ਕਤਰ ਦੀ ਇੱਕ ਅਦਾਲਤ ਨੇ 8 ਸਾਬਕਾ ਭਾਰਤੀ ਜਲ ਸੈਨਿਕਾਂ ਨੂੰ ਸੁਣਾਈ ਮੌਤ ਦੀ ਸਜ਼ਾ

ਕਤਰ ਦੀ ਇੱਕ ਅਦਾਲਤ ਨੇ 8 ਸਾਬਕਾ ਭਾਰਤੀ ਜਲ ਸੈਨਿਕਾਂ ਨੂੰ ਮੌਤ ਦੀ ਸਜ਼ਾ ਸੁਣਾਈ ਹੈ। ਉਹ ਇੱਕ ਸਾਲ ਤੋਂ ਕਤਰ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਕੈਦ ਹਨ। ਹਿੰਦੁਸਤਾਨ ਟਾਈਮਜ਼ ਦੀ ਰਿਪੋਰਟ ਮੁਤਾਬਕ ਭਾਰਤ ਸਰਕਾਰ ਨੇ ਇਸ ‘ਤੇ ਹੈਰਾਨੀ ਪ੍ਰਗਟਾਈ ਹੈ। ਉਨ੍ਹਾਂ ਨੂੰ ਰਿਹਾਅ ਕਰਨ ਲਈ ਕਾਨੂੰਨੀ ਰਾਹ ਤਲਾਸ਼ੇ ਜਾ ਰਹੇ ਹਨ।ਵਿਦੇਸ਼ ਮੰਤਰਾਲੇ ਵੱਲੋਂ ਜਾਰੀ ਬਿਆਨ…

Read More

ਜਵਾਬੀ ਕਾਰਵਾਈ ‘ਚ ਇੱਕ ਬਦਮਾਸ਼ ਕਾਬੂ, 1 ਫਰਾਰ ⋆ D5 News

ਫਰੀਦਕੋਟ ‘ਚ ਚੌਕੀ ‘ਤੇ ਖੜ੍ਹੇ ਸੀਆਈਏ ਸਟਾਫ ਦੇ ਇੰਚਾਰਜ ‘ਤੇ ਗੋਲੀ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਸੀਆਈਏ ਸਟਾਫ਼ ਦੇ ਇੰਚਾਰਜ ਨੇ ਬਦਮਾਸ਼ਾਂ ਨੂੰ ਬਾਈਕ ਰੋਕਣ ਦਾ ਇਸ਼ਾਰਾ ਕੀਤਾ। ਇਹ ਦੇਖ ਕੇ ਬਦਮਾਸ਼ਾਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਕੀਤੀ ਜਵਾਬੀ ਗੋਲੀਬਾਰੀ ਵਿੱਚ ਮੋਟਰਸਾਈਕਲ ਛੱਡ ਕੇ ਭੱਜ ਰਹੇ ਦੋ ਬਦਮਾਸ਼ਾਂ ਵਿੱਚੋਂ ਇੱਕ ਨੂੰ ਲੱਤ…

Read More

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪਿੰਡ ਖਾਲੜਾ ’ਚ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਕੀਤੀ ਨਿੰਦਾ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਲਕਾ ਖੇਮਕਰਨ ਦੇ ਪਿੰਡ ਖਾਲੜਾ ’ਚ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਬਾਣੀ ਦੀ ਬੇਅਦਬੀ ਦੀਆਂ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ। ਗੁਰਬਾਣੀ ਦਾ ਨਿਰਾਦਰ ਕਰਨ ਵਾਲੇ ਲੋਕ ਸਿੱਖ ਮਨਾਂ ਨੂੰ ਠੇਸ ਪਾਹੁੰਚਾ…

Read More

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ CM ਭਗਵੰਤ ਮਾਨ ਨੂੰ ਚਿੱਠੀ ਲਿਖ ਮੋਹਾਲੀ ਵਿਧਾਇਕ ਦੀ ਕੀਤੀ ਸ਼ਿਕਾਇਤ

ਮੋਹਾਲੀ: ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਮੂੜ ਤੋਂ CM ਭਗਵੰਤ ਮਾਨ ਨੂੰ ਚਿੱਠੀ ਲਿਖੀ ਹੈ। ਇਸ ਚਿੱਠੀ ਵਿਚ ਰਾਜਪਾਲ ਨੇ ਸੀ.ਐਮ ਮਾਨ ਨੂੰ ਉਨ੍ਹਾਂ ਦੇ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਦੀ ਸ਼ਿਕਾਇਤ ਕੀਤੀ ਹੈ। ਰਾਜਪਾਲ ਨੇ ਵਿਧਾਇਕ ਦੀ ਕੰਪਨੀ JLPL(ਜਨਤਾ ਲੈਂਗ ਪ੍ਰਮੋਟਰਸ) ਤੇ ਕਾਰਵਾਈ ਕਰਨ ਦੀ ਗੱਲ ਕਹਿ ਹੈ। ਬਾਦਲਾਂ ਨੂੰ ਵੱਡਾ ਝਟਕਾ,Akali Dal ਦਾ…

