ਸੁਖਪਾਲ ਖਹਿਰਾ ਮਾਮਲੇ ‘ਚ ਪੰਜਾਬ ਸਰਕਾਰ 19 ਅਕਤੂਬਰ ਤੱਕ ਸਟੇਟਸ ਰਿਪੋਰਟ ਦਾਖਲ ਕਰੇ: ਹਾਈਕੋਰਟ ⋆ D5 News
ਚੰਡੀਗੜ੍ਹ: ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਦੀ ਜ਼ਮਾਨਤ ਅਰਜ਼ੀ ਤੇ ਹਾਈਕੋਰਟ ਵਿਚ ਸੁਣਵਾਈ ਹੋਈ। ਜਿਸ ਵਿਚ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਦਿਆਂ 19 ਅਕਤੂਬਰ ਤੱਕ ਸਟੇਟਸ ਰਿਪੋਰਟ ਦਖਲ ਕਰਨ ਲਈ ਕਿਹਾ ਹੈ। NDPS ਮਾਮਲੇ ਵਿਚ ਸੁਖਪਾਲ ਖਹਿਰਾ ਨੂੰ 28 ਸਿੰਤਬਰ ਨੂੰ ਉਨ੍ਹਾਂ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ‘AAP’ ‘ਚ ਛਿੜਿਆ…
