Air Pollution Hits ‘Bad’ Category in Delhi, Prompts Urgent Measures by Govt

Air Pollution in Delhi Central Committee Urges Ban on Coal Usage in Hospitality Sector & Penalization of Polluting Industries as Pollution Peaks NEW-DELHI: In a concerning development, air pollution in the capital city of Delhi has surged to the ‘bad’ category, raising alarms and necessitating immediate intervention. The Central Government’s Air Standards Committee has swiftly…

Read More

 ਦੋ ਹਜ਼ਾਰ ਰੁਪਏ ਦੇ ਨੋਟ ਖਾਤੇ ‘ਚ ਜਮ੍ਹਾ ਕਰਨ ਦਾ ਆਖਰੀ ਮੌਕਾ ⋆ D5 News

 ਦੋ ਹਜ਼ਾਰ ਰੁਪਏ ਦੇ ਨੋਟ ਖਾਤੇ ਵਿੱਚ ਜਮ੍ਹਾ ਕਰਨ ਦਾ ਆਖਰੀ ਮੌਕਾ ਹੈ। 7 ਅਕਤੂਬਰ ਤੋਂ ਬਾਅਦ ਦੋ ਹਜ਼ਾਰ ਰੁਪਏ ਦੇ ਨੋਟ ਨਾ ਤਾਂ ਬਦਲੇ ਜਾਣਗੇ ਅਤੇ ਨਾ ਹੀ ਬੈਂਕਾਂ ‘ਚ ਜਮ੍ਹਾ ਕਰਵਾਏ ਜਾਣਗੇ। ਹਾਲਾਂਕਿ, ਆਰਬੀਆਈ ਦੇ 19 ਖੇਤਰੀ ਦਫਤਰਾਂ ਵਿੱਚ ਇਨ੍ਹਾਂ ਨੂੰ ਬਦਲਣ ਦੀ ਸਹੂਲਤ ਹੋਵੇਗੀ।ਜਿਹੜੇ ਲੋਕ ਜਾਣ ਤੋਂ ਅਸਮਰੱਥ ਹਨ, ਉਹ ਡਾਕ ਰਾਹੀਂ…

Read More

ਰਾਘਵ ਚੱਡਾ ਨੂੰ ਦਿੱਤੇ ਗਏ ਟਾਈਪ-7 ਸਰਕਾਰੀ ਬੰਗਲੇ ਨੂੰ ਖਾਲੀ ਕਰਨ ਦੇ ਹੁਕਮ

New Delhi: AAP leader Raghav Chadha addresses a press conference at party office, in New Delhi, Wednesday, July 29, 2020. (PTI Photo/Kamal Kishore) (PTI29-07-2020_000056A) ‘ਆਪ’ ਨੇਤਾ ਰਾਘਵ ਚੱਡਾ ਨੇ ਕਿਹਾ ਕਿ ਬਿਨਾਂ ਕਿਸੇ ਨੋਟਿਸ ਦੇ ਮੇਰੀ ਅਲਾਟ ਕੀਤੀ ਸਰਕਾਰੀ ਰਿਹਾਇਸ਼ ਨੂੰ ਰੱਦ ਕਰਨਾ ਮਨਮਾਨੀ ਹੈ।ਰਾਘਵ ਨੇ ਕਿਹਾ  ਮੌਜੂਦਾ ਰਾਜ ਸਭਾ ਮੈਂਬਰ ਤੋਂ ਉਸ ਦੀ ਅਲਾਟ…

Read More

ਬੀਬੀ ਜਗੀਰ ਕੌਰ ਦੇ ਡੇਰੇ ‘ਤੇ ਵਿਜੀਲੈਂਸ ਦਾ ਛਾਪਾ ⋆ D5 News

ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਤੇ ਸਾਬਕਾ ਮੰਤਰੀ ਬੀਬੀ ਜਗੀਰ ਕੌਰ ਵਿਜੀਲੈਂਸ ਦੇ ਨਿਸ਼ਾਨੇ ‘ਤੇ ਆ ਗਈ ਹੈ। ਵਿਜੀਲੈਂਸ ਟੀਮ ਨੇ ਬੀਬੀ ਜਗੀਰ ਕੌਰ ਦੇ ਬੇਗੋਵਾਲ ਸਥਿਤ ਡੇਰੇ ‘ਤੇ ਛਾਪਾ ਮਾਰ ਕੇ ਦੋ ਘੰਟੇ ਤੱਕ ਜਾਂਚ ਕੀਤੀ ਅਤੇ ਨਗਰ ਪੰਚਾਇਤ ਦੀ ਜ਼ਮੀਨ ਹੜੱਪਣ ਦੇ ਮਾਮਲੇ ‘ਚ ਬੀਬੀ ਤੋਂ ਪੁੱਛਗਿੱਛ ਵੀ ਕੀਤੀ | ਬੀਬੀ ਜਗੀਰ ਕੌਰ…

