ਪੰਜਾਬ ਸਰਕਾਰ ਵੱਲੋਂ ਕੰਮ ਦੇ ਘੰਟਿਆਂ ਸਬੰਧੀ ਸਪੱਸ਼ਟੀਕਰਨ ਜਾਰੀ

ਚੰਡੀਗੜ੍ਹ, 21 ਨਵੰਬਰ: ਪੰਜਾਬ ਸਰਕਾਰ ਨੇ ਅੱਜ ਸਪਸ਼ਟ ਕੀਤਾ ਹੈ ਕਿ ਕੰਮ ਦੇ ਘੰਟਿਆਂ ਸਬੰਧੀ ਫੈਕਟਰੀਜ਼ ਐਕਟ 1948 ਅਨੁਸਾਰ ਬੀਤੇ ਦਿਨੀਂ ਜ਼ਾਰੀ ਪੱਤਰ ਦੀ ਗਲਤ ਵਿਆਖਿਆ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਵਿਭਾਗ ਦੇ ਧਿਆਨ ਵਿੱਚ ਇਹ ਮਾਮਲਾ ਆਉਣ ਤੋਂ ਬਾਅਦ ਕਿਰਤ ਵਿਭਾਗ ਪੰਜਾਬ ਵੱਲੋਂ ਸਪਸਟ ਕੀਤਾ…

Read More

ਹਰਭਜਨ ਸਿੰਘ ਈ.ਟੀ.ਓ. ⋆ D5 News

ਚੰਡੀਗੜ੍ਹ, 21 ਨਵੰਬਰ: ਉਦਯੋਗਿਕ ਖੇਤਰ ਲਈ ਸੇਵਾਵਾਂ ਨੂੰ ਤਰਜੀਹ ਦੇਣ ਅਤੇ ਸੁਚਾਰੂ ਬਣਾਉਣ ਲਈ, ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਨੇ ਇੱਕ ਸਮਰਪਿਤ ਸੈੱਲ – ਉਦਯੋਗਿਕ ਸਹੂਲਤ ਸੈੱਲ (ਆਈ.ਐਫ.ਸੀ.) ਦੀ ਸ਼ੁਰੂਆਤ ਕੀਤੀ ਹੈ ਜਿਸ ਦੀ ਪੀ.ਐਸ.ਪੀ.ਸੀ.ਐਲ ਦੇ ਚੇਅਰਮੈਨ ਕਮ ਮੈਨੇਜਿੰਗ ਡਾਇਰੈਕਟਰ ਦੇ ਦਫ਼ਤਰ ਦੁਆਰਾ ਨਿਗਰਾਨੀ ਕੀਤੀ ਜਾਵੇਗੀ। ਇਸ ਪਹਿਲਕਦਮੀ ਦਾ ਉਦੇਸ਼ ਉਦਯੋਗਪਤੀਆਂ ਨੂੰ ਨਵੇਂ ਕੁਨੈਕਸ਼ਨ…

Read More

ਪੰਜਾਬ ਕੈਬਨਿਟ ’ਚ ਵੱਡਾ ਫੇਰਬਦਲ ਹੋਇਆ ਹੈ.. ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਤੋਂ 4 ਵਿਭਾਗ ਵਾਪਸ ਲੈ ਲਏ ਗ

ਮੁੱਖ ਮੰਤਰੀ ਭਗਵੰਤ ਮਾਨ ਦੀ ਵਜ਼ਾਰਤ ਵਿਚ ਵੱਡਾ ਫੇਰਬਦਲ ਕੀਤਾ ਗਿਆ ਹੈ। ਇਸ ਫੇਰਬਦਲ ਮੁਤਾਬਕ ਕੁੱਝ ਮੰਤਰੀਆਂ ਦੇ ਵਿਭਾਗਾਂ ਵਿਚ ਰੱਦੋਬਦਲ ਹੋਇਆ ਹੈ। ਗੁਰਮੀਤ ਸਿੰਘ ਮੀਤ ਹੇਅਰ ਤੋਂ ਮਾਈਨਿੰਗ ਵਿਭਾਗ ਵਾਪਸ ਲੈ ਲਿਆ ਗਿਆ ਹੈ। ਮਾਈਨਿੰਗ ਵਿਭਾਗ ਬਹੁਤ ਹੀ ਅਹਿਮ ਮੰਨਿਆ ਜਾਂਦਾ ਹੈ, ਜਿਸ ਦੀ ਜ਼ਿੰਮੇਵਾਰੀ ਹੁਣ ਚੇਤਨ ਸਿੰਘ ਜੌੜਾਮਾਜਰਾ ਨੂੰ ਦੇ ਦਿੱਤੀ ਗਈ ਹੈ।…

