ਸ਼ਰਾਬ ਘੁਟਾਲੇ ‘ਚ ਸੰਜੇ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਆਮ ਆਦਮੀ ਪਾਰਟੀ ਦਾ ਧਰਨਾ
ਦਿੱਲੀ ਵਿੱਚ ਕਥਿਤ ਸ਼ਰਾਬ ਘੁਟਾਲੇ ਵਿੱਚ ਆਮ ਆਦਮੀ ਪਾਰਟੀ ਦੇ ਇੱਕ ਹੋਰ ਵੱਡੇ ਆਗੂ ਸੰਜੇ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਸੰਜੇ ਸਿੰਘ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਦਿੱਲੀ ਦਫ਼ਤਰ ਵਿੱਚ ਆਮ ਆਦਮੀ ਪਾਰਟੀ ਦਾ ਧਰਨਾ ਜਾਰੀ ਹੈ। ਦਿੱਲੀ ਤੋਂ ਇਲਾਵਾ ‘ਆਪ’ ਵਰਕਰ ਮੁੰਬਈ ਅਤੇ ਪੁਣੇ ‘ਚ ਵੀ ਪ੍ਰਦਰਸ਼ਨ ਕਰ ਰਹੇ…
