ਰਾਜਪਾਲ ਅਤੇ ਮੁੱਖ ਮੰਤਰੀ ਵਿਚਕਾਰ ਖਹਿਬਾਜ਼ੀ :- ਪੰਜਾਬ ਸਰਕਾਰ ਨੇ ਕੀਤਾ ਸਰਕਾਰ ਨੇ ਸੁਪਰੀਮ ਕੋਰਟ ਦਾ ਰੁਖ

ਚੰਡੀਗੜ੍ਹ, 29 ਅਕਤੂਬਰ 2023 : ਬੀਤੇ ਕਾਫੀ ਸਮੇਂ ਤੋ ਪੰਜਾਬ ਦੇ ਰਾਜਪਾਲ ਅਤੇ ਮੁੱਖ ਮੰਤਰੀ ਵਿਚਕਾਰ ਖਹਿਬਾਜ਼ੀ ਚਲ ਰਹੀ ਹੈ। ਰਾਜਪਾਲ ਨੇ ਪੰਜਾਬ ਵਿਧਾਨ ਸਭਾ ਵਲੋਂ ਪਾਸ ਕੀਤੇ ਬਿਲਾਂ ਉਤੇ ਦਸਤਖ਼ਤ ਕਰਨ ਤੋ ਨਾਹ ਕਰ ਦਿੱਤੀ ਸੀ। ਇਸੇ ਮਾਮਲੇ ਵਿਚ ਹੁਣ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਦਾ ਰੁਖ ਕਰ ਲਿਆ ਹੈ। ਕੱਲ ਸੁਪਰੀਮ ਕੋਰਟ ਚ ਹੋ…

Read More

ਬਠਿੰਡਾ ‘ਚ ਵਪਾਰੀ ਨੂੰ ਗੋਲੀ ਮਾਰਨ ਵਾਲੇ ਦੀ ਫੋਟੋ ਜਾਰੀ, ਪੁਲਿਸ ਨੇ ਦਿੱਤਾ 2 ਲੱਖ ਦਾ ਇਨਾਮ ਸ਼ਹਿਰ ਬੰਦ

ਬਠਿੰਡਾ ‘ਚ ਮਾਲ ਰੋਡ ਐਸੋਸੀਏਸ਼ਨ ਦੇ ਪ੍ਰਧਾਨ ਹਰਜਿੰਦਰ ਸਿੰਘ ਜੌਹਲ  ਦੇ ਕਤਲ ਦੇ ਵਿਰੋਧ ‘ਚ ਦੁਕਾਨਦਾਰਾਂ ਨੇ ਬਾਜ਼ਾਰ ਬੰਦ ਕਰਕੇ ਹੜਤਾਲ ‘ਤੇ ਬੈਠੇ ਹੋਏ ਹਨ। ਮਾਲ ਰੋਡ ’ਤੇ ਇਕੱਠੇ ਹੋਏ ਦੁਕਾਨਦਾਰਾਂ ਨੇ ਹੁਣ ਫੌਜੀ ਚੌਕ ’ਚ ਧਰਨਾ ਦਿੱਤਾ ਹੈ। ਦੁਕਾਨਦਾਰਾਂ ਨੇ ਸਰਕਾਰ ਅਤੇ ਪੁਲੀਸ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਦੁਕਾਨਦਾਰਾਂ ਦੇ ਰੋਹ ਨੂੰ ਦੇਖਦਿਆਂ ਪੁਲੀਸ ਵੀ…