Read More

ਹਾਈਕੋਰਟ ਅੰਦਰ ਸਿੱਖ ਵਕੀਲਾਂ ਦੀ ਜੱਜ ਵਜੋਂ ਨਿਯੁਕਤੀ ਰੋਕਣਾ ਸਿੱਖਾਂ ਨਾਲ ਵਿਤਕਰਾ- ਐਡਵੋਕੇਟ ਧਾਮੀ

ਅੰਮ੍ਰਿਤਸਰ, 21 ਨਵੰਬਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਸਰਕਾਰ ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜੱਜਾਂ ਦੀ ਨਿਯੁਕਤੀ ਮੌਕੇ ਸੁਪਰੀਮ ਕੋਰਟ ਦੀਆਂ ਸਿਫ਼ਾਰਸ਼ਾਂ ਵਿੱਚੋਂ ਦੋ ਸਿੱਖ ਉਮੀਦਵਾਰ ਵਕੀਲਾਂ ਨੂੰ ਬਾਹਰ ਕਰਨ ਦੀ ਕਰੜੀ ਨਿੰਦਾ ਕੀਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਸ ਨੂੰ ਸਿੱਖਾਂ ਨਾਲ ਵਿਤਕਰਾ ਕਰਾਰ ਦਿੰਦਿਆਂ ਆਖਿਆ…

Read More

ਸੀ.ਐਮ ਭਗਵੰਤ ਮਾਨ ਦੀ ਕੈਬਨਿਟ ‘ਚ ਵੱਡਾ ਫੇਰਬਦਲ, ਮੀਤ ਹੇਅਰ ਖੋਹਿਆ ਇਹ ਅਹੁਦਾ, ਜੌੜਾਮਾਜਰਾ ਨੂੰ ਵੱਡੀ ਜ਼ਿੰਮੇਵਾਰੀ

ਚੰਡੀਗੜ੍ਹ: ਸੀ.ਐਮ ਭਗਵੰਤ ਮਾਨ ਦੀ ਵਜ਼ਾਰਤ ਵਿਚ ਵੱਡਾ ਫੇਰਬਦਲ ਕੀਤਾ ਗਿਆ ਹੈ। ਇਸ ਫੇਰਬਦਲ ਵਿਚ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦਾ ਕੱਦ ਵੱਧਦਾ ਦਿਖਾਈ ਦੇ ਰਿਹਾ। ਦਰਅਸਲ ਮਾਨ ਸਰਕਾਰ ਨੇ ਗੁਰਮੀਤ ਸਿੰਘ ਮੀਤ ਹੇਅਰ ਤੋਂ ਮਾਈਨਿੰਗ ਵਿਭਾਗ ਵਾਪਸ ਲੈ ਲਿਆ ਗਿਆ ਹੈ ਅਤੇ ਇਹ ਵਿਭਾਗ ਦੀ ਜ਼ਿੰਮੇਵਾਰੀ ਹੁਣ ਚੇਤਨ ਸਿੰਘ ਜੌੜਾਮਾਜਰਾ ਨੂੰ ਸੌਪੀਂ ਗਈ ਹੈ। ਮੀਤ…

