ਮਨਪ੍ਰੀਤ ਸਿੰਘ ਬਾਦਲ ਦੇ ਗ੍ਰਿਫ਼ਤਾਰੀ ਵਾਰੰਟ ਦਾ 26 ਅਕਤੂਬਰ ਤੱਕ ਦਾ ਵਾਧਾ

ਵਿਜੀਲੈਂਸ ਵਲੋਂ ਬਠਿੰਡਾ ਵਿਖੇ ਸਰਕਾਰੀ ਪਲਾਟ ਖ਼ਰੀਦ ਮਾਮਲੇ ’ਚ ਨਾਮਜ਼ਦ ਕੀਤੇ ਗਏ ਸਾਬਕਾ ਵਿੱਤ ਮੰਤਰੀ ਤੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਦੇ ਗ੍ਰਿਫ਼ਤਾਰੀ ਵਾਰੰਟ ਦੀ ਮਿਆਦ ਬਠਿੰਡਾ ਅਦਾਲਤ ਵਲੋਂ 26 ਅਕਤੂਬਰ ਤੱਕ ਦਾ ਵਾਧਾ ਕੀਤਾ ਗਿਆ ਹੈ । ਜਦੋਂਕਿ ਮਨਪ੍ਰੀਤ ਸਿੰਘ ਬਾਦਲ ਵਲੋਂ ਅਗਾਂਊਂ ਜ਼ਮਾਨਤ ਲਈ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਲਗਾਈ ਗਈ ਅਰਜ਼ੀ ’ਤੇ…

Read More

ਗੋਲਡਨ ਸਟਾਰ ਮਲਕੀਤ ਸਿੰਘ ‘ਸਾਡੇ ਲੇਖ’ ਪੰਜਾਬੀ ਫਿਲਮ ਲੈ ਕੇ ਜਲਦੀ ਹਾਜ਼ਰ ਹੋਵੇਗਾ; ਨਵਾਂ ਗੀਤ ‘ਮੋਬਾਇਲ’ ਕੀਤਾ ਰਿਲੀਜ਼

ਚੰਡੀਗੜ੍ਹ, 13 ਅਕਤੂਬਰ (ਅਵਤਾਰ ਸਿੰਘ ਭੰਵਰਾ): ਪੰਜਾਬੀ ਗੀਤ ‘ਤੂਤਕ ਤੂਤਕ ਤੂਤੀਆਂ’ ਅਤੇ ‘ਕਾਲੀ ਐਨਕ’ ਨਾਲ ਵਿਸ਼ਵ ਭਰ ਵਿੱਚ ਨਾਮਣਾ ਖੱਟਣ ਵਾਲਾ ਗੋਲਡਨ ਸਟਾਰ ਗਾਇਕ ਹੁਣ ਆਪਣੇ ਨਵੇਂ ਗੀਤ ‘ਮੋਬਾਇਲ’ ਨਾਲ ਸਰੋਤਿਆਂ ਦੀ ਕਚਿਹਰੀ ਵਿੱਚ ਪੇਸ਼ ਹੋ ਰਿਹਾ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਲਕੀਤ ਸਿੰਘ ਨੇ ਕਿਹਾ ਕਿ ਕਾਲੀ ਐਨਕ ਤੋਂ ਮਿਲੀ ਪ੍ਰਸਿੱਧੀ ਤੋਂ…

Read More

ਅਮਨ ਅਰੋੜਾ ⋆ D5 News

ਚੰਡੀਗੜ੍ਹ:ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਇੱਥੇ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ‘ਊਰਜਾ ਕੁਸ਼ਲਤਾ ਲਈ ਨਿਵੇਸ਼ ਬਾਜ਼ਾਰ’ ਵਿਸ਼ੇ ‘ਤੇ ਕਰਵਾਈ ਗਈ ਇੱਕ ਰੋਜ਼ਾ ਕਾਨਫਰੰਸ-ਕਮ-ਪ੍ਰਦਰਸ਼ਨੀ ਦਾ ਉਦਘਾਟਨ ਕੀਤਾ, ਜਿਸ ਦਾ ਉਦੇਸ਼ ਊਰਜਾ ਕੁਸ਼ਲਤਾ ਪ੍ਰਾਜੈਕਟਾਂ ਨਾਲ ਸਬੰਧਤ ਉਦਯੋਗਾਂ ਅਤੇ ਐਮ.ਐਸ.ਐਮ.ਈਜ਼ ਵਿੱਚ ਨਿਵੇਸ਼ ਦੀਆਂ ਸੰਭਾਵਨਾਵਾਂ ਬਾਰੇ ਵਿਚਾਰ-ਚਰਚਾ ਕਰਨਾ ਸੀ। ਕਾਨਫਰੰਸ…

