5 ਰਾਜਾਂ ਵਿਚ ਚੋਣ ਤਰੀਕਾਂ ਦੇ ਐਲਾਨ ਨੂੰ ਲੈ ਕੇ ਚੋਣ ਕਮਿਸ਼ਨ ਪ੍ਰੈਸ ਕਾਨਫ਼ਰੰਸ ਸ਼ੁਰੂ ⋆ D5 News
ਚੋਣ ਕਮਿਸ਼ਨ ਨੇ ਅੱਜ ਸੋਮਵਾਰ ਦੁਪਹਿਰ 12 ਵਜੇ ਇੱਕ ਅਹਿਮ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਪੰਜ ਰਾਜਾਂ ਵਿੱਚ ਹੋਣ ਵਾਲੀਆਂ ਚੋਣਾਂ ਦਾ ਐਲਾਨ ਕੀਤਾ ਗਿਆ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਮੱਧ ਪ੍ਰਦੇਸ਼, ਰਾਜਸਥਾਨ, ਛੱਤੀਸਗੜ੍ਹ, ਤੇਲੰਗਾਨਾ ਅਤੇ ਮਿਜ਼ੋਰਮ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਬਾਰੇ ਵਿਸਥਾਰ ਨਾਲ ਦੱਸਿਆ। ਸਾਰੇ ਰਾਜਾਂ ਦੇ ਚੋਣ ਨਤੀਜੇ 3 ਦਸੰਬਰ ਨੂੰ…
