ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ DGP ਨੂੰ ਪੱਤਰ ਲਿਖ ਕੇ ਖਹਿਰਾ ਦੀ ਗ੍ਰਿਫ਼ਤਾਰੀ ਬਾਰੇ ਮੰਗੀ ਜਾਣਕਾਰੀ

Speaker Rana KP Singh with Punjab Governo Banwarilal Purohit. Tribune photor 2015 ਦੇ ਐਨਡੀਪੀਐਸ ਕੇਸ ਵਿੱਚ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫ਼ਤਾਰੀ ਕਾਰਨ ਪੰਜਾਬ ਵਿੱਚ ਗਰਮਾਈ ਸਿਆਸਤ ਦਰਮਿਆਨ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਡੀਜੀਪੀ ਗੌਰਵ ਯਾਦਵ ਨੂੰ ਪੱਤਰ ਲਿਖ ਕੇ ਖਹਿਰਾ ਦੀ ਗ੍ਰਿਫ਼ਤਾਰੀ ਬਾਰੇ ਜਾਣਕਾਰੀ ਮੰਗੀ ਹੈ। ਪੰਜਾਬ ਪੁਲਿਸ ਨੇ ਸੁਖਪਾਲ ਖਹਿਰਾ…

Read More

ਹਰਿਆਣਾ ‘ਚ ਪੰਜਾਬ ਦੇ ਗੈਂਗਸਟਰ ਦਾ ਕਤਲ ⋆ D5 News

ਬੰਬੀਹਾ ਗੈਂਗ ਦੇ ਸ਼ੂਟਰ ਨੂੰ ਗੋਲੀ ਮਾਰ ਕੇ ਖੇਤ ਵਿੱਚ ਸੁੱਟ ਦਿੱਤਾ ਗਿਆ।ਪੰਜਾਬ ਦੇ ਬਦਨਾਮ ਗੈਂਗਸਟਰ ਦੀਪਕ ਮਾਨ ਦਾ ਹਰਿਆਣਾ ਵਿੱਚ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਉਸ ਦੀ ਲਾਸ਼ ਸੋਨੀਪਤ ਦੇ ਹਰਸਾਨਾ ਪਿੰਡ ਦੇ ਖੇਤਾਂ ‘ਚੋਂ ਮਿਲੀ। ਉਸ ਦੇ ਸਰੀਰ ‘ਤੇ ਕਈ ਥਾਵਾਂ ‘ਤੇ ਗੋਲੀਆਂ ਦੇ ਨਿਸ਼ਾਨ ਵੀ ਮਿਲੇ ਹਨ। ਗੋਲਡੀ ਬਰਾੜ ਗੈਂਗ…

Read More

ਤੁਰਕੀ ਦੀ ਸੰਸਦ ਦੇ ਨੇੜੇ ਆਤਮਘਾਤੀ ਹਮਲਾ  ⋆ D5 News

ਤੁਰਕੀ ਦੀ ਸੰਸਦ ਦੇ ਨੇੜੇ ਆਤਮਘਾਤੀ ਹਮਲਾ  ਹੋਇਆ ਹੈ। ਤੁਰਕੀ ਦੇ ਗ੍ਰਹਿ ਮੰਤਰਾਲੇ ਨੇ ਇਸ ਹਮਲੇ ਨੂੰ ‘ਅੱਤਵਾਦੀ ਹਮਲਾ’ ਦੱਸਿਆ ਹੈ। ਮੰਤਰਾਲੇ ਨੇ ਕਿਹਾ ਕਿ ਸੰਸਦ ਦੇ ਨੇੜੇ ਦੋ ਅੱਤਵਾਦੀ ਸਨ। ਇਨ੍ਹਾਂ ਵਿਚੋਂ ਇਕ ਨੂੰ ਸੁਰੱਖਿਆ ਬਲਾਂ ਨੇ ਬੇਅਸਰ ਕਰ ਦਿੱਤਾ ਅਤੇ ਦੂਜੇ ਨੇ ਸੰਭਾਵਤ ਤੌਰ ‘ਤੇ ਆਪਣੇ ਆਪ ਨੂੰ ਬੰਬ ਨਾਲ ਉਡਾ ਲਿਆ। ਤੁਰਕੀ…

