ਬਿਕਰਮ ਸਿੰਘ ਮਜੀਠੀਆ ਨੇ ਨਾਜਾਇਜ਼ ਮਾਈਨਿੰਗ ਵਾਲੀ ਥਾਂ ਤੇ ਮਾਰੀ ਰੇਡ, ਐਸ.ਐਸ.ਪੀ. ਵਿਵੇਕਸ਼ੀਲ ਸੋਨੀ, ਸਿੱਖਿਆ ਮੰਤਰੀ ਹਰਜੋਤ ਬੈਂਸ ਖਿਲਾਫ਼ CBI ਜਾਂਚ ਦੀ ਕੀਤੀ ਮੰਗ

ਰੋਪੜ: ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਮੀਡੀਆ ਨੂੰ ਨਾਲ ਲੈ ਕੇ ਰੋਪੜ ਵਿਚ ਉਸ ਥਾਂ ਤੇ ਰੇਡ ਕੀਤੀ ਗਈ ਜਿਥੇ ਨਾਜਾਇਜ਼ ਮਾਈਨਿੰਗ ਕੀਤੀ ਜਾ ਰਹੀ ਹੈ। ਮੌਕੇ ਤੇ ਮੀਡੀਆ ਨਾਲ ਗੱਲਬਾਤ ਕਰਦਿਆ ਮਜੀਠੀਆ ਨੇ ਐਸ.ਐਸ.ਪੀ. ਵਿਵੇਕਸ਼ੀਲ ਸੋਨੀ, ਸਿੱਖਿਆ ਮੰਤਰੀ ਹਰਜੋਤ ਬੈਂਸ ਅਤੇ ਹਰਜੋਤ ਬੈਂਸ ਦੇ ਚਾਚਾ ਬਚਿੱਤਰ ਸਿੰਘ ਤੇ ਨਾਜਾਇਜ਼ ਮਾਈਨਿੰਗ ਕਰਨ ਦੋਸ਼ ਲਗਾਏ…

Read More

ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਕੇਂਦਰੀ ਜਾਂਚ ਬਿਊਰੋ ਨੇ ਰੌਜ਼ ਐਵੇਨਿਊ ਅਦਾਲਤ ‘ਚ ਕੀਤਾ ਪੇਸ਼

ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਕੇਂਦਰੀ ਜਾਂਚ ਬਿਊਰੋ ਨੇ ਰੌਜ਼ ਐਵੇਨਿਊ ਅਦਾਲਤ ਵਿੱਚ ਪੇਸ਼ ਕੀਤਾ। ਸੀਬੀਆਈ ਵੱਲੋਂ ਦਰਜ ਦਿੱਲੀ ਸ਼ਰਾਬ ਨੀਤੀ ਮਾਮਲੇ ਦੀ ਅਦਾਲਤ ਵਿੱਚ ਸੁਣਵਾਈ ਚੱਲ ਰਹੀ ਹੈ।ਮੰਗਲਵਾਰ ਨੂੰ ਇਸੇ ਅਦਾਲਤ ਨੇ ਈਡੀ ਵੱਲੋਂ ਦਰਜ ਕੀਤੇ ਗਏ ਮਨੀ ਲਾਂਡਰਿੰਗ ਮਾਮਲੇ ਵਿੱਚ ਸਿਸੋਦੀਆ ਦੀ ਨਿਆਂਇਕ ਹਿਰਾਸਤ 11 ਦਸੰਬਰ ਤੱਕ ਵਧਾ ਦਿੱਤੀ…

Read More

ਕਿਸਾਨ ਰਾਜਪਾਲ ਦੇ ਘਰ ਦਾਕਰਨਗੇ ਘਿਰਾਓ, 26 ਤੋਂ 28 ਨਵੰਬਰ ਨੂੰ ਹੋਣ ਵਾਲੇ ਕਿਸਾਨ ਅੰਦੋਲਨ ਲਈ ਰਣਨੀਤੀ ਤਿਆਰ

ਚੰਡੀਗੜ੍ਹ ਦੇ ਕਿਸਾਨ ਭਵਨ ‘ਚ ਕਿਸਾਨ ਯੂਨੀਅਨ ਵੱਲੋਂ ਮੀਟਿੰਗ ਕੀਤੀ ਗਈ ਹੈ ਜਿਸ ‘ਚ ਕੁਝ ਮੁੱਦਿਆਂ ਤੇ ਗੱਲਬਾਤ ਕੀਤੀ ਗਈ ਹੈ। ਕਿਸਾਨ ਰਾਜਪਾਲ ਦੇ ਘਰ ਦਾ ਘਿਰਾਓ ਕਰਨਗੇ। ਇਹ ਧਰਨਾ 26 ਤੋਂ 28 ਨਵੰਬਰ ਤੱਕ ਚੱਲੇਗਾ। ਕਿਸਾਨਾਂ ਨੇ 26 ਤੋਂ 28 ਨਵੰਬਰ ਨੂੰ ਹੋਣ ਵਾਲੇ ਕਿਸਾਨ ਅੰਦੋਲਨ ਲਈ ਰਣਨੀਤੀ ਤਿਆਰ ਕੀਤੀ ਹੈ। ਕਿਸਾਨਾਂ ਨੇ ਮੁੱਖ…

