ਦਿੱਲੀ-ਐੱਨਸੀਆਰ ‘ਚ ਦੁਪਹਿਰ ਕਰੀਬ 4 ਵਜੇ ਭੂਚਾਲ ਦੇ ਝਟਕੇ ⋆ D5 News

ਦਿੱਲੀ-ਐੱਨਸੀਆਰ ‘ਚ ਐਤਵਾਰ ਦੁਪਹਿਰ ਕਰੀਬ 4 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੇ ਝਟਕੇ ਇੰਨੇ ਜ਼ਬਰਦਸਤ ਸਨ ਕਿ ਲੋਕ ਡਰ ਗਏ ਅਤੇ ਘਰਾਂ ਤੋਂ ਬਾਹਰ ਭੱਜ ਗਏ। ਐਨਸੀਆਰ ਦੇ ਫਰੀਦਾਬਾਦ, ਗਾਜ਼ੀਆਬਾਦ, ਨੋਇਡਾ, ਗ੍ਰੇਟਰ ਨੋਇਡਾ ਅਤੇ ਗੁਰੂਗ੍ਰਾਮ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦਾ ਕੇਂਦਰ ਉਹ ਥਾਂ ਹੁੰਦੀ ਹੈ ਜਿਸ ਦੇ…

Read More

ਇੱਕ ਬੂੰਦ ਪਾਣੀ ਦੀ ਨਾ ਦੇਣ ਦੀ ਡੌਂਡੀ ਪਿੱਟਣ ਵਾਲੀਆਂ ਪਾਰਟੀਆਂ ਗੁਨਾਹਗਾਰ ਹਨ

ਉਜਾਗਰ ਸਿੰਘ ਪੰਜਾਬ ਦੀਆਂ ਸਿਆਸੀ ਪਾਰਟੀਆਂ ਇਕ ਬੂੰਦ ਪਾਣੀ ਦੀ ਨਾ ਦੇਣ ਦੀ ਡੌਂਡੀ ਪਿੱਟ ਰਹੀਆਂ ਹਨ ਪ੍ਰੰਤੂ ਆਪਣੇ ਅੰਦਰ ਝਾਤੀ ਮਾਰਨ ਕਿਉਂਕਿ ਉਨ੍ਹਾਂ ਦੇ ਗ਼ਲਤ ਫ਼ੈਸਲਿਆਂ ਦਾ ਇਵਜਾਨਾ ਪੰਜਾਬੀਆਂ ਨੂੰ ਭੁਗਤਣਾ ਪੈ ਰਿਹਾ ਹੈ। ਹੁਣ ਸਾਰੀਆਂ ਸਿਆਸੀ ਪਾਰਟੀਆਂ ਸਤਲੁਜ ਜਮਨਾ Çਲੰਕ ਨਹਿਰ ਦੇ ਮਸਲੇ ‘ਤੇ ਮਗਰ ਮੱਛਰ ਦੇ ਅਥਰੂ ਵਹਾ ਰਹੀਆਂ ਹਨ। ਉਹ ਆਪਣੀਆਂ…

Read More

ਖਾਲਸਾ ਵਹੀਰ ਨੂੰ ਰੋਕਣ ਲਈ ਦਮਦਮੀ ਟਕਸਾਲ ਦੇ ਮੁਖੀ ਨੂੰ ਘਰੇ ਕੀਤਾ ਗਿਆ ਨਜ਼ਰਬੰਦ

ਦਮਦਮੀ ਟਕਸਾਲ ਸੰਗਰਾਵਾਂ ਦੇ ਮੁਖੀ ਬਾਬਾ ਰਾਮ ਸਿੰਘ ਨੂੰ ਖਾਲਸਾ ਵਹੀਰ ਕੱਢਣ ਤੋਂ ਰੋਕਣ ਲਈ ਉਨ੍ਹਾਂ ਨੂੰ ਨਜ਼ਰਬੰਦ ਕਰ ਦਿੱਤਾ ਗਿਆ ਹੈ। ਕੁਝ ਦਿਨ ਪਹਿਲਾਂ ਉਨ੍ਹਾਂ ਨੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਮਾਤਾ ਜੀ ਨਾਲ ਬੈਠ ਕੇ ਇਸ ਖ਼ਾਲਸਾਈ ਵਹੀਰ ਦਾ ਆਯੋਜਨ ਕਰਨ ਦਾ ਐਲਾਨ ਕੀਤਾ ਸੀ। ਰਾਮ ਸਿੰਘ ਨੇ ਦੋਸ਼ ਲਾਇਆ ਕਿ…