Read More

ਕੋਚੀ :- ਕਨਵੈਨਸ਼ਨ ਸੈਂਟਰ ‘ਚ ਜ਼ਬਰਦਸਤ ਧਮਾਕਾ, ਇਕ ਦੀ ਮੌਤ, 20 ਤੋਂ ਵੱਧ ਲੋਕ ਗੰਭੀਰ ਜ਼ਖਮੀ

ਕੇਰਲ ਦੇ ਕੋਚੀ ‘ਚ ਇਕ ਕਨਵੈਨਸ਼ਨ ਸੈਂਟਰ ‘ਚ ਜ਼ਬਰਦਸਤ ਧਮਾਕਾ ਹੋਇਆ ਹੈ, ਇਸ ਧਮਾਕੇ ‘ਚ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ 20 ਤੋਂ ਵੱਧ ਲੋਕ ਗੰਭੀਰ ਜ਼ਖਮੀ ਹੋ ਗਏ ਹਨ, ਜਿਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਧਮਾਕਾ ਐਤਵਾਰ ਸਵੇਰੇ ਉਸ ਸਮੇਂ ਹੋਇਆ ਜਦੋਂ ਕ੍ਰਿਸਚੀਅਨ ਕਨਵੈਨਸ਼ਨ ਸੈਂਟਰ…

Read More

ਕੈਨੇਡਾ ਸਰਕਾਰ ਨੇ ਫਰਜ਼ੀ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਕੈਨੇਡਾ ਵਿਚ ਦਾਖਲ ਹੋਣ ਤੋਂ ਰੋਕਣ ਲਈ ਨਿਯਮਾਂ ਨੂੰ ਕੀਤਾ ਸਖਤ

ਹੁਣ ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਫਰਜ਼ੀ ਦਾਖਲਾ ਪੱਤਰਾਂ ਦੇ ਆਧਾਰ ‘ਤੇ ਕੈਨੇਡਾ ‘ਚ ਦਾਖਲ ਹੋਣ ਵਾਲੇ ਵਿਦਿਆਰਥੀਆਂ ਖਿਲਾਫ ਨਵੇਂ ਨਿਯਮਾਂ ਦਾ ਐਲਾਨ ਕੀਤਾ ਹੈ। ਇਸ ਦੇ ਲਈ ਸਰਕਾਰ ਨੇ ਸਪੈਸ਼ਲ ਟਾਸਕ ਫੋਰਸ ਦਾ ਗਠਨ ਕੀਤਾ ਹੈ। ਆਰਸੀਸੀ ਟਾਸਕ ਫੋਰਸ ਨੇ 1500 ਤੋਂ ਵੱਧ ਵਿਦਿਆਰਥੀ ਵੀਜ਼ਾ ਅਰਜ਼ੀਆਂ ਦੀ ਪਛਾਣ ਕੀਤੀ ਹੈ ਜਿਨ੍ਹਾਂ ਵਿੱਚ ਜਾਅਲੀ ਐਡਮਿਟ…

Read More

ਵਪਾਰੀ ਕਤਲ ਮਾਮਲੇ ਨੂੰ ਲੈ ਕੇ ਅੱਜ ਬਠਿੰਡਾ ਬੰਦ ⋆ D5 News

ਮਾਲ ਰੋਡ ‘ਤੇ ਦੁਕਾਨਦਾਰਾਂ ਨੇ ਸ਼ੁਰੂ ਕੀਤੀ ਹੜਤਾਲ; ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ, ਬਾਈਕ ਸਵਾਰਾਂ ਵੱਲੋਂ ਜੌਹਲ ਨੂੰ ਗੋਲੀ ਮਾਰੀ ਗਈ। ਬਠਿੰਡਾ ਵਿੱਚ ਮਾਲ ਰੋਡ ਐਸੋਸੀਏਸ਼ਨ ਦੇ ਪ੍ਰਧਾਨ ਹਰਜਿੰਦਰ ਸਿੰਘ ਜੌਹਲ ਦੇ ਮੇਲਾ ਦੇ ਕਤਲ ਦੇ ਵਿਰੋਧ ਵਿੱਚ ਦੁਕਾਨਦਾਰਾਂ ਨੇ ਬਾਜ਼ਾਰ ਬੰਦ ਕਰਕੇ ਧਰਨੇ ਚ ਬੈਠ ਗਏ। ਦੁਕਾਨਦਾਰਾਂ ਨੇ ਸਰਕਾਰ ਅਤੇ ਪੁਲੀਸ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਦੁਕਾਨਦਾਰਾਂ…

