੂੰ ਜ਼ਮਾਨਤ ਮਿਲ ਗਈ ਹੈ। ਬੀਤੇ ਦਿਨ ਫਿਰੋਜ਼ਪੁਰ ਪੁਲਿਸ ਵੱਲੋਂ ਜ਼ੀਰਾ ਨੂੰ ਉਨ੍ਹਾਂ ਦੇ ਘਰੋ ਤੜਕੇ ਸਵੇਰੇ 5 ਵਜੇ ਦੇ ਕਰੀਬ ਗ੍ਰਿਫਤਾਰ ਕਰ ਲਿਆ ਗਿਆ ਸੀ। ਉਨ੍ਹਾਂ ਨੂੰ ਗ੍ਰਿਫਤਾਰੀ ਤੋਂ ਕੁਝ ਘੰਟੇ ਬਾਅਦ ਰੋਪੜ ਜੇਲ੍ਹ ਵਿਚ ਵੀ ਸ਼ਿਫਟ ਕਰ…

Read More

ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਤੋਂ ਵਿਜੀਲੈਂਸ ਨੇ ਕੀਤੀ ਪੁੱਛਗਿੱਛ

ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਬੁੱਧਵਾਰ ਨੂੰ ਵਿਜੀਲੈਂਸ ਦਫ਼ਤਰ ਪਹੁੰਚੇ। ਜਿੱਥੇ ਵਿਜੀਲੈਂਸ ਅਧਿਕਾਰੀਆਂ ਨੇ ਉਸ ਤੋਂ ਪੁੱਛਗਿੱਛ ਕੀਤੀ। ਜਾਣਕਾਰੀ ਅਨੁਸਾਰ ਵਿਜੀਲੈਂਸ ਨੇ ਕਾਂਗੜ ਤੋਂ ਕਰੀਬ 20 ਸਵਾਲ ਪੁੱਛੇ। ਹਾਲਾਂਕਿ ਕਿਸੇ ਵੀ ਵਿਜੀਲੈਂਸ ਅਧਿਕਾਰੀ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ। ਸਿਰਫ ਇੰਨਾ ਹੀ ਦੱਸਿਆ ਗਿਆ ਕਿ ਕਾਂਗੜ ਵਿਜੀਲੈਂਸ ਦਫਤਰ ਪਹੁੰਚ…

Read More

ਬਰਖਾਸਤ AIG ਰਾਜਜੀਤ ਸਿੰਘ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਮਿਲੀ ਅਗਾਊਂ ਜ਼ਮਾਨਤ

Moga SSP Raj Jit Singh Hundal AIG ਰਾਜਜੀਤ ਸਿੰਘ ਨੂੰ ਪੰਜਾਬ ਅਤੇ ਹਰਿਆਣਾ ਹਾਈ ਨੇ ਉਨ੍ਹਾਂ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਹੈ। STFਨੇ ਰਾਜਜੀਤ ਖ਼ਿਲਾਫ਼ ਮਈ ਮਹੀਨੇ ਵਿੱਚ ਇਹ ਸ਼ਿਕਾਇਤ ਦਰਜ ਕਰਵਾਈ ਸੀ।ਇਸ ਤੋਂ ਪਹਿਲਾਂ ਰਾਜਜੀਤ ਨੂੰ NDPS ਐਕਟ ਕੇਸ ‘ਚ ਸੁਪਰੀਮ ਕੋਰਟ ਤੋਂ ਅਗਾਊਂ ਜ਼ਮਾਨਤ ਮਿਲ ਗਈ ਸੀ। ਵਿਜੀਲੈਂਸ ਬਿਊਰੋ ਵੱਲੋਂ ਦਰਜ ਆਮਦਨ ਤੋਂ…

Read More

ਪੀ.ਸੀ.ਆਈ. ਦੀ ਟੀਮ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਤਿੰਨ ਦਿਨਾਂ ਦੌਰੇ ‘ਤੇ, ਪੰਜਾਬ ਨੇ  ਦਿੱਤਾ ਪੂਰਨ ਤੇ ਨਿਰਪੱਖ  ਸਹਿਯੋਗ ਦਾ ਭਰੋਸਾ 