Read More

ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਬੰਟੀ ਰੋਮਾਨਾ ਨੂੰ ਚੰਡੀਗੜ੍ਹ ਪੁਲਿਸ ਨੇ ਕੀਤਾ ਗ੍ਰਿਫ਼ਤਾਰ ⋆ D5 News

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਬੰਟੀ ਰੋਮਾਨਾ ਨੂੰ ਚੰਡੀਗੜ੍ਹ ਪੁਲਿਸ ਨੇ ਚੰਡੀਗੜ੍ਹ ਸਥਿਤ ਰਿਹਾਇਸ਼ ਸੈਕਟਰ 7 ਤੋਂ ਗ੍ਰਿਫ਼ਤਾਰ ਕੀਤਾ ਹੈ। ਚੰਡੀਗੜ੍ਹ ਸੈਕਟਰ 3 ਸਥਿਤ ਪੁਲਿਸ ਵੱਲੋਂ ਬੰਟੀ ਰੋਮਾਨਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਬੰਟੀ ਰੋਮਾਨਾ ਦੇ ਘਰ ਪਹੁੰਚ ਰਹੇ ਹਨ। ਪਰ ਹੱਲੇ ਤੱਕ ਗ੍ਰਿਫ਼ਤਾਰੀ ਦੇ ਕਾਰਨਾ…

Read More

ਅਕਾਲੀ ਆਗੂ ਬੰਟੀ ਰੋਮਾਨਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਗਾਇਕ ਕੰਵਰ ਗਰੇਵਾਲ ਦਾ ਆਇਆ ਬਿਆਨ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬੰਟੀ ਰੋਮਾਨਾ ਨੂੰ ਚੰਡੀਗੜ੍ਹ ਪੁਲਿਸ ਵੱਲੋਂ ਉਨ੍ਹਾਂ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਸੈਕਟਰ 7 ਤੋਂ ਗ੍ਰਿਫ਼ਤਾਰ ਕੀਤਾ ਹੈ। ਇਹ ਗ੍ਰਿਫ਼ਤਾਰੀ ਚੰਡੀਗੜ੍ਹ ਸੈਕਟਰ 3 ਸਥਿਤ ਪੁਲਿਸ ਵੱਲੋਂ ਕੀਤੀ ਗਈ ਸੀ। ਬੰਟੀ ਰੋਮਾਨਾ ਨੂੰ ਚੰਡੀਗੜ੍ਹ ਪੁਲਿਸ ਵੱਲੋਂ ਗ੍ਰਿਫ਼ਤਾਰ ਕਰਕੇ ਮਟੌਰ ਥਾਣਾ ਲਿਆਦਾ ਗਿਆ ਹੈ। ਬੰਟੀ ਰੋਮਾਨਾ ਨੇ ਸ਼ੋਸ਼ਲ ਮੀਡੀਆ ਪਲੇਟਫਾਰਮ ਉੱਤੇ ਇਕ…

Read More

AIG ਮਲਵਿੰਦਰ ਸਿੰਘ ਸਿੱਧੂ ਨੂੰ ਅਦਾਲਤ ਨੇ ਇਕ ਦਿਨ ਲਈ ਪੁਲਿਸ ਰਿਮਾਂਡ ‘ਤੇ ਭੇਜਿਆ

ਚੰਡੀਗੜ੍ਹ: AIG ਮਲਵਿੰਦਰ ਸਿੰਘ ਸਿੱਧੂ ਨੂੰ ਬੀਤੇ ਦਿਨ ਮੋਹਾਲੀ 8 ਫੇਸ ਦੀ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਅੱਜ AIG ਮਲਵਿੰਦਰ ਸਿੰਘ ਸਿੱਧੂ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ। ਜਿਥੇ ਉਨ੍ਹਾਂ ਨੂੰ ਇਕ ਦਿਨ ਲਈ ਰਿਮਾਂਡ ਤੇ ਭੇਜ ਦਿੱਤਾ ਗਿਆ ਹੈ। AIG ਮਲਵਿੰਦਰ ਸਿੰਘ ਸਿੱਧੂ ਨੂੰ ਬੀਤੀ ਦਿਨੀ ਵਿਜੀਲੈਂਸ ਦਫ਼ਤਰ ਮੋਹਾਲੀ ਵਿਚ ਪੁੱਛਗਿੱਛ ਲਈ ਬੁੱਲਾਇਆ…