Read More

ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀਵਾਲੀ ਸਲਾਖਾਂ ਪਿੱਛੇ ਮਨਾਉਣਗੇ ਜਾਂ ਬਾਹਰ ਇਸ ਬਾਰੇ ਫੈਸਲਾ 30 ਅਕਤੂਬਰ ਨੂੰ

ਦਿੱਲੀ ਸ਼ਰਾਬ ਨੀਤੀ ਘੁਟਾਲੇ ਵਿੱਚ ਜੇਲ੍ਹ ਵਿੱਚ ਬੰਦ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀਵਾਲੀ ਸਲਾਖਾਂ ਪਿੱਛੇ ਮਨਾਉਣਗੇ ਜਾਂ ਬਾਹਰ ਇਸ ਬਾਰੇ ਫੈਸਲਾ 30 ਅਕਤੂਬਰ ਨੂੰ ਲਿਆ ਜਾਵੇਗਾ। ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਜੇਲ ‘ਚ ਬੰਦ ਆਮ ਆਦਮੀ ਪਾਰਟੀ ਦੇ ਨੇਤਾ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ‘ਤੇ ਸੁਪਰੀਮ ਕੋਰਟ 30 ਅਕਤੂਬਰ ਨੂੰ ਆਪਣਾ…

Read More

ਐਚਆਈਵੀ ਪੀੜਤ ਮਰੀਜ਼ ਨੂੰ ਲਗਾਤਾਰ ਥੱਪੜ ਮਾਰਨ ਦੇ ਦੋਸ਼ ਵਿਚ ਜੂਨੀਅਰ ਡਾਕਟਰ ਮੁਅੱਤਲ

ਇੰਦੌਰ ‘ਚ ਟੁੱਟੀ ਹੱਡੀ ਦੇ ਇਲਾਜ ਦੌਰਾਨ ਇਕ HIV ਪੀੜਤ ਮਰੀਜ਼ ਨੂੰ ਥੱਪੜ ਮਾਰਨ ਦੀ ਕਥਿਤ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਸਰਕਾਰੀ ਮਹਾਰਾਜਾ ਯਸ਼ਵੰਤਰਾਓ ਹਸਪਤਾਲ ( MYH ਦੇ ਇੱਕ ਜੂਨੀਅਰ ਡਾਕਟਰ ਨੂੰ ਮੁਅੱਤਲ ਕਰ ਦਿੱਤਾ ਗਿਆ । ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।ਅਧਿਕਾਰੀਆਂ ਨੇ ਦੱਸਿਆ ਕਿ ਆਪਣੀ ਲੱਤ ਦੀ ਟੁੱਟੀ ਹੋਈ ਹੱਡੀ ਦੇ ਇਲਾਜ ਲਈ ਉਜੈਨ…

Read More

ਹੁਣ ਵੀ.ਵੀਆਈਪੀ ਡਿਊਟੀ ‘ਤੇ ਤਾਇਨਾਤ ਕੀਤੇ ਜਾਂਣਗੇ ਸਪੈਸ਼ਲ ਪ੍ਰੋਟੈਕਸ਼ਨ ਗਰੁੱਪ

ਹੁਣ ਪੰਜਾਬ ਆਉਣ ਵਾਲੇ ਵੀ.ਵੀ.ਆਈ.ਪੀਜ਼ ਜਾਂ ਵੀ.ਆਈ.ਪੀਜ਼ ਦੀ ਸੁਰੱਖਿਆ ਵਿੱਚ ਕੋਈ ਕਮੀ ਨਹੀਂ ਰਹੇਗੀ। ਸੂਬਾ ਪੁਲਿਸ ਨੇ ਇਸ ਸਮੱਸਿਆ ਨਾਲ ਨਜਿੱਠਣ ਦਾ ਪੱਕਾ ਹੱਲ ਲੱਭ ਲਿਆ ਹੈ। ਹੁਣ ਵੀ.ਵੀ.ਆਈ.ਪੀ. ਡਿਊਟੀ ‘ਤੇ ਤਾਇਨਾਤ ਕੀਤੇ ਜਾਣ ਵਾਲੇ ਸਿਪਾਹੀਆਂ ਅਤੇ ਅਧਿਕਾਰੀਆਂ ਦੀ ਟੁਕੜੀ ਸਪੈਸ਼ਲ ਪ੍ਰੋਟੈਕਸ਼ਨ ਗਰੁੱਪ (ਐੱਸਪੀਜੀ) ਦੀ ਤਰਜ਼ ‘ਤੇ ਤਿਆਰ ਕੀਤੀ ਜਾ ਰਹੀ ਹੈ। ਇਸ ਵਿੱਚ ਉਨ੍ਹਾਂ…

