ਬਿਹਾਰ ‘ਚ ਵੱਡਾ ਰੇਲ ਹਾਦਸਾ, ਨਾਰਥ ਈਸਟ ਐਕਸਪ੍ਰੈੱਸ ਪਟੜੀ ਤੋਂ ਉਤਰੀ, ਚਾਰ ਮੌਤਾਂ, 100 ਤੋਂ ਵੱਧ ਜ਼ਖਮੀ

ਬਿਹਾਰ ਦੇ ਬਕਸਰ ਵਿੱਚ ਇੱਕ ਵੱਡਾ ਰੇਲ ਹਾਦਸਾ ਵਾਪਰਿਆ ਹੈ। ਰਾਜਧਾਨੀ ਦਿੱਲੀ ਤੋਂ ਕਾਮਾਖਿਆ ਜਾ ਰਹੀ ਟਰੇਨ ਨੰਬਰ 12506 ਬਕਸਰ ਦੇ ਰਘੁਨਾਥਪੁਰ ਸਟੇਸ਼ਨ ਨੇੜੇ ਪਟੜੀ ਤੋਂ ਉਤਰ ਗਈ। ਰੇਲਵੇ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਟਰੇਨ ਦੇ ਸਾਰੇ ਡੱਬੇ ਪਟੜੀ ਤੋਂ ਉਤਰ ਗਏ। ਇਸ ਹਾਦਸੇ ‘ਚ ਹੁਣ ਤੱਕ 4 ਲੋਕਾਂ ਦੀ ਮੌਤ ਹੋਣ ਦੀ ਖਬਰ…

Read More

ਟੈਗੋਰ ਥੀਏਟਰ ਪ੍ਰਬੰਧਕਾਂ ਨੇ 1 ਨਵੰਬਰ ਨੂੰ ਸਿਆਸੀ ਬਹਿਸ ਕਰਨ ਤੋਂ ਕੀਤਾ ਇਨਕਾਰ

ਚੰਡੀਗੜ੍ਹ, 12 ਅਕਤੂਬਰ, 2023: ਟੈਗੋਰ ਥੀਏਟਰ ਪ੍ਰਬੰਧਕਾਂ ਨੇ 1 ਨਵੰਬਰ ਨੂੰ ਸਿਆਸੀ ਬਹਿਸ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ 1 ਨਵੰਬਰ ਨੂੰ ਟੈਗੋਰ ਥੀਏਟਰ ਵਿੱਚ ਵਿਰੋਧੀ ਧਿਰ ਦੇ ਆਗੂਆਂ ਨਾਲ ਪੰਜਾਬ ਦੇ ਮੁੱਦਿਆਂ ‘ਤੇ ਬਹਿਸ ਕਰਨ ਦਾ ਪ੍ਰਸਤਾਵ ਰੱਖਿਆ ਸੀ। ਸੌਰਭ ਅਰੋੜਾ ਸੈਕਟਰੀ ਕਲਚਰਲ ਅਫੇਅਰਜ਼ ਸੀ.ਡੀ.ਯੂ.ਟੀ. ਟੈਗੋਰ ਥੀਏਟਰ ਨੇ ਬਾਬੂਸ਼ਾਹੀ…

Read More

ਮਨਪ੍ਰੀਤ ਸਿੰਘ ਬਾਦਲ ਨੇ ਅਗਾਂਊ ਜਮਾਨਤ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਕੀਤਾ ਰੁੱਖ

ਬਠਿੰਡਾ ਦੇ ਪਾਸ਼ ਇਲਾਕੇ ਮਾਡਲ ਟਾਊਨ ਵਿੱਚ ਪਲਾਟ ਖਰੀਦਣ ਦੇ ਮਾਮਲੇ ਨੂੰ ਲੈ ਕੇ ਵਿਜੀਲੈਂਸ ਵੱਲੋਂ ਕੇਸ ਦਰਜ ਕਰਨ ਉਪਰੰਤ ਡੇਢ ਮਹੀਨੇ ਤੋਂ ਵੀ ਵੱਧ ਸਮੇਂ ਤੋਂ ਫਰਾਰ ਚੱਲ ਰਹੇ ਸਾਬਕਾ ਵਿੱਤ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਪੰਜਾਬ ਦੀ ਕੋਰ ਕਮੇਟੀ ਦੇ ਮੈਂਬਰ ਮਨਪ੍ਰੀਤ ਸਿੰਘ ਬਾਦਲ ਨੇ ਅਗਾਂਊ ਜਮਾਨਤ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ…