ਚੰਡੀਗੜ੍ਹ: ਪ੍ਰੈਸ ਕੌਂਸਲ ਆਫ ਇੰਡੀਆ (ਪੀ.ਸੀ.ਆਈ.) ਦੀ ਨੁਮਾਇੰਦਗੀ ਕਰਨ ਵਾਲੀ ਅਧਿਕਾਰਤ ਪੰਜ ਮੈਂਬਰੀ ਟੀਮ, ਜੋ ਪੱਤਰਕਾਰਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਦੂਰ ਕਰਨ ਲਈ ਪੰਜਾਬ, ਚੰਡੀਗੜ੍ਹ (ਯੂਟੀ) ਅਤੇ ਹਰਿਆਣਾ ਰਾਜ ਦੇ ਤਿੰਨ ਦਿਨਾਂ ਦੌਰੇ ‘ਤੇ ਹੈ, ਨੇ ਅੱਜ ਸੂਚਨਾ ਤੇ ਲੋਕ ਸੰਪਰਕ ਵਿਭਾਗ  ਪੰਜਾਬ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਕੌਂਸਲ ਦੇ ਕਨਵੀਨਰ ਸ੍ਰੀ ਵਿਨੋਦ ਕੋਹਲੀ ਦੀ…

Read More

ਗਿਆਸਪੁਰਾ ‘ਚ ਗੈਸ ਲੀਕ ਮਾਮਲੇ ‘ਚ NGT ਨੇ ਬਣਾਈ ਨਵੀਂ ਜਾਂਚ ਕਮੇਟੀ

ਗਿਆਸਪੁਰਾ ‘ਚ ਗੈਸ ਲੀਕ ਮਾਮਲੇ ‘ਚ NGT ਨੇ ਪ੍ਰਸ਼ਾਸਨ ਵੱਲੋਂ ਬਣਾਈ ਜਾਂਚ ਕਮੇਟੀ ਦੀ ਜਾਂਚ ਤੇ ਅਸੰਤੁਸ਼ਟੀ ਪ੍ਰਗਟਾਈ ਹੈ। ਜਾਂਚ ‘ਚ ਕੋਈ ਦੋਸ਼ੀ ਨਾ ਪਾਏ ਜਾਣ ‘ਤੇ NGT ਤੇ ਇਸ ਮਾਮਲੇ ਤੇ ਨਵੀਂ ਕਮੇਟੀ ਬਣਾਈ ਹੈ।  ਨਵੀਂ ਬਣੀ ਕਮੇਟੀ ਘਟਨਾ ਵਾਲੀ ਥਾਂ ਦਾ ਦੌਰਾ ਕਰੇਗੀ ਅਤੇ ਗੈਸ ਲੀਕ ਹੋਣ ਦੇ ਕਾਰਨਾਂ ਅਤੇ ਇਸ ਲਈ ਜ਼ਿੰਮੇਵਾਰ…

Read More

ਵਿਧਾਇਕ ਸ਼ੀਤਲ ਅੰਗੁਰਾਲ ਨੂੰ ਨੋਟਿਸ ਜਾਰੀ ⋆ D5 News

ਜਲੰਧਰ ‘ਚ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅਤੇ ਪੱਛਮੀ ਹਲਕੇ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਵਿਚਾਲੇ ਵਿਵਾਦ ਫਿਰ ਗਰਮਾ ਗਿਆ ਹੈ। ਬੁੱਧਵਾਰ ਨੂੰ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਨੋਟਿਸ ਜਾਰੀ ਕੀਤੇ ਜਾਣ ਦੀ ਗੱਲ ਚੱਲ ਰਹੀ ਸੀ ਪਰ ਸ਼ੀਤਲ ਅੰਗੁਰਾਲ ਨੇ ਨੋਟਿਸ ਮਿਲਣ ਵਰਗੀ ਹਰ ਗੱਲ ਤੋਂ ਇਨਕਾਰ ਕੀਤਾ ਹੈ।ਉਨ੍ਹਾਂ ਕਿਹਾ- ਉਨ੍ਹਾਂ ਨੂੰ…

Read More