ਕੌਂਸਲ ਆਫ ਜੂਨੀਅਰ ਇੰਜੀਨੀਅਰ ਪੀ.ਐਸ.ਈ.ਬੀ ਵੱਲੋਂ ‘ਪੰਜਾਬ ਮੁੱਖ ਮੰਤਰੀ ਰਾਹਤ ਫੰਡ’ ਵਿੱਚ 7.63 ਲੱਖ ਰੁਪਏ ਦਾ ਯੋਗਦਾਨ

ਚੰਡੀਗੜ੍ਹ: ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਵਿੱਤੀ ਰਾਹਤ ਦੇਣ ਲਈ ਕੌਂਸਲ ਆਫ਼ ਜੂਨੀਅਰ ਇੰਜੀਨੀਅਰਜ਼ ਪੀ.ਐਸ.ਈ.ਬੀ. ਵੱਲੋਂ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੂੰ ਪੰਜਾਬ ਮੁੱਖ ਮੰਤਰੀ ਰਾਹਤ ਫੰਡ ਲਈ 5 ਲੱਖ ਰੁਪਏ ਦੇ ਚੈੱਕ ਸੌਂਪਿਆ ਗਿਆ। ਕੌਂਸਲ ਵੱਲੋਂ ਨਵੰਬਰ 2023 ਦੇ ਮਹੀਨੇ ਦੌਰਾਨ ਇਸ ਰਾਹਤ ਫੰਡ ਵਿੱਚ ਕੁੱਲ 7,62,500 ਰੁਪਏ ਦਾ ਯੋਗਦਾਨ ਪਾਇਆ ਗਿਆ ਹੈ।…

Read More

ਧੋਖਾਧੜੀ ਕਰਨ ਵਾਲੇ ਸੁਕੇਸ਼ ਚੰਦਰਸ਼ੇਖਰ ਦੀਆਂ 12 ਤੋਂ ਵੱਧ ਲਗਜ਼ਰੀ ਕਾਰਾਂ ਦੀ ਕੀਤੀ ਜਾਵੇਗੀ ਨਿਲਾਮੀ

ਧੋਖਾਧੜੀ ਕਰਨ ਵਾਲੇ ਸੁਕੇਸ਼ ਚੰਦਰਸ਼ੇਖਰ ਦੀਆਂ 12 ਤੋਂ ਵੱਧ ਲਗਜ਼ਰੀ ਕਾਰਾਂ ਦੀ ਨਿਲਾਮੀ ਕੀਤੀ ਜਾਵੇਗੀ। ਇਹ ਕਾਰਾਂ ਆਮਦਨ ਕਰ ਵਿਭਾਗ ਨੇ ਸੈਂਕੜੇ ਕਰੋੜ ਰੁਪਏ ਦੀ ਟੈਕਸ ਚੋਰੀ ਦੇ ਮਾਮਲੇ ਵਿੱਚ ਜ਼ਬਤ ਕੀਤੀਆਂ ਸਨ। ਨਿਲਾਮੀ ਪ੍ਰਕਿਰਿਆ 28 ਨਵੰਬਰ ਨੂੰ ਹੋਵੇਗੀ। ਸੁਕੇਸ਼ ‘ਤੇ ਕਰੀਬ 308 ਕਰੋੜ ਰੁਪਏ ਦੇ ਟੈਕਸ ਬਕਾਇਆ ਦਾ ਮਾਮਲਾ ਹੈ ਅਤੇ ਇਸ ਸਬੰਧ ‘ਚ…

Read More

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਏਯੂ ਸਮਾਲ ਫਾਇਨਾਂਸ ਬੈਂਕ ਵੱਲੋਂ ਸੰਗਤ ਲਈ ਚਾਰ ਬੈਂਟਰੀ ਵਾਹਨ ਭੇਟ

ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜਦੀਆਂ ਸੰਗਤਾਂ ਦੀ ਸਹੂਲਤ ਲਈ ਏਯੂ ਸਮਾਲ ਫਾਇਨਾਂਸ ਬੈਂਕ ਨੇ ਚਾਰ ਬੈਂਟਰੀ ਵਾਹਨ ਭੇਟ ਕੀਤੇ ਹਨ। ਦਫ਼ਤਰ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਏਯੂ ਸਮਾਲ ਫਾਇਨਾਂਸ ਬੈਂਕ ਦੇ ਗਰੁੱਪ ਹੈੱਡ ਸ੍ਰੀ ਰਿਸ਼ੀ ਧਾਰੀਵਾਲ ਨੇ ਵਾਹਨਾਂ ਦੀਆਂ ਚਾਬੀਆਂ ਸੌਂਪੀਆਂ। ਇਸ ਮੌਕੇ…

Read More

ਡਾ. ਬਲਜੀਤ ਕੌਰ ਨੇ ਵਿਭਾਗ ਦੇ ਅਧਿਕਾਰੀਆਂ ਨਾਲ ਵੱਖ-ਵੱਖ ਮੁੱਦਿਆਂ ਬਾਰੇ ਵਿਚਾਰ ਚਰਚਾ ਕਰਨ ਉਪਰੰਤ ਭਲਾਈ ਸਕੀਮਾਂ ਨੂੰ ਸਮੇਂ ਸਿਰ ਲਾਗੂ ਕਰਨ ਦੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਕਿਹਾ, ਬੈਂਕ-ਟਾਈ ਅੱਪ ਸਕੀਮ ਤਹਿਤ ਫਿਕਸ ਕੀਤੀ 5.00 ਕਰੋੜ ਰੁਪਏ ਦੀ ਕਰੈਡਿਟ ਲਿਮਟ ਤਹਿਤ ਵੱਧ ਤੋਂ ਵੱਧ ਕੇਸ ਕੀਤੇ ਜਾਣ ਕਵਰ ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਸਾਰੇ ਵਰਗਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਉਥੇ ਹੀ ਆਰਥਿਕ ਤੌਰ ਤੇ ਕੰਮਜ਼ੋਰ ਵਰਗ, ਪੱਛੜ੍ਹੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ…

Read More

ਕੁੱਲੂ-ਚੰਡੀਗੜ੍ਹ ਵਿਚਕਾਰ ਹਵਾਈ ਸੇਵਾ ਬੰਦ, PGI ਜਾਣ ਵਾਲੇ ਮਰੀਜ਼ ਪ੍ਰੇਸ਼ਾਨ

ਹਿਮਾਚਲ ਪ੍ਰਦੇਸ਼ ਦੇ ਕੁੱਲੂ ਅਤੇ ਚੰਡੀਗੜ੍ਹ ਦਰਮਿਆਨ ਰੋਜ਼ਾਨਾ ਦੀ ਉਡਾਣ ਅਚਾਨਕ ਬੰਦ ਕਰ ਦਿੱਤੀ ਗਈ ਹੈ। ਇਸ ਕਾਰਨ ਪੀਜੀਆਈ ਚੰਡੀਗੜ੍ਹ ਇਲਾਜ ਲਈ ਜਾਣ ਵਾਲੇ ਸੈਲਾਨੀਆਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਸਮੇਤ ਮਰੀਜ਼ ਪ੍ਰੇਸ਼ਾਨ ਹਨ। ਉਡਾਣਾਂ ਬੰਦ ਹੋਣ ਕਾਰਨ ਕੁੱਲੂ-ਮਨਾਲੀ ਦੇ ਸੈਰ-ਸਪਾਟਾ ਕਾਰੋਬਾਰ ਨੂੰ ਵੀ ਭਾਰੀ ਝਟਕਾ ਲੱਗਾ ਹੈ। Post DisclaimerOpinion/facts in this article are author\’s own…

Read More

ਮ੍ਰਿਤਕ ਹੋਮਗਾਰਡ ਜਵਾਨ ਦੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ- CM ਮਾਨ