Read More

ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਪਟੀਸ਼ਨ ‘ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਅੱਜ

ਚੰਡੀਗੜ੍ਹ, 12 ਅਕਤੂਬਰ-ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਪਟੀਸ਼ਨ ‘ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਵੀ ਅੱਜ ਸੁਣਵਾਈ ਹੋਵੇਗੀ। ਡਰੱਗ ਮਾਮਲੇ ‘ਚ ਗ੍ਰਿਫ਼ਤਾਰ ਸੁਖਪਾਲ ਸਿੰਘ ਖਹਿਰਾ ਨੇ ਆਪਣੀ ਗ੍ਰਿਫ਼ਤਾਰੀ ਨੂੰ ਗ਼ੈਰ-ਕਾਨੂੰਨੀ ਦੱਸਿਆ ਹੈ ਤੇ ਗ੍ਰਿਫ਼ਤਾਰ ਨੂੰ ਚੈਲੰਜ ਦਿੰਦੇ ਹੋਏ ਹਾਈਕੋਰਟ ਨੂੰ ਜ਼ਮਾਨਤ ਦੇਣ ਦੀ ਮੰਗ ਕੀਤੀ ਹੈ। Post DisclaimerOpinion/facts in this article are author\’s own and…

Read More

ਚੰਨੀ ਖਿਲਾਫ਼ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਕਾਨੂੰਨੀ ਕਾਰਵਾਈ ਲਈ ਵਿਜੀਲੈਂਸ ਨੇ ਸਰਕਾਰ ਤੋਂ ਮੰਗੀ ਪ੍ਰਵਾਨਗੀ

ਪੰਜਾਬ ਵਿਜੀਲੈਂਸ ਬਿਊਰੋ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖਿਲਾਫ਼ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਕਾਨੂੰਨੀ ਕਾਰਵਾਈ ਲਈ ਸਰਕਾਰ ਤੋਂ ਪ੍ਰਵਾਨਗੀ ਮੰਗੀ ਹੈ। ਇਹ ਮਾਮਲਾ ਗੋਆ ’ਚ ਰਾਜ ਸਰਕਾਰ ਦੀ ਜ਼ਮੀਨ ਸਸਤੇ ਭਾਅ ਪਟੇ ਉੱਤੇ ਦੇਣ ਨਾਲ ਸਬੰਧਤ ਹੈ। ਭ੍ਰਿਸ਼ਟਾਚਾਰ ਰੋਕੂ ਐਕਟ 1996 ਦੀ ਧਾਰਾ 17ਏ ਅਧੀਨ ਇਹ ਪ੍ਰਵਾਨਗੀ ਲਾਜ਼ਮੀ ਮੰਨੀ ਜਾਂਦੀ ਹੈ। ਵਿਜੀਲੈਂਸ ਦੇ…

Read More

ਪੁਣੇ-ਨਾਗਪੁਰ ਪ੍ਰਾਈਵੇਟ ਏਅਰਲਾਈਨਜ਼ ਚ ਮਹਿਲਾ ਨਾਲ ਅਸ਼ਲੀਲ ਹਰਕਤਾਂ

ਇੱਕ ਪ੍ਰਾਈਵੇਟ ਏਅਰਲਾਈਨਜ਼ ਦੀ ਪੁਣੇ-ਨਾਗਪੁਰ ਫਲਾਈਟ ਵਿੱਚ ਇੱਕ ਮਹਿਲਾ ਨੇ ਇੱਕ ਸਹਿ-ਯਾਤਰੀ ਉੱਤੇ ਛੇੜਛਾੜ ਦਾ ਇਲਜ਼ਾਮ ਲਗਾਇਆ ਹੈ। ਪੁਲਸ ਨੇ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਹੈ।ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਸੋਮਵਾਰ ਦੀ ਹੈ। ਮੁਲਜ਼ਮ ਫਿਰੋਜ਼ ਸ਼ੇਖ (32) ਪੁਣੇ ਦਾ ਰਹਿਣ ਵਾਲਾ ਹੈ, ਜੋ ਕਿ ਪੇਸ਼ੇ ਤੋਂ ਇੰਜੀਨੀਅਰ ਹੈ। ਸੋਨੇਗਾਂਵ ਥਾਣੇ ਦੇ ਅਧਿਕਾਰੀ ਨੇ ਦੱਸਿਆ…

