ਮਨਪ੍ਰੀਤ ਬਾਦਲ ਨੂੰ ਭਗੌੜਾ ਐਲਾਨਣ ਦੀ ਤਿਆਰੀ ⋆ D5 News
ਬਠਿੰਡਾ ਜ਼ਮੀਨ ਅਲਾਟਮੈਂਟ ਮਾਮਲੇ ਵਿੱਚ ਸ਼ਾਮਲ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਆਗੂ ਮਨਪ੍ਰੀਤ ਬਾਦਲ ਦੇ ਗ੍ਰਿਫ਼ਤਾਰੀ ਵਾਰੰਟ ਦੀ ਮਿਆਦ ਅੱਜ ਖ਼ਤਮ ਹੋ ਗਈ ਹੈ। ਹੁਣ ਇਸ ਮਾਮਲੇ ਵਿੱਚ ਵਿਜੀਲੈਂਸ ਅੱਜ ਫਿਰ ਅਦਾਲਤ ਤੋਂ ਗ੍ਰਿਫ਼ਤਾਰੀ ਵਾਰੰਟ ਦੀ ਮੰਗ ਕਰੇਗੀ। ਇਸ ਤੋਂ ਬਾਅਦ ਵੀ ਜੇਕਰ ਮਨਪ੍ਰੀਤ ਬਾਦਲ ਨਾ ਮਿਲੇ ਤਾਂ ਵਿਜੀਲੈਂਸ ਸਾਬਕਾ ਵਿੱਤ ਮੰਤਰੀ ਲਈ…