Read More

ਕਾਂਗਰਸ ਨੂੰ ਵੱਡਾ ਝੱਟਕਾਂ, ਮੀਡੀਆ ਵਿਭਾਗ ਦੇ ਮੀਤ ਪ੍ਰਧਾਨ ਨੇ ਦਿੱਤਾ ਅਸਤੀਫ਼ਾ ⋆ D5 News

MP Election 2023: ਮੱਧ ਪ੍ਰਦੇਸ਼ ‘ਚ 17 ਨਵੰਬਰ ਨੂੰ ਹੋਣ ਵਾਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਕਾਂਗਰਸ ਨੂੰ ਵੱਡਾ ਝੱਟਕਾ ਲੱਗਿਆ ਹੈ। ਮੱਧ ਪ੍ਰਦੇਸ਼ ਕਾਂਗਰਸ ਦੇ ਮੀਡੀਆ ਵਿਭਾਗ ਦੇ ਮੀਤ ਪ੍ਰਧਾਨ ਅਜੈ ਸਿੰਘ ਯਾਦਵ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਵੱਲੋਂ ਇਹ ਅਸਤੀਫ਼ਾਂ ਕਾਂਗਰਸ ਵੱਲੋਂ ਐਲਾਨੇ ਗਏ 144 ਉਮੀਦਵਾਰਾਂ ਦੀ ਸੂਚੀ ਤੋਂ…

Read More

ਚੰਡੀਗੜ੍ਹ ਪੁਲਿਸ ਦੇ ਸਾਬਕਾ ਸੀਨੀਅਰ ਕਾਂਸਟੇਬਲ ਨੂੰ ਪੁਲਿਸ ਵਿਭਾਗ ਨਾਲ ਸਬੰਧਤ ਤਨਖਾਹ ਘੁਟਾਲੇ ‘ਚ ਕੀਤਾ ਗ੍ਰਿਫਤਾਰ

ਕ੍ਰਾਈਮ ਬ੍ਰਾਂਚ ਦੀ ਟੀਮ ਨੇ ਚੰਡੀਗੜ੍ਹ ਪੁਲਿਸ ਦੇ ਸਾਬਕਾ ਸੀਨੀਅਰ ਕਾਂਸਟੇਬਲ ਨੂੰ ਪੁਲਿਸ ਵਿਭਾਗ ਨਾਲ ਸਬੰਧਤ ਤਨਖਾਹ ਘੁਟਾਲੇ ਵਿੱਚ ਗ੍ਰਿਫਤਾਰ ਕੀਤਾ ਹੈ। ਕਰੀਬ ਛੇ ਸਾਲ ਫੌਜ ਵਿੱਚ ਨੌਕਰੀ ਕਰਨ ਤੋਂ ਬਾਅਦ ਮੁਲਜ਼ਮ ਸਾਲ 1996 ਵਿੱਚ ਚੰਡੀਗੜ੍ਹ ਪੁਲੀਸ ਵਿੱਚ ਭਰਤੀ ਹੋਇਆ ਸੀ। ਉਸਨੇ ਸਾਲ 2019 ਵਿੱਚ ਵੀਆਰਐਸ ਲਿਆ ਸੀ। ਮੁਲਜ਼ਮ ਦੀ ਪਛਾਣ ਜਸਬੀਰ ਸਿੰਘ (53) ਵਾਸੀ…

Read More

ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਬੱਚੇ ਕਰ ਰਹੇ ਪਿੰਡਾ ‘ਚ ਅਨਾਂਊਸਮੈਂਟ

ਪਟਿਆਲਾ: ਪੰਜਾਬ ਵਿਚ ਪਰਾਲੀ ਨੂੰ ਅੱਗ ਨਾ ਲਾੳੇਣ ਵਾਸਤੇ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਪੱਧਰ ‘ਤੇ ਵੱਖਰੀ-ਵੱਖਰੀ ਕੀਸਮਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ। ਪਟਿਆਲਾ ਦੇ ਡਿਪਟੀ ਕਮੀਸ਼ਨਰ ਸ਼ਾਕਸ਼ੀ ਸਾਹਵਨੀ ਵੱਲੋਂ ਵੀ ਮੌਕੇ ਤੇ ਪਹੁੰਚ ਕੇ ਕਿਸਾਨਾਂ ਨੂੰ ਸੱਮਝਾਇਆ ਜਾ ਰਿਹਾ ਹੈ। ਇਸੀ ਵਿਚਾਲੇ ਡੀ.ਸੀ ਪਟਿਆਲਾ ਵੱਲੋਂ ਸ਼ਾਕਸ਼ੀ ਸਾਹਵਨੀ ਵੱਲੋਂ ਸ਼ੋਸ਼ਲ ਮੀਡੀਆਂ ਤੇ ਇਕ ਵੀਡੀਓ ਸਾਂਝੀ…