ਕਪੂਰਥਲਾ : ਸੁਲਤਾਨਪੁਰ ਲੋਧੀ ‘ਚ ਸਥਿਤ ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ ‘ਤੇ ਕਬਜ਼ੇ ਨੂੰ ਲੈ ਕੇ ਚੱਲੀ ਗੋਲੀ ਦੌਰਾਨ ਪੰਜਾਬ ਦੇ ਇਕ ਹੋਮ ਗਾਰਡ ਦੇ ਨੌਜਵਾਨ ਦੀ ਮੌਤ ਹੋ ਗਈ ਸੀ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਵੱਡਾ ਐਲਾਨ ਕੀਤਾ ਹੈ। https://twitter.com/BhagwantMann/status/1727605634349371401/photo/1 Post DisclaimerOpinion/facts in this article are author\’s own and geopunjab.com…

Read More

ਚੰਡੀਗੜ੍ਹ ‘ਚ ਦਾਖਲ ਭੈਣ ਨੂੰ ਮਾਰਨ ਲਈ 10 ਲੱਖ ‘ਚ ਹੋਇਆ ਸੌਦਾ ⋆ D5 News

ਚੰਡੀਗੜ੍ਹ ਦੇ ਪੀਜੀਆਈ ਦੇ ਗਾਇਨੀਕੋਲਾਜੀ ਵਾਰਡ ਵਿੱਚ ਦਾਖ਼ਲ ਔਰਤ ਹਰਪ੍ਰੀਤ ਕੌਰ ਨੂੰ ਜ਼ਹਿਰੀਲਾ ਟੀਕਾ ਦੇਣ ਦੇ ਮਾਮਲੇ ਵਿੱਚ ਪੁਲੀਸ ਪੁੱਛਗਿੱਛ ਵਿੱਚ ਨਵੇਂ ਖੁਲਾਸੇ ਹੋ ਰਹੇ ਹਨ। ਪੁਲੀਸ ਜਾਂਚ ਵਿੱਚ ਫੜੇ ਗਏ ਚਾਰ ਮੁਲਜ਼ਮਾਂ ਨੇ ਦੱਸਿਆ ਹੈ ਕਿ ਪੀੜਤ ਹਰਪ੍ਰੀਤ ਕੌਰ ਦੇ ਭਰਾ ਜਸਮੀਤ ਸਿੰਘ ਨੇ ਆਪਣੇ ਮਾਮੇ ਦੀ ਲੜਕੀ ਦੇ ਪਤੀ ਬੂਟਾ ਸਿੰਘ ਨਾਲ ਮਿਲ…

Read More

ADGP ਅਤੇ DC ਅਫ਼ਸਰਾਂ ਦੀ ਨਿਹੰਗ ਸਿੰਘਾਂ ਨਾਲ ਗੱਲਬਾਤ ਖ਼ਤਮ ⋆ D5 News

ਕਪੂਰਥਲਾਂ: ਸੁਲਤਾਨਪੁਰ ਲੋਧੀ ਗੁਰਦੁਆਰਾ ਸਾਹਿਬ ਵਿਖੇ ਹੋਈ ਗੋਲੀਬਾਰੀ ਨੂੰ ਲੈ ਕੇ ADGP ਅਤੇ DC ਅਫ਼ਸਰਾਂ ਦੀ ਨਿਹੰਗ ਸਿੰਘ ਨਾਲ ਗੱਲਬਾਤ ਖ਼ਤਮ ਹੋ ਗਈ ਹੈ। ਇਹ ਗੱਲਬਾਤ ਕਰੀਬ 2 ਘੰਟੇ ਤੱਕ ਚੱਲੀ। ADGP ਕ੍ਰਾਇਮ ਗੁਰਿੰਦਰ ਢਿੱਲੋ ਅਤੇ ਕਪੂਰਥਲਾਂ ਦੇ ਡੀ.ਸੀ ਕਰਨੈਲ ਸਿੰਘ ਮੀਡੀਆ ਨਾਲ ਰੂਬਰੂ ਹੋਏ। ADGP ਕ੍ਰਾਇਮ ਗੁਰਿੰਦਰ ਢਿੱਲੋ ਨੇ ਦੱਸਿਆ ਕਿ 145 ਦੀ ਕਾਰਵਾਈ…