Read More

19ਵੀਆਂ ਏਸ਼ਿਆਈ ਖੇਡਾਂ ਵਿੱਚ ਭਾਰਤੀ ਖਿਡਾਰੀਆਂ ਨੇ ਹੁਣ ਤੱਕ ਜਿੱਤੇ 38 ਤਗਮੇ

 ਚੀਨ ਦੇ ਹਾਂਗਜ਼ੂ ਵਿੱਚ ਚੱਲ ਰਹੀਆਂ 19ਵੀਆਂ ਏਸ਼ਿਆਈ ਖੇਡਾਂ ਵਿੱਚ ਭਾਰਤੀ ਖਿਡਾਰੀਆਂ ਨੇ ਹੁਣ ਤੱਕ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਸੱਤਵੇਂ ਦਿਨ ਦੀ ਸਮਾਪਤੀ ‘ਤੇ, ਭਾਰਤ ਦੀ ਕੁੱਲ ਤਮਗਿਆਂ ਦੀ ਗਿਣਤੀ 38 ਤੱਕ ਪਹੁੰਚ ਗਈ ਸੀ ਅਤੇ ਉਹ ਇਸ ਸਮੇਂ ਤਗਮਾ ਸੂਚੀ ਵਿੱਚ ਚੌਥੇ ਸਥਾਨ ‘ਤੇ ਹੈ। ਹੁਣ ਤੱਕ ਭਾਰਤ 10 ਸੋਨ ਤਗਮੇ ਜਿੱਤਣ ਵਿੱਚ ਕਾਮਯਾਬ…

Read More

ਤੇਲੰਗਾਨਾ ‘ਚ ਇਕ ਆਮ ਤਹਿਸੀਲਦਾਰ ਦੇ ਘਰੋਂ ਮਿਲਿਆ ਕਰੋੜਾਂ ਦਾ ਖਜ਼ਾਨਾ

ਤੇਲੰਗਾਨਾ ‘ਚ ਇਕ ਆਮ ਤਹਿਸੀਲਦਾਰ ਦੇ ਘਰੋਂ ਖਜ਼ਾਨਾ ਮਿਲਿਆ ਹੈ। ਭ੍ਰਿਸ਼ਟਾਚਾਰ ਰੋਕੂ ਬਿਊਰੋ (ਏ.ਸੀ.ਬੀ.) ਦੀ ਟੀਮ ਨੇ ਜਦੋਂ ਇਸ ਤਹਿਸੀਲਦਾਰ ਦੇ ਅਹਾਤੇ ‘ਤੇ ਛਾਪਾ ਮਾਰਿਆ ਤਾਂ ਉਸ ਦੇ ਘਰੋਂ ਕਰੋੜਾਂ ਰੁਪਏ ਦੀ ਨਕਦੀ ਦੇ ਨਾਲ-ਨਾਲ ਵੱਡੀ ਮਾਤਰਾ ‘ਚ ਸੋਨਾ ਵੀ ਬਰਾਮਦ ਕੀਤਾ ਗਿਆ। ਏ.ਸੀ.ਬੀ. ਦੇ ਅਧਿਕਾਰੀਆਂ ਨੇ ਤਹਿਸੀਲਦਾਰ ਦੇ ਕਰੀਬ 15 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ।…

