ਗਵਰਨਰ ਬਨਵਾਰੀ ਲਾਲ ਪਰੋਹਿਤ ਵਲੋਂ ਸੀਐਮ ਭਗਵੰਤ ਮਾਨ ਨੂੰ ਲਿਖੀ ਫਿਰ ਚਿੱਠੀ

 ਗਵਰਨਰ ਬਨਵਾਰੀ ਲਾਲ ਪਰੋਹਿਤ ਦੇ ਵਲੋਂ ਸੀਐਮ ਭਗਵੰਤ ਮਾਨ ਨੂੰ ਇਕ ਵਾਰ ਫਿਰ ਚਿੱਠੀ ਲਿਖੀ ਹੈ। ਗਵਰਨਰ ਨੇ ਆਪਣੀ ਚਿੱਠੀ ਵਿਚ ਜਿਥੇ ਭਗਵੰਤ ਮਾਨ ਨੂੰ ਆਪਣਾ ਹਿਸਾਬ ਕਿਤਾਬ ਠੀਕ ਕਰਨ ਲਈ ਕਿਹਾ ਹੈ, ਉਥੇ ਹੀ ਕਿਹਾ ਹੈ ਕਿ, ਜੇ ਸਰਕਾਰ ਹਿਸਾਬ ਕਿਤਾਬ ਠੀਕ ਕਰਕੇ ਭੇਜਦੀ ਹੈ ਤਾਂ, ਹੀ ਉਹ ਕੇਂਦਰ ਕੋਲ ਮੁੱਦਾ ਚੁੱਕਣਗੇ। ਇਸ ਦੇ…

Read More

ਸਮਲਿੰਗੀ ਜੋੜਿਆਂ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਸਮਲਿੰਗੀ ਵਿਆਹ ਨੂੰ ਮਾਨਤਾ ਦੇਣ ਤੋਂ ਇਨਕਾਰ

ਸਮਲਿੰਗੀ ਜੋੜਿਆਂ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਸਮਲਿੰਗੀ ਵਿਆਹ ਨੂੰ ਮਾਨਤਾ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਸੀਜੇਆਈ ਨੇ ਕਿਹਾ ਕਿ ਇਹ ਸੰਸਦ ਦੇ ਅਧਿਕਾਰ ਖੇਤਰ ਦਾ ਮਾਮਲਾ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਸਮਲਿੰਗੀਆਂ ਦੇ ਅਧਿਕਾਰਾਂ ਲਈ ਯੋਗ ਕਦਮ ਚੁੱਕਣ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਅੱਜ ਦੇਸ਼ ਭਰ…

Read More

ਇਨਕਮ ਟੈਕਸ ਵਿਭਾਗ ਵੱਲੋਂ ਅੱਜ ਸ਼ਹਿਰ ਵਿੱਚ ਵੱਡੀ ਕਾਰਵਾਈ, ਟਰਾਈਡੈਂਟ ਤੇ ਕ੍ਰਿਮਿਕਾ ਗਰੁੱਪ ‘ਤੇ ਛਾਪੇਮਾਰੀ

ਲੁਧਿਆਣਾ: ਇਨਕਮ ਟੈਕਸ ਵਿਭਾਗ ਵੱਲੋਂ ਅੱਜ ਸ਼ਹਿਰ ਵਿੱਚ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਆਮਦਨ ਕਰ ਵਿਭਾਗ ਨੇ ਟਰਾਈਡੈਂਟ ਗਰੁੱਪ ਅਤੇ ਕ੍ਰਿਮਿਕਾ ਗਰੁੱਪ ‘ਤੇ ਛਾਪੇਮਾਰੀ ਕੀਤੀ ਹੈ। ਇਹ ਛਾਪੇਮਾਰੀ ਦੇਸ਼ ਭਰ ਵਿੱਚ ਸਥਿਤ ਸ਼ਾਖਾਵਾਂ ਵਿੱਚ ਕੀਤੀ ਗਈ ਹੈ। ਆਈਟੀ ਵਿਭਾਗ ਦੀਆਂ ਟੀਮਾਂ ਲੁਧਿਆਣਾ ਅਤੇ ਬਰਨਾਲਾ ਪਹੁੰਚ ਚੁੱਕੀਆਂ ਹਨ। ਫਿਲਹਾਲ ਕਿਸੇ ਨੂੰ ਵੀ…

