ਐਡਵੋਕੇਟ ਧਾਮੀ ਨੇ ਨਿਊਯਾਰਕ ’ਚ ਸਿੱਖ ਨੌਜੁਆਨ ’ਤੇ ਹੋਏ ਨਸਲੀ ਹਮਲੇ ਦੀ ਕੀਤੀ ਨਿੰਦਾ

ਅੰਮ੍ਰਿਤਸਰ 18 ਅਕਤੂਬਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਿਊਯਾਰਕ (ਅਮਰੀਕਾ) ਵਿਚ ਇਕ ਸਿੱਖ ਨੌਜੁਆਨ ’ਤੇ ਹੋਏ ਨਸਲੀ ਹਮਲੇ ਦੀ ਕਰੜੀ ਨਿੰਦਾ ਕਰਦਿਆਂ ਇਸ ਘਟਨਾ ਦੇ ਦੋਸ਼ੀਆਂ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਨਿਊਯਾਰਕ ਵਿਚ ਇਕ ਸਿੱਖ ਨੌਜੁਆਨ ’ਤੇ ਬੱਸ ਵਿਚ ਸਫ਼ਰ ਕਰਦਿਆਂ ਹਮਲਾ ਕਰਕੇ…

Read More

ਕੇਂਦਰ ਦਾ ਕਿਸਾਨਾਂ ਨੂੰ ਵੱਡਾ ਤੋਹਫ਼ਾਂ, ਇਨ੍ਹਾਂ ਫਸਲਾਂ ਦੇ MSP ਰੇਟਾ ਵਿਚ ਕੀਤਾ ਵਾਧਾ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਾਲੀ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਨੇ ਮਾਰਕੀਟਿੰਗ ਸੀਜ਼ਨ 2024-25 ਲਈ ਸਾਰੀਆਂ ਲਾਜ਼ਮੀ ਹਾੜੀ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (MSP) ਵਿੱਚ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ।ਸਰਕਾਰ ਨੇ ਮੰਡੀਕਰਨ ਸੀਜ਼ਨ 2024-25 ਲਈ ਹਾੜੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਵਾਧਾ ਕੀਤਾ ਹੈ, ਤਾਂ ਜੋ ਉਤਪਾਦਕਾਂ…

Read More

ਟੀਵੀ ਪੱਤਰਕਾਰ ਸੌਮਿਆ ਵਿਸ਼ਵਨਾਥਨ ਦੇ ਕਤਲ ਕੇਸ ਵਿੱਚ ਸਾਰੇ ਮੁਲਜ਼ਮ ਦੋਸ਼ੀ ਕਰਾਰ

ਸਾਕੇਤ ਅਦਾਲਤ ਨੇ 2008 ਵਿੱਚ ਟੀਵੀ ਪੱਤਰਕਾਰ ਸੌਮਿਆ ਵਿਸ਼ਵਨਾਥਨ ਦੇ ਕਤਲ ਕੇਸ ਵਿੱਚ ਸਾਰੇ ਪੰਜਾਂ ਮੁਲਜ਼ਮਾਂ ਨੂੰ ਦੋਸ਼ੀ ਕਰਾਰ ਦਿੱਤਾ ਹੈ। ਅਦਾਲਤ ਨੇ ਰਵੀ ਕਪੂਰ, ਅਮਿਤ ਸ਼ੁਕਲਾ, ਬਲਜੀਤ ਮਲਿਕ, ਅਜੈ ਕੁਮਾਰ ਅਤੇ ਅਜੇ ਸੇਠੀ ਨੂੰ ਦੋਸ਼ੀ ਪਾਇਆ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 26 ਅਕਤੂਬਰ ਨੂੰ ਹੋਵੇਗੀ। ਪੰਜਾਂ ਦੋਸ਼ੀਆਂ ਦੀ ਸਜ਼ਾ ਦਾ ਐਲਾਨ 26 ਅਕਤੂਬਰ…

Read More

ਜਾਅਲੀ ਸਰਟੀਫਿਕੇਟ ਮਾਮਲੇ ‘ਚ ਸਪਾ ਨੇਤਾ ਆਜ਼ਮ ਖਾਨ ਨੂੰ 7 ਸਾਲ ਦੀ ਸਜ਼ਾ, ਪਰਿਵਾਰ ਸਮੇਤ ਜਾਣਗੇ ਜੇਲ

ਅਦਾਲਤ ਨੇ ਅਬਦੁੱਲਾ ਆਜ਼ਮ ਦੇ ਦੋ ਜਨਮ ਸਰਟੀਫਿਕੇਟਾਂ ਦੇ ਮਾਮਲੇ ਵਿੱਚ ਪੂਰੇ ਪਰਿਵਾਰ ਨੂੰ ਦੋਸ਼ੀ ਕਰਾਰ ਦਿੱਤਾ ਹੈ। ਤਿੰਨਾਂ ਨੂੰ 7-7 ਸਾਲ ਦੀ ਸਜ਼ਾ ਸੁਣਾਈ ਗਈ ਹੈ। ਅੱਜ ਹੀ ਤਿੰਨਾਂ ਨੂੰ ਅਦਾਲਤ ਤੋਂ ਸਿੱਧਾ ਜੇਲ੍ਹ ਭੇਜ ਦਿੱਤਾ ਜਾਵੇਗਾ। ਰਾਮਪੁਰ ਦੀ ਸੰਸਦ ਮੈਂਬਰ-ਵਿਧਾਇਕ ਅਦਾਲਤ ਨੇ ਇਹ ਹੁਕਮ ਦਿੱਤਾ ਹੈ। ਇਸ ਮਾਮਲੇ ‘ਚ ਭਾਜਪਾ ਨੇਤਾ ਆਕਾਸ਼ ਸਕਸੈਨਾ…

Read More

ਵਿਆਕਤੀ ਦੀ ਕੁੱਟਮਾਰ ਕਰਨ ਤੇ ਗਾਇਕ ਸਿੱਪੀ ਗਿੱਲ ਤੇ ਪਰਚਾ ਦਰਜ ⋆ D5 News

ਪੰਜਾਬੀ ਗਾਇਕ ਸਿੱਪੀ ਗਿੱਲ ਦੇ ਖਿਲਾਫ਼ ਮੋਹਾਲੀ ਪੁਲਿਸ ਦੇ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ।  ਜਾਣਕਾਰੀ ਮੁਤਾਬਿਕ, ਸਿੱਪੀ ਗਿੱਲ ‘ਤੇ ਹੋਮਲੈਂਡ ਸੁਸਾਇਟੀ ਨੇੜੇ ਇਕ ਸ਼ਖ਼ਸ ਦੀ ਕੁੱਟਮਾਰ ਕਰਨ ਦੇ ਦੋਸ਼ ਹਨ। ਜਿਸ ਦੇ ਸਬੰਧ ਵਿਚ ਪੁਲਿਸ ਨੇ IPC ਦੀ ਧਾਰਾ 323, 341, 148 ਅਤੇ 25-54-59 ਅਸਲਾ ਐਕਟ ਤਹਿਤ ਪੰਜ ਛੇ ਨਾਮਾਲੂਮ ਤੇ ਤਿੰਨ ਮੁਲਜ਼ਮਾਂ ਖਿਲਾਫ਼…

Read More