Read More

ਉੱਤਰਕਾਸ਼ੀ ਸੁਰੰਗ ‘ਚ ਡਰਿਲਿੰਗ ਰੁਕੀ, ਮਸ਼ੀਨ ਟੁੱਟੀm 12 ਮੀਟਰ ਦੀ ਖੁਦਾਈ ਬਾਕੀ; 12 ਦਿਨਾਂ ਤੋਂ ਫਸੇ 41 ਮਜ਼ਦੂਰ

ਉੱਤਰਾਖੰਡ ਦੀ ਉੱਤਰਕਾਸ਼ੀ ਸੁਰੰਗ ਵਿੱਚ 41 ਜਾਨਾਂ ਬਚਾਉਣ ਦੀਆਂ ਕੋਸ਼ਿਸ਼ਾਂ ਹੁਣ ਆਖਰੀ ਪੜਾਅ ਵਿੱਚ ਹਨ। ਹਾਲਾਂਕਿ, ਵੀਰਵਾਰ ਸਵੇਰੇ ਖ਼ਬਰ ਆਈ ਕਿ ਸੁਰੰਗ ਪੱਟਣ ਵਾਲੀ ਅਮਰੀਕੀ ਮਸ਼ੀਨ ਖ਼ਰਾਬ ਹੋ ਗਈ ਹੈ। ਇਸ ਕਾਰਨ ਬਚਾਅ ਕਾਰਜ ਰੁਕ ਗਿਆ ਹੈ। ਇਸ ਨੂੰ ਠੀਕ ਕਰਨ ਲਈ ਦਿੱਲੀ ਤੋਂ ਹੈਲੀਕਾਪਟਰ ਰਾਹੀਂ 7 ਮਾਹਿਰ ਬੁਲਾਏ ਗਏ ਹਨ। ਰੀਬਾਰ ਔਗਰ ਡਰਿਲਿੰਗ ਮਸ਼ੀਨ…

Read More

ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਅਕਾਲ ਬੁੰਗਾ ਵਿਖੇ ਪੁਲਿਸ ਅਤੇ ਨਿਹੰਗ ਸਿੰਘਾਂ ਵਿਚਕਾਰ ਗੋਲੀਬਾਰੀ

ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਅਕਾਲ ਬੁੰਗਾ ਵਿਖੇ ਪੁਲਿਸ ਅਤੇ ਨਿਹੰਗ ਸਿੰਘਾਂ ਵਿਚਕਾਰ ਗੋਲੀਬਾਰੀ ਹੋਈ। ਗੋਲੀਬਾਰੀ ਵਿੱਚ ਪੀਸੀਆਰ ਵਿੱਚ ਤਾਇਨਾਤ ਹੋਮਗਾਰਡ ਜਸਪਾਲ ਸਿੰਘ ਦੀ ਮੌਤ ਹੋ ਗਈ। ਡੀਐਸਪੀ ਭੁਲੱਥ ਸਮੇਤ 10 ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ ਹਨ। ਇਸ ਘਟਨਾ ਤੋਂ ਬਾਆਦ ਸਾਰੇ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਸਾਂਸਦ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ…

Read More

ਪੰਜਾਬ ਪੁਲਿਸ ਨੇ ਮਿੱਥਕੇ ਕਤਲ ਕਰਨ ਦੀਆ ਵਾਰਦਾਤਾਂ ਨੂੰ ਟਾਲਿਆ; ਆਈ.ਐਸ.ਆਈ. ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦੇ ਤਿੰਨ ਮੈਂਬਰ 8 ਪਿਸਤੌਲਾਂ ਸਮੇਤ ਕਾਬੂ

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਯੂ.ਏ.ਪੀ.ਏ. ਕੇਸਾਂ ਤਹਿਤ ਸੰਗਰੂਰ ਜੇਲ੍ਹ ਵਿੱਚ ਬੰਦ ਵਿਅਕਤੀਆਂ ਦੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ  ਜਾਂਚ-ਪੜਤਾਲ ਤੋਂ ਖੁਲਾਸਾ ਹੋਇਆ ਹੈ ਕਿ ਮੱਧ ਪ੍ਰਦੇਸ਼ ਤੋਂ ਲਿਆਂਦੇ ਗਏ ਸਨ ਹਥਿਆਰ: ਏ.ਆਈ.ਜੀ. ਸੀ.ਆਈ. ਅਵਨੀਤ ਕੌਰ ਸਿੱਧੂ ਚੰਡੀਗੜ੍ਹ/ਬਠਿੰਡਾ, 22 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ  ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ…

Read More

ਸੜਕਾਂ ਰੋਕ ਕੇ ਲੋਕਾਂ ਨੂੰ ਬਿਨਾਂ ਵਜ੍ਹਾ ਖੱਜਲ-ਖੁਆਰ ਨਾ ਕਰੋ, ਲੋਕ ਤੁਹਾਡੇ ਖਿਲਾਫ ਹੋ ਜਾਣਗੇ-ਮੁੱਖ ਮੰਤਰੀ ਨੇ ਕਿਸਾਨ ਯੂਨੀਅਨਾਂ ਨੂੰ ਆਖਿਆ 

