ਸ਼ਰਾਬ ਘੋਟਾਲੇ ਚ ਜੇਲ੍ਹ ਬੰਦ ਮਨੀਸ਼ ਸਿਸੋਦੀਆ ਕੇਸ ਦੀ ਸੁਣਵਾਈ ਸ਼ੁਰੂ

ਸੁਪਰੀਮ ਕੋਰਟ ਨੇ ਸ਼ਰਾਬ ਨੀਤੀ ਬੇਨਿਯਮੀਆਂ ਦੇ ਮਾਮਲੇ ’ਚ ‘ਆਪ’ ਨੇਤਾ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ’ਤੇ ਮੁੜ ਸੁਣਵਾਈ ਸ਼ੁਰੂ ਕਰ ਦਿੱਤੀ ਹੈ। ਸ਼ਰਾਬ ਘੋਟਾਲੇ ਦੇ ਚਲਦਿਆਂ ਮਨੀਸ਼ ਸਿਸੋਦੀਆ ਦੀ ਗ੍ਰਿਫ਼ਤਾਰੀ ਹੋਈ ਸੀ Post DisclaimerOpinion/facts in this article are author\’s own and geopunjab.com does not assume any responsibility or liability for the same.If You Have…

Read More

ਸੰਜੇ ਸਿੰਘ ਨੂੰ ਰੌਜ਼ ਐਵੇਨਿਊ ਅਦਾਲਤ ਵਿੱਚ ਪੇਸ਼ ਕਰਕੇ ਉਸ ਦੇ ਰਿਮਾਂਡ ਦੀ ਮੰਗ ਕਰੇਗੀ ED

ਰਾਜ ਸਭਾ ਮੈਂਬਰ ਅਤੇ ਆਮ ਆਦਮੀ ਪਾਰਟੀ ਦੇ ਨੇਤਾ ਸੰਜੇ ਸਿੰਘ ਨੂੰ 11 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਦਿੱਲੀ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ED ਨੇ  ਗ੍ਰਿਫਤਾਰ ਕਰ ਲਿਆ। ਅੱਜ ਈਡੀ ਸੰਜੇ ਸਿੰਘ ਨੂੰ ਰੌਜ਼ ਐਵੇਨਿਊ ਅਦਾਲਤ ਵਿੱਚ ਪੇਸ਼ ਕਰਕੇ ਉਸ ਦੇ ਰਿਮਾਂਡ ਦੀ ਮੰਗ ਕਰੇਗੀ।ਈਡੀ ਕੋਲ ਐਕਸਾਈਜ਼ ਮਾਮਲੇ ਸਬੰਧੀ ਸਵਾਲਾਂ ਦੀ ਲੰਮੀ…

Read More

ਅੱਜ ਹੋ ਰਹੀ ਕੈਬਨਿਟ ਮੀਟਿੰਗ, SYL ਮੁੱਦੇ ਤੇ ਹੋ ਸਕਦੀ ਚਰਚਾ ⋆ D5 News

ਪੰਜਾਬ ਕੈਬਨਿਟ ਦੀ ਇਕ ਅਹਿਮ ਮੀਟਿੰਗ ਅੱਜ 5 ਅਕਤੂਬਰ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਹੋ ਰਹੀ ਹੈ ਜਿਸ ਵਿਚ SYL ਦੇ ਮੁੱਦੇ ਅਤੇ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ ਬਾਰੇ ਚਰਚਾ ਹੋ ਸਕਦੀ ਹੈ। Post DisclaimerOpinion/facts in this article are author\’s own and geopunjab.com does not assume any responsibility or liability for the same.If You…

Read More

CM ਮਾਨ ਨੇ ਸੱਦੀ ਕੈਬਨਿਟ ਦੀ ਐਂਮਰਜੈਂਸੀ ਮੀਟਿੰਗ, ਬੁੱਲਾਇਆ ਜਾ ਸਕਦਾ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ

ਚੰਡੀਗੜ੍ਹ: CM ਭਗਵੰਤ ਮਾਨ ਅੱਜ ਅਚਾਨਕ ਕੈਬਨਿਟ ਦੀ ਐਂਮਰਜੈਂਸੀ ਮੀਟਿੰਗ ਸੱਦੀ ਹੈ। ਇਹ ਮੀਟਿੰਗ ਅੱਜ ਸਵੇਰੇ 10 ਵਜੇ ਮੁੱਖ ਮੰਤਰੀ ਦੇ ਦਫ਼ਤਰ ਵਿਖੇ ਹੋਵੇਗੀ। ਇਸ ਮੀਟਿੰਗ ਵਿਚ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬਲਾਉਣ ਤੇ ਚਰਚਾ ਕੀਤੀ ਜਾਵੇਗੀ। ਇਸ ਤੋਂ ਇਲਾਵਾ SYL ਅਤੇ RDF ਦੇ ਫੰਡਾਂ ਨੂੰ ਲੈ ਕੇ ਵੀ ਚਰਚਾ ਕੀਤੀ ਜਾ ਸਕਦੀ ਹੈ। SYLਬਾਰੇ…

Read More

AG ਵਿਨੋਦ ਘਈ ਨੇ ਭੇਜਿਆ ਅਸਤੀਫ਼ਾ, ਗੈਰੀ ਹੋ ਸਕਦੇ ਨਵੇਂ AG ⋆ D5 News

AG ਵਿਨੋਦ ਘਈ ਨੇ ਅਸਤੀਫ਼ਾ ਦੇ ਦਿੱਤਾ ਹੈ।  ਕਿਆਸਅਰਾਈਆਂ ਹਨ ਕਿ ਸੀਨੀਅਰ ਐਡਵੋਕੇਟ ਗੁਰਿੰਦਰ ਸਿੰਘ ਗੈਰੀ ਨਵੇਂ ਐਡਵੋਕੇਟ ਜਨਰਲ ਹੋ ਸਕਦੇ ਹਨ ਤੇ ਇਸ ਸਬੰਧੀ ਅੱਜ ਹੀ ਨੋਟੀਫਿਕੇਸ਼ਨ ਜਾਰੀ ਹੋ ਸਕਦਾ ਹੈ। ਸਰਕਾਰ AG ਤੋਂ ਖੁਸ਼ ਨਹੀਂ ਸੀ। AG ਵਿਨੋਦ ਘਈ ਕਈ ਮਾਮਲਿਆਂ ’ਚ ਸਰਕਾਰ ਦੀ ਕਿਰਕਿਰੀ ਕਰਵਾ ਚੁੱਕੇ ਹਨ,  ਪੰਚਾਇਤਾਂ ਨੂੰ ਭੰਗ ਕਰਨ ਤੇ…

Read More

ਪੂਸਾ-44 ਕਿਸਮ ‘ਤੇ ਪਾਬੰਦੀ, ਅਗਲੇ ਸਾਲ ਤੋਂ ਇਸ ਦੀ ਖਰੀਦ ਨਹੀਂ ਕਰੇਗੀ ਸਰਕਾਰ

ਪੰਜਾਬ ਵਿੱਚ ਪਰਾਲੀ ਸਾੜਨ ਕਾਰਨ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਅਤੇ ਵੱਧ ਰਹੇ ਪ੍ਰਦੂਸ਼ਣ ਦੇ ਮੱਦੇਨਜ਼ਰ ਸਰਕਾਰ ਨੇ ਝੋਨੇ ਦੀ ਪੂਸਾ-44 ਕਿਸਮ ‘ਤੇ ਪਾਬੰਦੀ ਲਗਾ ਦਿੱਤੀ ਹੈ। ਝੋਨੇ ਦੀ ਇਹ ਕਿਸਮ, ਜੋ ਜ਼ਿਆਦਾ ਪਾਣੀ ਦੀ ਖਪਤ ਕਰਦੀ ਹੈ ਅਤੇ 20 ਫੀਸਦੀ ਜ਼ਿਆਦਾ ਪਰਾਲੀ ਪੈਦਾ ਕਰਦੀ ਹੈ, ਅਗਲੇ ਸੀਜ਼ਨ ਤੋਂ ਨਹੀਂ ਬੀਜੀ ਜਾਵੇਗੀ। ਹਾਲਾਂਕਿ…