Read More

ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕੀਤਾ ਵਿਭਾਗ ਵਿੱਚ ਕਰੀਬ 121 ਕਰੋੜ ਰੁਪਏ ਦੇ ਘਪਲੇ ਦਾ ਪਰਦਾਫਾਸ਼

ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸ਼ੁੱਕਰਵਾਰ ਨੂੰ ਵਿਭਾਗ ਵਿੱਚ ਕਰੀਬ 121 ਕਰੋੜ ਰੁਪਏ ਦੇ ਘਪਲੇ ਦਾ ਪਰਦਾਫਾਸ਼ ਕੀਤਾ। ਉਨ੍ਹਾਂ ਇਸ ਮਾਮਲੇ ਵਿੱਚ 4 ਬੀਡੀਪੀਓ, 6 ਪੰਚਾਇਤ ਸਕੱਤਰ ਅਤੇ 6 ਸਰਪੰਚਾਂ ਨੂੰ ਚਾਰਜਸ਼ੀਟ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਇਸ ਘੁਟਾਲੇ ਦੀ ਜਾਂਚ ਵਿਜੀਲੈਂਸ ਨੂੰ ਸੌਂਪੀ…

Read More

ਲਾਲਜੀਤ ਸਿੰਘ ਭੁੱਲਰ ਵੱਲੋਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਕਰੀਬ 121 ਕਰੋੜ ਰੁਪਏ ਦਾ ਵੱਡਾ ਘਪਲਾ ਬੇਨਕਾਬ

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਵੱਲੋਂ ਅਗਲੇਰੀ ਜਾਂਚ ਵਿਜੀਲੈਂਸ ਨੂੰ ਸੌਂਪਣ ਦੇ ਆਦੇਸ਼ ਬਿਨਾਂ ਪ੍ਰਵਾਨਗੀ ਖ਼ਰਚ ਕੀਤੀ ਰਾਸ਼ੀ ਵਸੂਲਣ ਦੀ ਕਾਰਵਾਈ ਸ਼ੁਰੂ ਚੰਡੀਗੜ੍ਹ: ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਭਾਗ ਵਿੱਚ ਕਰੀਬ 121 ਕਰੋੜ ਰੁਪਏ ਦਾ ਵੱਡਾ ਘਪਲਾ ਬੇਨਕਾਬ ਕੀਤਾ ਹੈ। ਉਨ੍ਹਾਂ ਸਖ਼ਤ ਰੁਖ਼ ਅਪਣਾਉਂਦਿਆਂ ਜਿੱਥੇ ਪੇਂਡੂ ਵਿਕਾਸ…

Read More

“ਸਵੇਰੇ ਦਾ ਭੁੱਲਿਆਂ ਸ਼ਾਮ ਨੂੰ ਪਰਤਿਆਂ ਘਰ”, ਬੀਜੇਪੀ ਛੱਡ ਕਾਂਗਰਸ ‘ਚ ਮੂੜ ਸ਼ਾਮਲ ਹੋਏ ਇਹ 6 ਵੱਡੇ ਲੀਡਰ