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਸਾਨ ਯੂਨੀਅਨਾਂ ਨੂੰ ਆਖਿਆ ਕਿ ਸੂਬੇ ਵਿੱਚ ਸੜਕਾਂ ਰੋਕ ਕੇ ਆਮ ਲੋਕਾਂ ਨੂੰ ਬਿਨਾਂ ਵਜ੍ਹਾ ਖੁੱਜਲ ਖੁਆਰ ਨਾ ਕੀਤਾ ਜਾਵੇ। ਅੱਜ ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਯੂਨੀਅਨਾਂ ਲੋਕਾਂ ਨੂੰ ਬੇਲੋੜਾ ਪ੍ਰੇਸ਼ਾਨ ਕਰਨ ਤੋਂ ਗੁਰੇਜ਼ ਕਰਨ, ਨਹੀਂ ਤਾਂ ਲੋਕ ਉਨ੍ਹਾਂ…

Read More

ਕਰਨਾਟਕਾ ਵਿਧਾਨ ਸਭਾ ਸਪੀਕਰ ਦੀ ਅਗਵਾਈ ਵਾਲੇ ਵਫ਼ਦ ਵੱਲੋਂ ਸੰਧਵਾਂ ਨਾਲ ਮੁਲਾਕਾਤ

ਪੰਜਾਬ ਵਿਧਾਨ ਸਭਾ ਸੈਸ਼ਨਾਂ ਦਾ ਸਮੁੱਚਾ ਕੰਮ ਕਾਜ ਪੂਰਨ ਤੌਰ ‘ਤੇ ਡਿਜ਼ੀਟਲ ਅਤੇ ਪੇਪਰਲੈੱਸ ਹੋਇਆ: ਸਪੀਕਰ ਕੁਲਤਾਰ ਸਿੰਘ ਸੰਧਵਾਂ ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਵਿੱਚ ਪਹਿਲੀ ਵਾਰ ਲਾਗੂ ਕੀਤੇ ਨੈਸ਼ਨਲ ਈ-ਵਿਧਾਨ ਐਪਲੀਕੇਸ਼ਨ ਪ੍ਰਾਜੈਕਟ ਸਬੰਧੀ ਜਾਣਕਾਰੀ ਹਾਸਲ ਕਰਨ ਲਈ ਪੰਜਾਬ ਦੇ ਦੌਰੇ ‘ਤੇ ਆਏ ਕਰਨਾਟਕਾ ਵਿਧਾਨ ਸਭਾ ਸਪੀਕਰ ਦੀ ਅਗਵਾਈ ਵਾਲੇ ਵਫ਼ਦ ਨੇ ਅੱਜ ਪੰਜਾਬ ਵਿਧਾਨ ਸਭਾ…

Read More

ਅਮਨ ਅਰੋੜਾ ਵੱਲੋਂ ਸੂਬੇ ਵਿੱਚ ਡੋਰ-ਸਟੈੱਪ ਸਰਵਿਸ ਡਿਲੀਵਰੀ ਦੀ ਸ਼ੁਰੂਆਤ ਤੋਂ ਪਹਿਲਾਂ ਤਿਆਰੀਆਂ ਦਾ ਜਾਇਜ਼ਾ

ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਸੇਵਾ ਕੇਂਦਰ ਨਵੇਂ ਆਪਰੇਟਰ ਨੂੰ ਤਬਦੀਲ ਕਰਨ ਸਮੇਂ ਲੋਕਾਂ ਨੂੰ ਕੋਈ ਪਰੇਸ਼ਾਨੀ ਨਾ ਆਉਣ ਦੇਣ ਦੇ ਨਿਰਦੇਸ਼ ਚੰਡੀਗੜ੍ਹ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਸੂਬੇ ਦੇ ਨਾਗਰਿਕਾਂ ਨੂੰ ਉਨ੍ਹਾਂ ਦੇ ਦਰਾਂ ‘ਤੇ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨ ਦੇ ਟੀਚੇ ਦੀ ਪੂਰਤੀ ਲਈ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਜਨ…

Read More

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਰੰਗੇ ਹੱਥੀਂ ਕਾਬੂ 

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ‘ਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਬਟਾਲਾ ਵਿਖੇ ਤਾਇਨਾਤ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ.) ਵਿਪਨ ਕੁਮਾਰ ਸ਼ਰਮਾ ਨੂੰ 15,000 ਰੁਪਏ ਦੀ ਰਿਸ਼ਵਤ ਰੰਗੇ ਹੱਥੀਂ ਕਾਬੂ ਲੈਂਦਿਆਂ ਗ੍ਰਿਫ਼ਤਾਰ ਕਰਕੇ ਇੱਕ ਹੋਰ ਸਫ਼ਲਤਾ ਹਾਸਲ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ…

Read More