Read More

ਈਡੀ ਨੇ ਸੰਜੇ ਸਿੰਘ ਨੂੰ ਕੀਤਾ ਗ੍ਰਿਫ਼ਤਾਰ ⋆ D5 News

ਦਿੱਲੀ ਸ਼ਰਾਬ ਨੀਤੀ ਮਾਮਲੇ ‘ਚ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਬੁੱਧਵਾਰ ਸਵੇਰੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਦੇ ਦਿੱਲੀ ਸਥਿਤ ਘਰ ‘ਤੇ ਛਾਪਾ ਮਾਰਿਆ। ਇਹ ਤਲਾਸ਼ੀ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਹੋਈ ਹੈ। ਦੁਪਹਿਰ ਬਾਅਦ ਈਡੀ ਨੇ ਸੰਜੇ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ। ਕਰੀਬ 10 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਈਡੀ ਨੇ ਇਹ…

Read More

ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੀ ਜ਼ਮਾਨਤ ਪਟੀਸ਼ਨ ਖਾਰਜ ⋆ D5 News

ਪਲਾਟ ਘੁਟਾਲੇ ‘ਚ ਫਸੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੂੰ ਅਦਾਲਤ ਤੋਂ ਵੱਡਾ ਝਟਕਾ ਲੱਗਾ ਹੈ। ਬੁੱਧਵਾਰ ਨੂੰ ਬਠਿੰਡਾ ਅਦਾਲਤ ਵਿੱਚ ਸੁਣਵਾਈ ਹੋਈ। ਅਦਾਲਤ ਨੇ ਮਨਪ੍ਰੀਤ ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਹੈ।ਦੋਸ਼ੀ ਅਮਨਦੀਪ ਸਿੰਘ ਦੀ ਜ਼ਮਾਨਤ ਪਟੀਸ਼ਨ ‘ਤੇ 13 ਅਕਤੂਬਰ ਨੂੰ ਸੁਣਵਾਈ ਹੋਵੇਗੀ। ਮਨਪ੍ਰੀਤ ਬਾਦਲ ਵੱਲੋਂ ਐਡਵੋਕੇਟ ਸੁਖਦੀਪ ਸਿੰਘ ਭਿੰਡਰ ਅਤੇ ਸਰਤੇਜ…

Read More

ਸਾਂਝੇ ਆਪ੍ਰੇਸ਼ਨ ‘ਚ ਦਵਿੰਦਰ ਬੰਬੀਹਾ ਗੈਂਗ ਦੇ ਦੋ ਮੁਲਜ਼ਮਾਂ ਨੂੰ ਜ਼ੀਰਕਪੁਰ ਇਲਾਕੇ ਤੋਂ ਹਥਿਆਰਾਂ ਸਮੇਤ ਕੀਤਾ ਗ੍ਰਿਫਤਾਰ

ਐਂਟੀ ਗੈਂਗਸਟਰ ਟਾਸਕ ਫੋਰਸ (ਏ.ਟੀ.ਜੀ.ਟੀ.ਐੱਫ.) ਅਤੇ ਮੋਹਾਲੀ ਪੁਲਿਸ ਨੇ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨਾਂ ਨੂੰ ਜ਼ੀਰਕਪੁਰ ਇਲਾਕੇ ਤੋਂ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਹੈ। ਫੜੇ ਗਏ ਮੁਲਜ਼ਮ ਆਪਣੇ ਗਰੋਹ ਦੇ ਮੈਂਬਰਾਂ ਨੂੰ ਲੌਜਿਸਟਿਕਸ ਸਪੋਰਟ, ਛੁਪਣਗਾਹ ਅਤੇ ਹਥਿਆਰ ਮੁਹੱਈਆ ਕਰਵਾ ਕੇ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ। ਮੁਲਜ਼ਮਾਂ ਦੀ ਪਛਾਣ ਅਵਤਾਰ ਸਿੰਘ ਉਰਫ਼…

Read More