Read More

ਪਰਾਲੀ ਸਾੜਨ ਵਾਲੇ ਕਿਸਾਨ ਨੇ FIR ਦੇ ਡਰੋਂ ਕੀਤੀ ਖੁਦਕੁਸ਼ੀ ⋆ D5 News

ਪਰਾਲੀ ਸਾੜਨ ਦੇ ਮਾਮਲੇ ‘ਚ ਬਠਿੰਡਾ ਕੋਠਾਗੁਰੂ ‘ਚ ਇਕ ਕਿਸਾਨ ਨੇ ਖੁਦਕੁਸ਼ੀ ਕਰ ਲਈ। 35 ਸਾਲਾ ਗੁਰਦੀਪ ਸਿੰਘ ਨੇ ਐਫਆਈਆਰ ਦੇ ਡਰੋਂ ਖੁਦਕੁਸ਼ੀ ਕਰ ਲਈ ਹੈ। ਫਿਲਹਾਲ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਕਦਮ ਤੋਂ ਬਾਅਦ ਪਰਿਵਾਰ ‘ਚ ਮਾਂ, ਪਤਨੀ ਅਤੇ 6 ਸਾਲ ਦੀ ਬੇਟੀ ਬੇਸਹਾਰਾ ਹੋ ਗਈ…

Read More

ਮਸ਼ਹੂਰ ਨਿਰਮਾਤਾ ਏਕਤਾ ਕਪੂਰ ਅਤੇ ਕੌਮੀਡੀਅਨ ਵੀਰ ਦਾਸ ਨੇ ਜਿੱਤਿਆ ਇੰਟਰਨੈਸ਼ਨਲ ਐਮੀ 2023 ਦਾ ਖਿਤਾਬ

ਮੁੰਬਈ: ਬਾਲਾਜੀ ਟੈਲੀਫਿਲਮ ਦੀ ਸੰਸਥਾਪਕ ਅਤੇ ਮਸ਼ਹੂਰ ਨਿਰਮਾਤਾ ਏਕਤਾ ਕਪੂਰ ਨੂੰ ਇੰਟਰਨੈਸ਼ਨਲ ਐਮੀ 2023 ‘ਚ ਕਲਾ ਅਤੇ ਮਨੋਰੰਜਨ ਦੀ ਦੁਨੀਆ ਵਿਚ ਉਸ ਦੇ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ। ਏਕਤਾ ਇਹ ਐਵਾਰਡ ਜਿੱਤਣ ਵਾਲੀ ਪਹਿਲੀ ਭਾਰਤੀ ਨਿਰਮਾਤਾ ਬਣ ਗਈ ਹੈ। ਇਸ ਤੋਂ ਇਲਾਵਾ ਮਸ਼ਹੂਰ ਕੌਮੀਡੀਅਨ ਵੀਰ ਦਾਸ ਨੇ ਬੈਸਟ ਕੌਮੀਡੀਅਨ ਸੀਰੀਜ਼ ਦਾ ਅਵਾਰਡ ਜਿੱਤਿਆ। Post DisclaimerOpinion/facts…

Read More

ਕਾਰ ਪਾਰਕਿੰਗ ‘ਚ ਮੁਲਾਜ਼ਮ ਕਰ ਰਿਹਾ ਸੀ ਜਨਾਨੀ ਨਾਲ ਗੱਲਤ ਕੰਮ, ਸਕਿਓਰਿਟੀ ਇੰਚਾਰਜ ਨੇ ਫੱੜਿਆ

ਅੰਮ੍ਰਿਤਸਰ: ਅੰਮ੍ਰਿਤਸਰ ਦੇ ਡੀ.ਸੀ ਦਫ਼ਤਰ ਤੋਂ ਬਹੁਤ ਹੀ ਹੈਰਾਨੀਜਨਕ ਖ਼ਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਜਿੱਥੇ ਡਿਪਟੀ ਕਮਿਸ਼ਨਰ ਤੋਂ ਲੈ ਕੇ ਏ. ਡੀ. ਸੀ., ਐੱਸ. ਡੀ. ਐੱਮ. ਅਤੇ ਹੋਰ ਉੱਚ ਅਧਿਕਾਰੀ ਬੈਠਦੇ ਹਨ, ਉਸਦੀ VIP ਪਾਰਕਿੰਗ ਬੇਸਮੈਂਟ ਵਿਚ ਦਰਜਾਚਾਰ ਦਾ ਮੁਲਾਜ਼ਮ ਆਪਣੀ ਪ੍ਰੇਮਿਕਾ ਨਾਲ ਕਾਰ ਵਿਚ ਰੰਗਰਲੀਆਂ ਮਨ੍ਹਾ ਰਿਹਾ ਸੀ। ਕੇਂਦਰ ਸਰਕਾਰ…