Read More

ਨਦੀ ਦੇ ਕੰਢੇ ਤੋਂ ਮੋਰਟਾਰ ਦਾ ਗੋਲਾ ਚੁੱਕਣ ਦੀ ਕੋਸ਼ਿਸ਼ ਦੌਰਾਨ ਇਕ ਬੱਚੇ ਸਮੇਤ ਪੰਜ ਲੋਕਾਂ ਦੀ ਮੌਤ

ਸਿੱਕਮ ‘ਚ ਬੱਦਲ ਫਟਣ ਤੋਂ ਬਾਅਦ ਤੀਸਤਾ ਨਦੀ ਦੇ ਕੰਢੇ ਤੋਂ ਮੋਰਟਾਰ ਦਾ ਗੋਲਾ ਚੁੱਕਣ ਦੀ ਕੋਸ਼ਿਸ਼ ਦੌਰਾਨ ਇਕ ਬੱਚੇ ਸਮੇਤ ਪੰਜ ਲੋਕਾਂ ਦੀ ਮੌਤ ਹੋ ਗਈ। ਧਮਾਕੇ ਦੀ ਵੀਡੀਓ ਵੀ ਸਾਹਮਣੇ ਆਈ ਹੈ। ਪ੍ਰਸ਼ਾਸਨ ਵੱਲੋਂ ਚੇਤਾਵਨੀ ਜਾਰੀ ਕੀਤੀ ਗਈ ਹੈ ਅਤੇ ਦਰਿਆ ਕਿਨਾਰਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਗਈ ਹੈ। ਪ੍ਰਸ਼ਾਸਨ ਨੇ ਖਦਸ਼ਾ…

Read More

ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਹਾਕੀ ਟੀਮ ਨੂੰ ਦਿੱਤੀ ਵਧਾਈ

ਏਸ਼ਿਆਈ ਖੇਡਾਂ ਵਿੱਚ ਭਾਰਤੀ ਹਾਕੀ ਟੀਮ ਨੇ ਜਾਪਾਨ ਨੂੰ 5-1 ਨਾਲ ਹਰਾ ਕੇ ਸੋਨ ਤਗ਼ਮਾ ਜਿੱਤਿਆ ਹੈ ਅਤੇ ਹੁਣ ਓਲੰਪਿਕ ਲਈ ਵੀ ਕੁਆਲੀਫਾਈ ਕਰ ਲਿਆ ਹੈ। ਭਾਰਤ ਦੇ ਹਮਲਾਵਰ ਖਿਡਾਰੀ ਮਨਦੀਪ ਸਿੰਘ ਅਤੇ ਸਾਬਕਾ ਕਪਤਾਨ ਮਨਪ੍ਰੀਤ ਸਿੰਘ ਦੇ ਘਰ ਭਾਰਤ ਦੀ ਜਿੱਤ ਦਾ ਜਸ਼ਨ ਮਨਾਇਆ ਜਾ ਰਿਹਾ ਹੈ। ਮਨਦੀਪ ਸਿੰਘ ਦੇ ਪਿਤਾ ਅਤੇ ਮਾਤਾ ਨੇ…

Read More

ਸਵਤੰਤਰਤਾ ਸੰਗਰਾਮੀ ਨਿਰੰਜਣ ਸਿੰਘ ਮਿੱਠਾ ਸਵਰਗਵਾਸ ⋆ D5 News

ਪਟਿਆਲਾ: ਜਿਲ੍ਹਾ ਲੋਕ ਸੰਪਰਕ ਵਿਭਾਗ ਪਟਿਆਲਾ ਦੇ ਸੇਵਾ ਮੁਕਤ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਵੈਲਫੇਅਰ ਐਸੋਸੀਏਸ਼ਨ ਨੇ ਇਕ ਹੰਗਾਮੀ ਮੀਟਿੰਗ ਵਿੱਚ ਨਿਰੰਜਣ ਸਿੰਘ ਮਿੱਠਾ ਸਵਤੰਤਰਤਾ ਸੰਗਰਾਮੀ ਅਤੇ ਪੱਤਰਕਾਰ ਦੇੇ ਸਵਰਗਵਾਸ ਹੋਣ ‘ਤੇ ਅਫਸੋਸ ਦਾ ਪ੍ਰਗਟਾਵਾ ਕੀਤਾ। ਉਜਾਗਰ ਸਿੰਘ ਸਾਬਕਾ ਜਿਲ੍ਹਾ ਲੋਕ ਸੰਪਰਕ ਅਧਿਕਾਰੀ ਪਟਿਆਲਾ ਨੇ ਸ਼ਰਧਾਂਜ਼ਲੀ ਦਿੰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਦੇਸ਼ ਦੀ ਆਜ਼ਾਦੀ ਅਤੇ ਪੱਤਰਕਾਰਤਾ…