Read More

ਅੱਜ 1 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ⋆ D5 News

1 ਅਕਤੂਬਰ ਅੱਜ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋਣ ਜਾ ਰਹੀ ਹੈ। ਮੁੱਖ ਮੰਤਰੀ ਮਾਨ ਵੱਲੋਂ ਝੋਨੇ ਦੀ ਫਸਲ ਦੇ ਦਾਣੇ ਦੀ ਖਰੀਦ ਲਈ ਕੀਤੀ ਵਚਨਬੱਧਤਾ ਤਹਿਤ ਕੇਂਦਰ ਨੋਟੀਫਾਈ ਕੀਤੇ ਗਏ ਹਨ। ਪੰਜਾਬ ਦੇ ਖੇਤਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਮੁਤਾਬਕ ਪੰਜਾਬ ਮੰਡੀ ਬੋਰਡ ਵੱਲੋਂ 1854 ਖਰੀਦ ਕੇਂਦਰ ਬਣਾਏ ਗਏ…

Read More

19 ਕਿਲੋ ਗੈਸ ਸਿਲੰਡਰਾਂ ਦੀ ਕੀਮਤ ਅੱਜ 200 ਰੁਪਏ ਤੋਂ ਜ਼ਿਆਦਾ ਮਹਿੰਗੀ

19 ਕਿਲੋ ਗੈਸ ਸਿਲੰਡਰਾਂ ਦੀ ਕੀਮਤ ਅੱਜ  1 ਅਕਤੂਬਰ ਤੋਂ 200 ਰੁਪਏ ਤੋਂ ਜ਼ਿਆਦਾ ਮਹਿੰਗੀ ਹੋ ਗਈ ਹੈ। ਜਦਕਿ ਘਰੇਲੂ ਗੈਸ ਸਿਲੰਡਰ ਦੀ ਕੀਮਤ ‘ਚ ਕੋਈ ਬਦਲਾਅ ਨਹੀਂ ਦੇਖਿਆ ਗਿਆ ਹੈ। ਹਾਲਾਂਕਿ IOCL ਦੀ ਵੈੱਬਸਾਈਟ ‘ਤੇ ਘਰੇਲੂ ਗੈਸ ਸਿਲੰਡਰ ਦੀ ਕੀਮਤ ‘ਚ ਕੋਈ ਬਦਲਾਅ ਨਹੀਂ ਦੇਖਿਆ ਗਿਆ ਹੈ। 30 ਅਗਸਤ ਨੂੰ ਦੇਸ਼ ਦੀ ਕੈਬਨਿਟ ਨੇ…

Read More

ਅਫਗਾਨਿਸਤਾਨ ਨੇ ਭਾਰਤ ਚ ਬੰਦ ਕੀਤਾ ਆਪਣਾ ਦੂਤਾਵਾਸ ਦਫ਼ਤਰ ⋆ D5 News

ਅਫਗਾਨਿਸਤਾਨ ਨੇ ਅੱਜ ਤੋਂ ਭਾਰਤ ਵਿੱਚ ਆਪਣਾ ਦੂਤਾਵਾਸ ਪੂਰੀ ਤਰ੍ਹਾਂ ਬੰਦ ਕਰਨ ਦਾ ਐਲਾਨ ਕੀਤਾ ਹੈ। ਅਫਗਾਨ ਦੂਤਘਰ ਨੇ ਸ਼ਨੀਵਾਰ ਰਾਤ ਨੂੰ ਇੱਕ ਬਿਆਨ ਜਾਰੀ ਕਰਕੇ ਕਿਹਾ ਕਿ ਉਹ ਭਾਰਤ ਵਿੱਚ 1 ਅਕਤੂਬਰ ਤੋਂ ਆਪਣਾ ਕੰਮਕਾਜ ਬੰਦ ਕਰ ਰਿਹਾ ਹੈ। ਬਿਆਨ ਵਿੱਚ ਕਿਹਾ ਗਿਆ ਹੈ ਕਿ ਭਾਰਤ ਸਰਕਾਰ ਵੱਲੋਂ ਕੋਈ ਸਹਿਯੋਗ ਨਹੀਂ ਹੈ। ਦੂਤਾਵਾਸ ਨੇ…

Read More