ਪੰਜਾਬ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ ਵਾਧਾ ਜਾਰੀ: ਜਿੰਪਾ ⋆ D5 News

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪਾਰਦਰਸ਼ੀ, ਖੱਜਲ-ਖੁਆਰੀ ਰਹਿਤ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣ ਦੇ ਨਤੀਜੇ ਵੱਜੋਂ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਵਿੱਤੀ ਵਰ੍ਹੇ 2023-24 ਦੇ ਪਹਿਲੇ 6 ਮਹੀਨਿਆਂ ‘ਚ ਪਿਛਲੇ ਸਾਲ ਦੇ ਮੁਕਾਬਲੇ 12 ਫੀਸਦੀ ਜ਼ਿਆਦਾ ਪੈਸਾ ਆਇਆ ਹੈ। ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ…

Read More

ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਆਪਸ ਵਿੱਚ ਵਿਆਹ ਕਰਵਾ ਰਹੇ ਹਨ ਭੈਣ-ਭਰਾ

ਪੰਜਾਬ ਵਿੱਚ ਇੱਕ ਬਹੁਤ ਹੀ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਭੈਣ-ਭਰਾ ਆਪਸ ਵਿੱਚ ਵਿਆਹ ਕਰਵਾ ਰਹੇ ਹਨ। ਇਹ ਵਿਆਹ ਹੋਰ ਕੋਈ ਨਹੀਂ ਸਗੋਂ ਉਨ੍ਹਾਂ ਦੇ ਪਰਿਵਾਰਕ ਮੈਂਬਰ ਖੁਦ ਧਾਰਮਿਕ ਸਥਾਨਾਂ ‘ਤੇ ਜਾ ਕੇ ਕਰਵਾ ਰਹੇ ਹਨ। ਇਹ ਗੱਲ ਇੱਕ ਗ੍ਰੰਥੀ ਦੇ ਫੜੇ ਜਾਣ ਤੋਂ ਬਾਅਦ ਸਾਹਮਣੇ ਆਈ ਹੈ।…

Read More

ED Summons Kapil Sharma, Huma Qureshi, & Hina Khan in Mahadev Betting App Scam Investigation

Hina Khan, Kapil Sharma & Huma Qureshi Celebrity Figures Ordered to Appear in Connection with Online Betting App Scandal MUMBAI: In a recent development linked to the ongoing investigation into the Mahadev betting app scam, the Enforcement Directorate (ED) has issued summons to well-known comedian Kapil Sharma. This comes following the summoning of actor Ranbir…

Read More

80,000 ਰੁਪਏ ਦੀ ਰਿਸ਼ਵਤ ਦੇ ਕੇਸ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਐਸਐਚਓ ਗ੍ਰਿਫਤਾਰ

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਥਾਣਾ ਧਰਮਕੋਟ, ਜ਼ਿਲ੍ਹਾ ਮੋਗਾ ਵਿੱਚ ਤਾਇਨਾਤ ਐਸਐਚਓ ਗੁਰਵਿੰਦਰ ਸਿੰਘ ਭੁੱਲਰ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਇੰਸਪੈਕਟਰ ਨੂੰ ਸੁਖਵਿੰਦਰ ਸਿੰਘ ਵਾਸੀ ਪਿੰਡ ਨੂਰਪੁਰ…

Read More

ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੱਚਿਆਂ ਦੇ ਕਰਵਾਏ ਧਾਰਮਿਕ ਮੁਕਾਬਲੇ

ਅੰਮ੍ਰਿਤਸਰ: ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਦੇ ਵੱਖ-ਵੱਖ ਧਾਰਮਿਕ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਸ਼ਬਦ ਵੀਚਾਰ ਪ੍ਰਤੀਯੋਗਤਾ, ਲਿਖਤੀ ਪ੍ਰੀਖਿਆ, ਸੁੰਦਰ ਲਿਖਾਈ ਤੇ ਪੇਟਿੰਗ ਮੁਕਾਬਲੇ ਕਰਵਾਏ ਗਏ। ਇਹ ਮੁਕਾਬਲੇ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ…

Read More

ਅਮਨ ਅਰੋੜਾ ਵੱਲੋਂ ਪ੍ਰਸ਼ਾਸਨ ਤੇ ਜਨਤਕ ਸੇਵਾਵਾਂ ਪ੍ਰਣਾਲੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਆਈ.ਐਸ.ਬੀ. ਭਾਰਤੀ ਇੰਸਟੀਚਿਊਟ ਆਫ਼ ਪਬਲਿਕ ਪਾਲਿਸੀ ਦੀ ਟੀਮ ਨਾਲ ਵਿਚਾਰ-ਵਟਾਂਦਰਾ

ਚੰਡੀਗੜ੍ਹ: ਸੂਬੇ ਵਿੱਚ ਪ੍ਰਸ਼ਾਸਨ ਅਤੇ ਜਨਤਕ ਸੇਵਾਵਾਂ ਪ੍ਰਣਾਲੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਪੰਜਾਬ ਸਰਕਾਰ ਅਤੇ ਅਕਾਦਮਿਕ ਭਾਈਵਾਲਾਂ ਦਰਮਿਆਨ ਸਹਿਯੋਗ ਦੀਆਂ ਸੰਭਾਵਨਾਵਾਂ ਤਲਾਸ਼ਣ ਵਾਸਤੇ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਜਨ ਸ਼ਿਕਾਇਤ ਬਾਰੇ ਮੰਤਰੀ ਸ੍ਰੀ ਅਮਨ ਅਰੋੜਾ ਨੇ ਭਾਰਤੀ ਇੰਸਟੀਚਿਊਟ ਆਫ਼ ਪਬਲਿਕ ਪਾਲਿਸੀ, ਇੰਡੀਅਨ ਸਕੂਲ ਆਫ਼ ਬਿਜ਼ਨਸ (ਆਈ.ਐਸ.ਬੀ.) ਦੀ ਟੀਮ ਨਾਲ ਵਿਚਾਰ ਵਟਾਂਦਰਾ ਕੀਤਾ। ਪੰਜਾਬ ਰਾਜ…

Read More