Read More

ਬਿਕਰਮ ਸਿੰਘ ਮਜੀਠੀਆ ⋆ D5 News

ਚੰਡੀਗੜ੍ਹ: ਪੰਜਾਬ ਵਿਚ SYL ਦਾ ਮੁੱਦੇ ਤੇ ਸਿਆਸਤ ਗਰਮਾਈ ਹੋਈ ਹੈ। ਵਿਰੋਧੀ ਪਾਰਟੀਆਂ ਵੱਲੋਂ ਮੌਜੂਦਾ ਸਰਕਾਰ ਨੂੰ ਲਗਾਤਾਰ SYL ਤੇ ਆਪਣਾ ਸਟੈਡ ਸਪੱਸ਼ਟ ਕਰਨ ਲਈ ਕਿਹਾ ਜਾ ਰਿਹਾ। ਅਕਾਲੀ ਦੱਲ ਵੱਲੋਂ SYL ਨਹਿਰ ਦਾ ਸਰਵੇਖਣ (SYL survey) ਕਰਨ ਆ ਰਹੀ ਟੀਮ ਦਾ ਵਿਰੋਧ ਕਰਨ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਜੇਕਰ ਸਾਡੇ…

Read More

 304 ਨਵ ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ੍ਹ 15 ਅਕਤੂਬਰ 2023; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਲੋਂ ਰੁਜ਼ਗਾਰ ਮਿਸ਼ਨ ਨੂੰ ਅੱਗੇ ਵਧਾਉਂਦੇ ਹੋਏ ਅੱਜ  304 ਨਵ ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ। ਜਾਣਕਾਰੀ ਮੁਤਾਬਿਕ, ਸੀਐਮ ਮਾਨ ਗ੍ਰਹਿ, ਮਾਲ ਤੇ ਟਰਾਂਸਪੋਰਟ ਵਿਭਾਗ ਦੇ ਨਵ ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ।  ਇਹ ਸਮਾਗਮ ਅੱਜ 15 ਅਕਤੂਬਰ ਨੂੰ ਸਵੇਰੇ 11 ਵਜੇ ਮਿਉਂਸਪਲ…

Read More

NIA ਨੇ ਅਬੋਹਰ ਹਲਕੇ ’ਚ ਤਿੰਨ ਥਾਵਾਂ ’ਤੇ ਕੀਤੀ ਰੇਡ ⋆ D5 News

NIA ਨੇ  ਅਬੋਹਰ ਹਲਕੇ ’ਚ ਤਿੰਨ ਥਾਵਾਂ ’ਤੇ ਰੇਡ ਕਰ ਕੇ ਜਾਂਚ ਕੀਤੀ। ਪਿੰਡ ਪੰਜਕੋਸੀ ਵਿਚ ਦੋ ਨੌਜਵਾਨਾਂ ਆਦਿਤਯ ਤੇ ਅਭਿਸ਼ੇਕ ਦੇ ਘਰ ਸਵੇਰੇ ਹੀ ਐੱਨਆਈਏ ਦੀਆਂ ਟੀਮਾਂ ਦੀਆਂ ਗੱਡੀਆਂ ਪੁੱਜ ਗਈਆਂ। ਐੱਨਆਈਏ ਦੇ ਅਧਿਕਾਰੀ ਤਕਰੀਬਨ ਪੰਜ ਘੰਟੇ ਤੱਕ ਇਨ੍ਹਾਂ ਦੇ ਘਰਾਂ ਵਿਚ ਜਾਂਚ ਕਰਦੇ ਰਹੇ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਦੋਵਾਂ ਨੌਜਵਾਨਾਂ ਦੇ…

Read More

16 ਅਕਤੂਬਰ ਨੂੰ ਹੋਵੇਗੀ 5 ਤਖ਼ਤਾਂ ਦੇ ਸਿੰਘ ਸਾਹਿਬਾਨ ਦੀ ਇਕੱਤਰਤਾ

5 ਤਖ਼ਤਾਂ ਦੇ ਸਿੰਘ ਸਾਹਿਬਾਨ ਦੀ ਮੀਟਿੰਗ 16 ਅਕਤੂਬਰ ਨੂੰ ਸਵੇਰੇ 11 ਵਜੇ ਅਕਾਲ ਤਖ਼ਤ ’ਤੇ ਹੋਵੇਗੀ। ਗਿਆਨੀ ਰਘਬੀਰ ਸਿੰਘ ਦੀ ਅਕਾਲ ਤਖ਼ਤ ਦੇ ਜਥੇਦਾਰ ਵਜੋਂ ਨਿਯੁਕਤੀ ਮਗਰੋਂ ਪਹਿਲੀ ਵਾਰ ਅਕਾਲ ਤਖ਼ਤ ’ਤੇ ਮੀਟਿੰਗ ਹੋਣ ਜਾ ਰਹੀ ਹੈ। ਮੀਟਿੰਗ ਵਿਚ ਪੰਥਕ ਮਸਲਿਆਂ ਤੋਂ ਇਲਾਵਾ ਵਿਵਾਦਗ੍ਰਸਤ ਡੇਰਾ ਮੁਖੀ ਦਰਸ਼ਨ ਸਿੰਘ ਗੁਮਟਾਲਾ ਨੂੰ ਪੇਸ਼ ਹੋਣ ਦੀ ਹਦਾਇਤ…

Read More