ਐਨਕਾਊਂਟਰ ਦੌਰਾਨ ਮਾਰੇ ਗਏ ਗੈਂਗਸਟਰਾਂ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਵਿਸ਼ੇਸ਼ ਜਾਂਚ ਟੀਮ ਦਾ ਗਠਨ ⋆ D5 News
ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਸੂਬੇ ‘ਚੋਂ ਗੈਂਗਸਟਰਾਂ, ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਤਸਕਰਾਂ ਦੇ ਸਫ਼ਾਏ ਲਈ ਪੰਜਾਬ ਪੁਲਿਸ ਦੀ ਵਚਨਬੱਧਤਾ ਦੁਹਰਾਈ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਮਾਰੇ ਗਏ ਦੋਵੇਂ ਗੈਂਗਸਟਰਾਂ ਦਾ ਪੁਰਾਣਾ ਅਪਰਾਧਕ ਰਿਕਾਰਡ: ਸੀ.ਪੀ. ਲੁਧਿਆਣਾ ਚੰਡੀਗੜ੍ਹ, 30 ਨਵੰਬਰ: ਸਪੈਸ਼ਲ ਡਾਇਰੈਕਟਰ ਜਨਰਲ ਆਫ਼…