Read More

ਮੀਤ ਹੇਅਰ ⋆ D5 News

ਬਰਨਾਲਾ, 6 ਅਕਤੂਬਰ   ਪੰਜਾਬ ਕੋਲ ਕਿਸੇ ਵੀ ਸੂਬੇ ਨੂੰ ਦੇਣ ਲਈ ਇਕ ਬੂੰਦ ਵੀ ਵਾਧੂ ਪਾਣੀ ਨਹੀਂ। ਸੂਬੇ ਦੇ ਰੀਪੇਰੀਅਨ ਹੱਕਾਂ ਦੀ ਹਰ ਹਾਲ ਵਿੱਚ ਰਖਵਾਲੀ ਕੀਤੀ ਜਾਵੇਗੀ।     ਇਹ ਪ੍ਰਗਟਾਵਾ ਜਲ ਸਰੋਤ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਮੀਤ ਹੇਅਰ ਵਲੋਂ ਅੱਜ ਪਿੰਡ ਨੰਗਲ ਵਿਖੇ 3.10 ਕਰੋੜ ਦੀ ਲਾਗਤ ਵਾਲੇ ਪ੍ਰੋਜੈਕਟਾਂ ਦੀ ਸ਼ੁਰੂਆਤ…

Read More

ਕੈਨੇਡਾ ‘ਚ ਲੁਕੇ ਲਖਬੀਰ ਸਿੰਘ ਲੰਡਾ ਖਿਲਾਫ ਵੱਡੀ ਕਾਰਵਾਈ, ਜਾਇਦਾਦ ਕੁਰਕ

ਮੋਹਾਲੀ ਸਥਿਤ ਪੰਜਾਬ ਪੁਲਿਸ ਦੇ ਖੁਫੀਆ ਹੈੱਡਕੁਆਰਟਰ ‘ਤੇ 16 ਮਹੀਨੇ ਪਹਿਲਾਂ ਹੋਏ ਰਾਕੇਟ ਪ੍ਰੋਪੇਲਡ ਗ੍ਰੇਨੇਡ (ਆਰ.ਪੀ.ਜੀ.) ਹਮਲੇ ਦੇ ਮਾਮਲੇ ‘ਚ ਹੁਣ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਕੈਨੇਡਾ ‘ਚ ਲੁਕੇ ਲਖਬੀਰ ਸਿੰਘ ਲੰਡਾ ਖਿਲਾਫ ਵੱਡੀ ਕਾਰਵਾਈ ਕੀਤੀ ਹੈ। . ਪੁਲੀਸ ਨੇ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਕੀੜੀਆਂ ਵਿੱਚ ਲੰਡਾ ਦੀ ਚਾਰ ਕਨਾਲ ਜਾਇਦਾਦ ਕੁਰਕ ਕਰ ਲਈ ਹੈ।…

Read More

ਭਾਰਤ ਕਬੱਡੀ ਟੀਮ ਨੇ ਪਾਕਿਸਤਾਨ ਨੂੰ ਹਰਾਇਆ ⋆ D5 News

ਹਾਂਗਜ਼ੂ, 6 ਅਕਤੂਬਰ ਭਾਰਤੀ ਕਬੱਡੀ ਟੀਮ ਨੇ ਸੈਮੀਫਾਈਨਲ ‘ਚ ਪਾਕਿਸਤਾਨ ਨੂੰ 61-14 ਦੇ ਫਰਕ ਨਾਲ ਹਰਾ ਦਿੱਤਾ। ਇਸ ਨਾਲ ਭਾਰਤ ਨੇ ਫਾਈਨਲ ਵਿੱਚ ਥਾਂ ਬਣਾ ਲਈ ਹੈ ਅਤੇ ਘੱਟੋ-ਘੱਟ ਇੱਕ ਚਾਂਦੀ ਦਾ ਤਗ਼ਮਾ ਯਕੀਨੀ ਹੈ।ਕਬੱਡੀ ਵਿੱਚ ਮਹਿਲਾ ਟੀਮ ਨੇ ਸੈਮੀਫਾਈਨਲ ਵਿੱਚ ਨੇਪਾਲ ਨੂੰ 61-17 ਨਾਲ ਹਰਾ ਕੇ ਫਾਈਨਲ ਵਿੱਚ ਪ੍ਰਵੇਸ਼ ਕੀਤਾ। Post DisclaimerOpinion/facts in this…

Read More