ਪਾਕਿਸਤਾਨ ਸਰਕਾਰ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਭਾਰਤ ਪਰਤੇਗੀ ਰਾਜਸਥਾਨ ਦੀ ਰਹਿਣ ਵਾਲੀ ਅੰਜੂ
34 ਸਾਲਾ ਭਾਰਤੀ ਦੋ ਬੱਚਿਆਂ ਦੀ ਮਾਂ ਪਾਕਿਸਤਾਨ ਸਰਕਾਰ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਭਾਰਤ ਪਰਤੇਗੀ। ਰਾਜਸਥਾਨ ਦੀ ਰਹਿਣ ਵਾਲੀ ਅੰਜੂ ਸੋਸ਼ਲ ਮੀਡੀਆ ਪਲੇਟਫਾਰਮ ਫੇਸਬੁੱਕ ‘ਤੇ ਮਿਲੇ ਦੋਸਤ ਨਾਲ ਵਿਆਹ ਕਰਨ ਲਈ ਖੈਬਰ ਪਖਤੂਨਖਵਾ ਦੇ ਇਕ ਦੂਰ-ਦੁਰਾਡੇ ਪਿੰਡ ਗਈ ਸੀ। ਇਸ ਤੋਂ ਬਾਅਦ ਅਗਸਤ ‘ਚ ਪਾਕਿਸਤਾਨ ਨੇ ਅੰਜੂ ਦਾ ਵੀਜ਼ਾ ਇਕ ਸਾਲ ਲਈ ਵਧਾ ਦਿੱਤਾ…