ਨਵੀਂ ਦਿੱਲੀ: ਪੰਜਾਬ ਦੇ ਕਈ ਵੱਡੇ ਪੁਰਾਣੇ ਲੀਡਰਾਂ ਨੇ ਮੂੜ ਤੋਂ ਕਾਂਗਰਸ ਦਾ ਪਲ੍ਹਾਂ ਫੱੜ੍ਹ ਲਿਆ ਹੈ। ਅੱਜ ਸਵੇਰੇ ਜਿਥੇ ਰਾਜ ਕੁਮਾਰ ਵੇਰਕਾ ਸਮੇਤ ਕਈ ਹੋਰ ਨੇਤਾਵਾਂ ਦੀ ਪਾਰਟੀ ‘ਚ ਵਾਪਸੀ ਦੀ ਚਰਚਾ ਚੱਲ ਰਹੀ ਸੀ। ਹੁਣ ਅੱਜ ਸ਼ਾਮ ਨੂੰ ਰਾਜ ਕੁਮਾਰ ਵੇਰਕਾ ਸਮੇਤ ਬਲਬੀਰ ਸਿੰਘ ਸਿੱਧੂ, ਗੁਰਪ੍ਰੀਤ ਸਿੰਘ ਕਾਂਗੜ, ਮਹਿੰਦਰ ਰਿਣਵਾ, ਹੰਸ ਰਾਜ ਰੋਸ਼ਨ,…

Read More

ਪੁਲਿਸ ਤੇ ਬਦਮਾਸ਼ਾਂ ਵਿਚਾਲੇ ਕਰਾਸ ਫਾਇਰਿੰਗ; ਲੱਤ ‘ਚ ਗੋਲੀ ਲੱਗਣ ਤੋਂ ਬਾਅਦ ਇਕ ਅਪਰਾਧੀ ਗ੍ਰਿਫਤਾਰ, 2 ਜੰਗਲ ‘ਚ ਲੁਕੇ ⋆ D5 News

ਪੰਜਾਬ ‘ਚ ਚੰਡੀਗੜ੍ਹ ਦੇ ਨਾਲ ਲੱਗਦੇ ਮੋਹਾਲੀ ਦੇ ਜ਼ੀਰਕਪੁਰ ‘ਚ ਪੁਲਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਇਆ। ਬਦਮਾਸ਼ਾਂ ਅਤੇ ਪੁਲਿਸ ਵਿਚਾਲੇ ਕਰਾਸ ਫਾਇਰਿੰਗ ਹੋਈ। ਇਸ ਵਿੱਚ ਇੱਕ ਅਪਰਾਧੀ ਗਗਨਵੀਰ ਉਰਫ਼ ਰਾਜਨ ਦੀ ਲੱਤ ਵਿੱਚ ਗੋਲੀ ਲੱਗੀ ਹੈ। ਜਿਸ ਤੋਂ ਬਾਅਦ ਪੁਲਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ। ਉਸ ਕੋਲੋਂ 32 ਬੋਰ ਦਾ ਪਿਸਤੌਲ ਵੀ ਬਰਾਮਦ ਹੋਇਆ…

Read More

ਰਾਜ ਸਭਾ ਮੈਂਬਰ ਸੰਜੇ ਸਿੰਘ ਦੀ ਨਿਆਇਕ ਹਿਰਾਸਤ 27 ਅਕਤੂਬਰ ਤੱਕ ਵਧਾਈ

ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਰਾਉਸ ਐਵੇਨਿਊ ਕੋਰਟ  ਨੇ ਨਿਆਇਕ ਹਿਰਾਸਤ 27 ਅਕਤੂਬਰ ਤੱਕ ਵਧਾ ਦਿੱਤੀ ਹੈ। ਇਸ ਦੇ ਨਾਲ ਹੀ ਸੰਜੇ ਸਿੰਘ ਨੇ ਆਪਣੀ ਗ੍ਰਿਫਤਾਰੀ ਨੂੰ ਚੁਣੌਤੀ ਦਿੰਦੇ ਹੋਏ ਦਿੱਲੀ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਉਸ ਨੇ ਹੇਠਲੀ ਅਦਾਲਤ ਵੱਲੋਂ ਦਿੱਤੇ ਰਿਮਾਂਡ ਨੂੰ ਵੀ ਚੁਣੌਤੀ ਦਿੱਤੀ ਹੈ। ਦੂਜੇ…

Read More

Cabinet Meeting Scheduled on October 14

Punjab Cabinet The Punjab Cabinet will convene for a crucial meeting at 11 am on October 14 at the Punjab Civil Secretariat in Chandigarh CHANDIGARH: In preparation for the impending special session of the Punjab Vidhan Sabha, a significant meeting of the Punjab Cabinet is set to take place at 11 am on October 14…

Read More