Read More

ਅੱਠ ਸਾਲ ਪੁਰਾਣੇ ਡਰੱਗਜ਼ ਕੇਸ ‘ਚ ਗ੍ਰਿਫ਼ਤਾਰ ਕੀਤੇ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਦੀਆਂ ਹੋਰ ਵਧ ਸਕਦੀਆਂ ਮੁਸ਼ਕਲਾਂ, ਕਰੋੜਾਂ ਰੁਪਏ ਦਾ ਲੈਣ-ਦੇਣ

ਅੱਠ ਸਾਲ ਪੁਰਾਣੇ ਡਰੱਗਜ਼ ਕੇਸ ਵਿੱਚ ਗ੍ਰਿਫ਼ਤਾਰ ਕੀਤੇ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਦੀਆਂ ਮੁਸ਼ਕਲਾਂ ਹੋਰ ਵਧ ਸਕਦੀਆਂ ਹਨ। ਪੰਜਾਬ ਪੁਲਿਸ ਦੀ ਐਸਆਈਟੀ ਨੇ ਖਹਿਰਾ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਨਜ਼ਦੀਕੀਆਂ ਦੇ ਕਰੀਬ 45 ਖਾਤਿਆਂ ਦੀ ਤਲਾਸ਼ੀ ਲਈ ਹੈ। ਐਸਆਈਟੀ ਨਾਲ ਜੁੜੇ ਸੂਤਰਾਂ ਦਾ ਦਾਅਵਾ ਹੈ ਕਿ ਇਨ੍ਹਾਂ ਖਾਤਿਆਂ ਵਿੱਚ ਕਰੋੜਾਂ ਰੁਪਏ ਦਾ ਲੈਣ-ਦੇਣ ਹੋਇਆ ਹੈ।…

Read More

ਪੰਜਾਬ ਦੇ ਖ਼ੇਡ ਮੰਤਰੀ ਦੀ ਅੱਜ ਮੇਰਠ ਚ ਹੋਂਣ ਜਾ ਰਹੀ ਮੰਗਣੀਂ ⋆ D5 News

  ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਹੇਅਰ ਅੱਜ ਮੇਰਠ ਵਿੱਚ ਸਗਾਈ ਕਰਨ ਜਾ ਰਹੇ ਹਨ। ਖੇਡ ਮੰਤਰੀ ਗੁਰਮੀਤ ਸਿੰਘ ਮੇਰਠ ਦੀ ਬੇਟੀ ਗੁਰਵੀਰ ਸਿੰਘ ਬਾਜਵਾ ਨਾਲ ਵਿਆਹ ਦੇ ਬੰਧਨ ‘ਚ ਬੱਝਣ ਜਾ ਰਹੇ ਹਨ। ਮੇਰਠ ‘ਚ ਐਤਵਾਰ 29 ਅਕਤੂਬਰ ਦੀ ਸ਼ਾਮ ਨੂੰ ਰਿੰਗ ਸੈਰੇਮਨੀ ਹੋਵੇਗੀ। ਵਿਆਹ 7 ਨਵੰਬਰ ਨੂੰ ਫੋਰੈਸਟ ਹਿੱਲ, ਚੰਡੀਗੜ੍ਹ ਵਿਖੇ ਹੋਵੇਗਾ।…

Read More