Read More

ਅਕਾਲੀ ਦਲ ਦੇ ਸੀਨੀਅਰ ਆਗੂ ਬੰਟੀ ਰੋਮਾਣਾ ਨੂੰ ਮੋਹਾਲੀ ਪੁਲਸ ਨੇ ਲਿਆ ਹਿਰਾਸਤ ਚ

ਅਕਾਲੀ ਦਲ ਦੇ ਸੀਨੀਅਰ ਆਗੂ ਬੰਟੀ ਰੋਮਾਣਾ ਨੂੰ ਹਿਰਾਸਤ ‘ਚ ਲਿਆ ਗਿਆ ਹੈ। ਮੋਹਾਲੀ ਪੁਲਿਸ ਵੱਲੋੋਂ ਇਹ ਕਾਰਵਾਈ ਕੀਤੀ ਗਈ ਹੈ। ਸਾਇਬਰ ਸੈੱਲ ਵੱਲੋੋਂ ਬੰਟੀ ਰੋਮਾਣਾ ‘ਤੇ ਕਾਰਵਾਈ ਕੀਤੀ ਗਈ ਹੈ। ਗਾਇਕ ਕੰਵਰ ਗਰੇਵਾਲ ਦੇ ਇੱਕ ਫੇਕ ਵੀਡੀਓ ਮਾਮਲੇ ‘ਚ ਬੰਟੀ ਰੋਮਾਣਾ ਨੂੰ ਹਿਰਾਸਤ ਵਿਚ ਲਿਆ ਗਿਆ ਹੈ। Post DisclaimerOpinion/facts in this article are author\’s…

Read More

ਅਮਰੀਕਾ ਚ ਅੰਨੇਵਾਹ ਚਲਾਈਆਂ ਗਈਆਂ ਗੋਲੀਆਂ, ਦੋ ਦਰਜਨ ਕਰੀਬ ਮਾਰੇ ਗਏ ਲੋਕ ਤੇ ਬਾਕੀ ਜ਼ਖ਼ਮੀ

ਅਮਰੀਕਾ ਦੇ ਲੇਵਿਸਟਨ ਸ਼ਹਿਰ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਵਿਅਕਤੀ ਵੱਲੋਂ ਕੀਤੀ ਅੰਨ੍ਹੇਵਾਹ ਗੋਲੀਬਾਰੀ ਵਿੱਚ 22 ਲੋਕਾਂ ਦੀ ਮੌਤ ਹੋ ਗਈ। 50 ਤੋਂ 60 ਲੋਕ ਜ਼ਖਮੀ ਹੋਏ ਹਨ। ਇਸ ਗੋਲੀਬਾਰੀ ‘ਚ ਕਈ ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋਏ ਹਨ, ਜਿਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ।…

Read More

ਪੰਜਾਬ ਕੈਬਨਿਟ ਮੰਤਰੀ ਮੀਤ ਹੇਅਰ ਦੇ ਵਿਆਹ ਦੀ ਤਰੀਕ ਹੋਈ ਤੈਅ, ਇਸ ਦਿਨ ਘਰ ਵੱਜੇਗੀ ਸ਼ਹਿਨਾਈ ⋆ D5 News

ਚੰਡੀਗੜ੍ਹ: ਪੰਜਾਬ ਕੈਬਨਿਟ ਮੰਤਰੀ ਮੀਤ ਹੇਅਰ ਦੇ ਘਰ ਜਲਦ ਹੀ ਬੈਡ-ਬਾਜੇ ਵੱਜਦੇ ਸੁਣਾਈ ਦੇਣਗੇ। ਕੈਬਨਿਟ ਮੰਤਰੀ ਮੀਤ ਹੇਅਰ ਵੀ ਜਲਦ ਵਿਆਹ ਦੇ ਬੰਧਨ ‘ਚ ਬੱਝਣ ਜਾ ਰਹੇ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਮੰਤਰੀ ਮੀਤ ਹੇਅਰ 7 ਨਵੰਬਰ ਨੂੰ ਵਿਆਹ ਦੇ ਬੱਧਨ ‘ਚ ਬੱਝ ਜਾਣਗੇ। ਡਾ.ਗੁਰਵੀਨ ਕੌਰ ਨਾਲ ਮੀਤ ਹੇਅਰ ਵਿਆਹ ਦੇ ਬੰਧਨ ‘ਚ ਬੱਝਣਗੇ।…

Read More