Read More

ਨੈਸ਼ਨਲ ਹਾਈਵੇ ਤੋਂ ਬਾਅਦ ਜਲੰਧਰ ‘ਚ ਵੀ ਰੇਲਵੇ ਟਰੈਕ ਜਾਮ, ਕਿਸਾਨਾਂ ਨੂੰ ਪੁਲਿਸ ਨਹੀਂ ਰੋਕ ਸਕੀ; 120 ਟਰੇਨਾਂ ਪ੍ਰਭਾਵਿਤ, 80 ਡਾਇਵਰਟ

 ਜਲੰਧਰ ਵਿੱਚ ਦਿੱਲੀ-ਜੰਮੂ ਨੈਸ਼ਨਲ ਹਾਈਵੇ (NH-44) ਤੋਂ ਬਾਅਦ ਕਿਸਾਨਾਂ ਨੇ ਰੇਲਵੇ ਟਰੈਕ ਵੀ ਜਾਮ ਕਰ ਦਿੱਤਾ ਹੈ। ਕਿਸਾਨ ਗੰਨੇ ਦੇ ਰੇਟ ਵਧਾਉਣ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਲੁਧਿਆਣਾ ਵੱਲ ਜਾਂਦੇ ਸਮੇਂ ਪੀਏਪੀ ਚੌਕ ਤੋਂ ਕੁਝ ਦੂਰੀ ’ਤੇ ਧਨੋਵਾਲੀ ਫਾਟਕ ਨੇੜੇ ਰੇਲਵੇ ਟਰੈਕ ਅਤੇ ਨੈਸ਼ਨਲ ਹਾਈਵੇ ਨੂੰ ਬੰਦ ਕਰ ਦਿੱਤਾ ਹੈ।…

Read More

ਇੰਸਟਾਗ੍ਰਾਮ ਅਤੇ ਫੇਸਬੁੱਕ ‘ਤੇ ਰੀਲਾਂ ਬਣਾਉਣ ਵਾਲੇ ਪੁਲਿਸ ਮੁਲਾਜ਼ਮ ਦੇਣ ਧਿਆਨ, DGP ਨੇ ਜਾਰੀ ਕੀਤੀ ਹਦਾਇਤਾਂ

ਚੰਡੀਗੜ੍ਹ: ਸ਼ੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ ਅਤੇ ਫੇਸਬੁੱਕ ਉਤੇ ਰੀਲਾਂ ਬਣਾਉਣ ਵਾਲੇ ਪੁਲਿਸ ਮੁਲਾਜ਼ਮਾਂ ਨੂੰ DGP ਪੰਜਾਬ ਗੌਰਵ ਯਾਦਵ ਨੇ ਸੱਖਤ ਹਦਾਇਤ ਦਿੱਤੀ ਹੈ। ਉਨ੍ਹਾਂ ਸ਼ੋਸ਼ਲ ਮੀਡੀਆ ਤੇ ਪੁਲਿਸ ਦੀ ਵਰਦੀ ਪਾ ਕੇ ਮਾਡਲਿੰਗ ਕਰਨ ਦੇ ਤਰੀਕੇ ਨੂੰ ਗਲਤ ਆਖਿਆ ਹੈ। ਨਿਹੰਗ ਸਿੰਘਾਂ ਦਾ ਪੁਲਿਸ ‘ਤੇ ਹਮਲਾ, ਖ਼ੂ.ਨੀ ਝੜ.ਪ ਤੋਂ ਬਾਅਦ ਗੁਰਦੁਆਰੇ ‘ਚ ਲੁਕੇ, ਗੁਰਪੁਰਬ ਤੋਂ…

Read More