Read More

ਪੌਪ ਮਿਊਜ਼ਿਕ ਦੇ ਜ਼ਮਾਨੇ ਵਿੱਚ ਅਲਗੋਜ਼ਾ/ਬੰਸਰੀ ਵਾਦਕ ਗੁਰਮੇਲ ਸਿੰਘ ਮੁੰਡੀ

ਉਜਾਗਰ ਸਿੰਘ ਆਧੁਨਿਕ ਪੌਪ ਸੰਗੀਤ ਦੇ ਜ਼ਮਾਨੇ ਵਿੱਚ ਗੁਰਮੇਲ ਸਿੰਘ ਮੁੰਡੀ ਅਲਗੋਜ਼ਿਆਂ/ਬੰਸਰੀ ਦੀਆਂ ਮਧੁਰ ਧੁਨਾਂ ਦੀ ਕਲਾ ਰਾਹੀਂ ਸਰੋਤਿਆਂ ਨੂੰ ਮੰਤਰ ਮੁਗਧ ਕਰ ਰਿਹਾ ਹੈ। ਉਹ ਆਪਣੀ ਕਲਾ ਦੀ ਸਹਿਜਤਾ ਨਾਲ ਸ੍ਰੋਤਿਆਂ ਨੂੰ ਰੂਹ ਦੀ ਖ਼ੁਰਾਕ ਦੇ ਰਿਹਾ ਹੈ। ਇਹ ਕਲਾ ਅਲਗੋਜ਼ਾ/ਬੰਸਰੀ ਵਾਦਕ ਦੀ ਰਸਨਾਂ ਨੂੰ ਮਿਠਾਸ ਪ੍ਰਦਾਨ ਕਰਦੀ ਹੋਈ, ਉਸ ਦੇ ਫੇਫੜਿਆਂ ਨੂੰ ਸਿਹਤਮੰਦ…

Read More

BCCI ਨੇ ਭਾਰਤੀ ਬੱਲੇਬਾਜ਼ ਸੂਰਿਆਕੁਮਾਰ ਯਾਦਵ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ

ਮੁੰਬਈ: ਵਿਸ਼ਵ ਕੱਪ ਖ਼ਤਮ ਹੋਣ ਤੋਂ ਬਾਅਦ ਭਾਰਤੀ ਟੀਮ ਇਕ ਵਾਰ ਫੇਰ ਤੋਂ ਆਸਟ੍ਰੇਲੀਆ ਨਾਲ ਆਹਮੋ-ਸਾਹਮਣੇ ਹੋਵੇਗੀ। ਦਰਅਸਲ ਭਾਰਤੀ ਟੀਮ ਆਸਟ੍ਰੇਲੀਆ ਖਿਲਾਫ 5 ਟੀ-20 ਮੈਚਾਂ ਦੀ ਸੀਰੀਜ਼ ਦੀ ਸ਼ੁਰੂਆਤ ਕਰਨ ਜਾ ਰਹੀ ਹੈ। ਇਸ ਸੀਰੀਜ਼ ਵਿਚ ਭਾਰਤੀ ਬੱਲੇਬਾਜ਼ ਸੂਰਿਆਕੁਮਾਰ ਯਾਦਵ ਨੂੰ ਬੀ.ਸੀ.ਸੀ.ਆਈ ਨੇ ਵੱਡੀ ਜ਼ਿੰਮੇਵਾਰੀ ਸੌਪੀਂ ਹੈ। ਸੂਰਿਆਕੁਮਾਰ ਯਾਦਵ ਨੂੰ ਇਸ ਸੀਰੀਜ਼ ‘ਚ ਭਾਰਤੀ ਟੀਮ…

Read More