AIG ਮਲਵਿੰਦਰ ਸਿੰਘ ਸਿੱਧੂ ਨੂੰ ਮੋਹਾਲੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ ⋆ D5 News
ਮੋਹਾਲੀ: AIG ਮਲਵਿੰਦਰ ਸਿੰਘ ਸਿੱਧੂ ਨੂੰ ਅੱਜ ਵਿਜੀਲੈਂਸ ਬਿਊਰੋ ਦਫ਼ਤਰ ਮੋਹਾਲੀ ਵਿਖੇ ਸੱਦਿਆ ਗਿਆ ਸੀ। ਜਿਥੇ ਵਿਜੀਲੈਂਸ ਦੀ ਪੁੱਛਗਿੱਛ ਦੌਰਾਨ AIG ਮਲਵਿੰਦਰ ਸਿੰਘ ਸਿੱਧੂ ਦੀ ਕੁਝ ਅਫ਼ਸਰਾਂ ਨਾਲ ਨੋਕਝੋਕ ਹੋ ਗਈ। ਇਹ ਖ਼ਬਰ ਤੋਂ ਬਾਅਦ AIG ਦੀ ਪਤਨੀ ਵੱਲੋਂ ਵਿਜੀਲੈਂਸ ਬਿਊਰੋ ਦਫ਼ਤਰ ਮੋਹਾਲੀ ਵਿਖੇ ਜ਼ੋਰਦਾਰ ਹੰਗਾਮਾਂ ਕੀਤਾ ਗਿਆ। ਪਤਨੀ ਵੱਲੋਂ ਧੱਕੇਸ਼ਾਹੀ ਕਰਨ ਦੇ ਇਲਜ਼ਾਮ ਲਗਾਏ…