Read More

ਮੁੱਖ ਮੰਤਰੀ ਭਗਵੰਤ ਮਾਨ ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਵਿਖੇ 35 ਹਜ਼ਾਰ ਬੱਚਿਆਂ ਨਾਲ ਕਰਨਗੇ ਅਰਦਾਸ

ਪੰਜਾਬ ਸਰਕਾਰ ਨਸ਼ਿਆਂ ਖਿਲਾਫ ਵੱਡੀ ਮੁਹਿੰਮ ਛੇੜਨ ਜਾ ਰਹੀ ਹੈ। ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ 18 ਅਕਤੂਬਰ ਨੂੰ ਸਵੇਰੇ 11 ਵਜੇ ਮੁੱਖ ਮੰਤਰੀ ਭਗਵੰਤ ਮਾਨ ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਵਿਖੇ 35 ਹਜ਼ਾਰ ਬੱਚਿਆਂ ਨਾਲ ਅਰਦਾਸ ਕਰਨਗੇ। ਪੰਜਾਬ ਸਰਕਾਰ ਹੋਪ ਇਨੀਸ਼ੀਏਟਿਵ ਸ਼ੁਰੂ ਕਰੇਗੀ। ਪ੍ਰਾਰਥਨਾ, ਸੰਕਲਪ ਅਤੇ ਖੇਡ ਦੇ ਵਿਸ਼ੇ ਨਾਲ ਨਸ਼ਾ ਛੁਡਾਊ ਮੁਹਿੰਮ ਦੀ…

Read More

ਕੁਲਬੀਰ ਸਿੰਘ ਜੀਰਾ ਨੂੰ ਅਦਾਲਤ ਚ ਪੇਸ਼ ਕਰ ਭੇਜਿਆ ਗਿਆ ਜੇਲ੍ਹ ⋆ D5 News

ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜੀਰਾ ਨੂੰ ਪੁਲਸ ਨੇ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਕੁਲਬੀਰ ਜ਼ੀਰਾ ਮਿਥੇ ਪ੍ਰੋਗਰਾਮ ਅਨੁਸਾਰ ਤੜਕੇ ਜਦੋਂ ਆਪਣੀ ਰਿਹਾਇਸ਼ ਤੋਂ ਸਵੇਰੇ ਬਾਬਾ ਬੁੱਢਾ ਸਾਹਿਬ ਜਾਣ ਲੱਗੇ ਸਨ ਤਾਂ ਉਂਨਾ ਨੂੰ ਗ੍ਰਿਫਤਾਰ ਕਰ ਲਿਆ ਗਿਆ। ਕੁਲਬੀਰ ਜੀਰਾ ਵੱਲੋਂ ਅੱਜ ਐਸਐਸਪੀ ਦਫਤਰ ਵਿਖੇ ਧਰਨਾ ਲਗਾਉਣ ਉਪਰੰਤ ਆਪਣੀ ਗ੍ਰਿਫਤਾਰੀ ਦਿੱਤੀ ਜਾਣੀ ਸੀ ਪਰ…

Read More

India’s Supreme Court Poised for Groundbreaking Ruling on Same-Sex Marriage

LGBTQ Historic Hearing Underway on the Legal Recognition of Same-Sex Marriage in the World’s Largest Democracy NEW-DELHI: India, the world’s most populous democracy, grapples with a critical societal issue as the legal standing of same-sex marriage remains unrecognized in the country. Millions of LGBTQ couples face legal barriers, impacting essential matters such as child adoption,…

Read More