Read More

ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਦੀ ਜ਼ਮਾਨਤ ਪਟੀਸ਼ਨ ਤੇ ਸੁਣਵਾਈ ਅੱਜ

ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਬੁੱਧਵਾਰ ਨੂੰ ਹਾਈ ਕੋਰਟ ਤੋਂ ਰਾਹਤ ਨਹੀਂ ਮਿਲ ਸਕੀ। ਡੀਐਸਪੀ ਵਿਜੀਲੈਂਸ ਨੇ ਉਨ੍ਹਾਂ ਦੀ ਪਟੀਸ਼ਨ ਦਾ ਜਵਾਬ ਦਾਖ਼ਲ ਕਰਦਿਆਂ ਜ਼ਮਾਨਤ ਦਾ ਵਿਰੋਧ ਕੀਤਾ। ਵਿਜੀਲੈਂਸ ਦੇ ਜਵਾਬ ਨੂੰ ਰਿਕਾਰਡ ‘ਤੇ ਲੈਂਦਿਆਂ ਹਾਈਕੋਰਟ ਨੇ ਰੈਗੂਲਰ ਜ਼ਮਾਨਤ ਦੀ ਮੰਗ ‘ਤੇ ਵੀਰਵਾਰ ਨੂੰ…

Read More

17 ਦਿਨਾਂ ‘ਚ ਮਨਪ੍ਰੀਤ ਸਿੰਘ ਬਾਦਲ ਬਾਰੇ ਕੋਈ ਸੁਰਾਗ ਨਹੀਂ ਲੱਭ ਸਕੀ ਵਿਜੀਲੈਂਸ

65 ਲੱਖ ਰੁਪਏ ਦੇ ਪਲਾਟ ਘੁਟਾਲੇ ਵਿੱਚ ਭਗੌੜੇ ਭਾਜਪਾ ਆਗੂ ਅਤੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਬਾਰੇ ਵਿਜੀਲੈਂਸ 17 ਦਿਨਾਂ ਵਿੱਚ ਕੋਈ ਸੁਰਾਗ ਨਹੀਂ ਲੱਭ ਸਕੀ ਹੈ। ਬੁੱਧਵਾਰ ਨੂੰ ਵਿਜੀਲੈਂਸ ਬਿਊਰੋ ਬਠਿੰਡਾ ਦੀ ਟੀਮ ਨੇ ਇਕ ਵਾਰ ਫਿਰ ਚੰਡੀਗੜ੍ਹ ਸਥਿਤ ਉਸ ਦੇ ਰਿਸ਼ਤੇਦਾਰ ਦੇ ਦੋ ਘਰਾਂ ‘ਤੇ ਛਾਪੇਮਾਰੀ ਕੀਤੀ। ਹਾਲਾਂਕਿ ਇਸ ਦੌਰਾਨ ਵੀ ਵਿਜੀਲੈਂਸ…

Read More

ਮਾਲ ਵਿਭਾਗ ਨੇ ਲਾਗੂ ਕੀਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਫੈਸਲਾ

ਹੁਣ ਸਰਲ ਭਾਸ਼ਾ ਵਿੱਚ ਪੜ੍ਹੇ ਜਾ ਸਕਣਗੇ ਜਾਇਦਾਦ ਦੇ ਦਸਤਾਵੇਜ਼ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਗਰਿਕ ਕੇਂਦਰਿਤ ਫੈਸਲੇ ਨੂੰ ਲਾਗੂ ਕਰਦਿਆਂ ਮਾਲ ਵਿਭਾਗ ਨੇ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਸਰਲ ਪੰਜਾਬੀ ਭਾਸ਼ਾ ਵਿੱਚ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ ਜਿਸ ਨਾਲ ਹੁਣ ਆਮ ਵਿਅਕਤੀ ਆਪਣੀ ਜਾਇਦਾਦ ਦੇ ਦਸਤਾਵੇਜ਼ ਖੁਦ ਪੜ੍ਹ ਸਕੇਗਾ। ਇਸ…

Read More