ਸਾਬਕਾ ਡੀਜੀਪੀ ਸਿਧਾਰਥ ਚਟੋਪਾਧਿਆਏ ਦੀ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਪੰਜਾਬ-ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਵੀਰਵਾਰ ਤੱਕ ਜਵਾਬ ਦਾਖ਼ਲ ਕਰਨ ਦੇ ਦਿੱਤੇ ਹੁਕਮ
ਸਾਬਕਾ ਡੀਜੀਪੀ ਸਿਧਾਰਥ ਚਟੋਪਾਧਿਆਏ ਦੀ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਪੰਜਾਬ-ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਵੀਰਵਾਰ ਤੱਕ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ। ਚਟੋਪਾਧਿਆਏ ਨੇ ਖਾਲਸਾ ਦੀਵਾਨ ਦੇ ਸਾਬਕਾ ਚੇਅਰਮੈਨ ਚਰਨਜੀਤ ਸਿੰਘ ਚੱਢਾ ਦੇ ਬੇਟੇ ਇੰਦਰਪ੍ਰੀਤ ਚੱਢਾ ਦੀ ਖੁਦਕੁਸ਼ੀ ਮਾਮਲੇ ‘ਚ ਕੋਈ ਕਾਰਵਾਈ ਕਰਨ ਤੋਂ ਪਹਿਲਾਂ ਪਟੀਸ਼ਨਕਰਤਾ ਨੂੰ 7 ਦਿਨਾਂ ਦਾ ਨੋਟਿਸ ਦੇਣ ਦੀ…
