ਕਿਹਾ- ਪਰਾਲੀ ਸਾੜਨ ਦਾ ਜੁਰਮਾਨਾ ਕਿੰਨੇ ਨੇ ਜਮ੍ਹਾ ਕਰਵਾਇਆ, ਅਗਲੀ ਤਰੀਕ ‘ਚ ਦੱਸੋ ⋆ D5 News

ਦਿੱਲੀ ‘ਚ ਪਰਾਲੀ ਸਾੜਨ ਨਾਲ ਫੈਲ ਰਹੇ ਪ੍ਰਦੂਸ਼ਣ ‘ਤੇ ਮੰਗਲਵਾਰ ਨੂੰ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਸੁਪਰੀਮ ਕੋਰਟ ਨੇ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੈ। ਅਦਾਲਤ ਨੇ ਕਿਹਾ ਕਿ ਪਰਾਲੀ ਸਾੜਨ ਦਾ ਜੁਰਮਾਨਾ ਕਿੰਨੇ ਕਿਸਾਨਾਂ ਨੇ ਜਮ੍ਹਾ ਕਰਵਾਇਆ ਹੈ, ਇਸ ਦੀ ਰਿਪੋਰਟ ਅਗਲੀ ਤਰੀਕ ਨੂੰ ਦਿੱਤੀ ਜਾਵੇ।ਸੁਪਰੀਮ ਕੋਰਟ ਨੇ ਕਿਹਾ ਕਿ ਪੰਜਾਬ…

Read More

PM ਮੋਦੀ ਨੇ ਭਾਰਤੀ ਕ੍ਰਿਕੇਟ ਟੀਮ ਦਾ ਵਧਾਇਆ ਹੌਸਲਾਂ, ਮੁਹੰਮਦ ਸ਼ਮੀ ਨੂੰ ਪਾਈ ਜੱਫੀ

ਮੁੰਬਈ: ਸ਼ੋਸ਼ਲ ਮੀਡੀਆ ਤੇ ਪੀ.ਐਮ ਮੋਦੀ ਅਤੇ ਟੀਮ ਇੰਡੀਆ ਕ੍ਰਿਕੇਟ ਖਿਡਾਰੀਆ ਦੀ ਇਕ ਵੀਡੀਓ ਬਹੁਤ ਵਾਇਰਲ ਹੋ ਰਹੀ ਹੈ। ਇਸ ਵੀਡੀਓ ਵਿਚ ਪੀ.ਐਮ ਮੋਦੀ ਟੀਮ ਇੰਡੀਆ ਦੇ ਖਿਡਾਰੀਆ ਨੂੰ ਵਿਸ਼ਵ ਕੱਪ ਦੇ ਮੈਚ ਤੋਂ ਬਾਅਦ ਦਿਲਾਸਾ ਦਿੰਦੇ ਨਜ਼ਰ ਆ ਰਹੇ ਹਨ। ਦਰਅਸਲ ਭਾਰਤੀ ਟੀਮ ਵਿਸ਼ਵ ਕੱਪ 2023 ਦਾ ਫਾਇਨਲ ਮੈਚ ਹਾਰ ਗਈ ਸੀ, ਜਿਸ ਤੋਂ…

Read More

ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਪੇਸ਼ੀ ਲਈ ਲਿਆਂਦਾ ਗਿਆ ਰਾਉਸ ਐਵੇਨਿਊ ਕੋਰਟ

ਦਿੱਲੀ ਸਰਕਾਰ ਦੀ ਨਵੀਂ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਸਾਬਕਾ ਉਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਮਨੀਸ਼ ਸਿਸੋਦੀਆ ਨੂੰ ਪੇਸ਼ੀ ਲਈ ਰਾਉਸ ਐਵੇਨਿਊ ਕੋਰਟ ਪਹੁੰਚੇ ਹਨ।ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਦੀ ਇਹ ਪੇਸ਼ੀ ਈਡੀ ਦੇ ਮੁੱਖ ਮਾਮਲੇ ਨਾਲ ਸਬੰਧਤ ਹੈ। ਉਸ ‘ਤੇ ਦਿੱਲੀ ਆਬਕਾਰੀ ਨੀਤੀ ‘ਚ ਭ੍ਰਿਸ਼ਟਾਚਾਰ…

Read More

ਹਾਈਕੋਰਟ ‘ਚ 2 ਸਿੱਖ ਵਕੀਲਾਂ ਨੂੰ ਜੱਜ ਬਣਾਉਣ ਦਾ ਮਾਮਲਾ, ਨਿਯੁਕਤੀ ‘ਚ ਦੇਰੀ ‘ਤੇ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਤੋਂ ਪੁੱਛਿਆ- ਅਜਿਹਾ ਕਿਉਂ ਹੋਇਆ?

ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਵੱਲੋਂ ਦੋ ਸਿੱਖ ਵਕੀਲਾਂ ਦੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜਾਂ ਵਜੋਂ ਨਿਯੁਕਤੀ ਵਿੱਚ ਕੀਤੀ ਜਾ ਰਹੀ ਦੇਰੀ ’ਤੇ ਚਿੰਤਾ ਪ੍ਰਗਟਾਈ ਹੈ। ਸੁਪਰੀਮ ਕੋਰਟ ਕੌਲਿਜੀਅਮ ਵੱਲੋਂ ਹਾਈ ਕੋਰਟ ਦੇ ਜੱਜਾਂ ਵਜੋਂ ਐਡਵੋਕੇਟ ਹਰਮੀਤ ਸਿੰਘ ਗਰੇਵਾਲ ਅਤੇ ਦੀਪਇੰਦਰ ਸਿੰਘ ਨਲਵਾ ਸਮੇਤ 5 ਨਾਂ ਭੇਜੇ ਗਏ ਸਨ। ਇਨ੍ਹਾਂ ਵਿੱਚੋਂ 3 ਨੂੰ…

Read More

ਸੁਰੰਗ ਵਿੱਚ ਫਸੇ ਮਜ਼ਦੂਰਾਂ ਦੀਆਂ ਪਹਿਲੀਆਂ ਤਸਵੀਰਾਂ ਆਈਆਂ ਸਾਹਮਣੇ

ਉੱਤਰਾਖੰਡ ਦੇ ਉੱਤਰਕਾਸ਼ੀ ਜ਼ਿਲ੍ਹੇ ਵਿੱਚ ਸਿਲਕਿਆਰਾ ਸੁਰੰਗ ਦਾ ਇੱਕ ਹਿੱਸਾ ਡਿੱਗਣ ਕਾਰਨ ਉਸ ਵਿੱਚ ਫਸੇ 41 ਮਜ਼ਦੂਰਾਂ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਅਜੇ ਵੀ ਜਾਰੀ ਹਨ। ਇਸ ਦੌਰਾਨ ਸੁਰੰਗ ਵਿੱਚ ਫਸੇ ਮਜ਼ਦੂਰਾਂ ਦੀਆਂ ਪਹਿਲੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਸਾਹਮਣੇ ਆਈਆਂ ਤਸਵੀਰਾਂ ‘ਚ ਸੁਰੰਗ ‘ਚ ਫਸੇ ਮਜ਼ਦੂਰ ਸੁਰੱਖਿਆ ਹੈਲਮੇਟ ਪਹਿਨੇ ਨਜ਼ਰ ਆ ਰਹੇ ਹਨ। ਜਾਣਕਾਰੀ ਅਨੁਸਾਰ ਸੁਰੰਗ…

Read More

ਕਿਹਾ- ਤੁਹਾਡਾ ਪ੍ਰਸ਼ਾਸਨ ਪੂਰੀ ਤਰ੍ਹਾਂ ਫੇਲ੍ਹ ⋆ D5 News

ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨਜੀਟੀ) ਨੇ ਪਰਾਲੀ ਸਾੜਨ ਦੇ ਵੱਧਦੇ ਮਾਮਲਿਆਂ ਨੂੰ ਲੈ ਕੇ ਸੋਮਵਾਰ ਨੂੰ ਪੰਜਾਬ ਸਰਕਾਰ ਦੀ ਖਿਚਾਈ ਕੀਤੀ। ਐਨਜੀਟੀ ਨੇ ਇਸ ਮਾਮਲੇ ਦੀ ਸੁਣਵਾਈ ਦੌਰਾਨ ਕਿਹਾ ਕਿ ਇਹ ਤੁਹਾਡੇ ਪ੍ਰਸ਼ਾਸਨ ਦੀ ਪੂਰੀ ਨਾਕਾਮੀ ਹੈ। Post DisclaimerOpinion/facts in this article are author\’s own and geopunjab.com does not assume any responsibility or liability for the…

Read More

ਮੂਸੇਵਾਲਾ ਕਤਲ ਕਾਂਡ ਦੇ ਦੋਸ਼ੀ ਦੀਪਕ ਟੀਨੂੰ ਦੇ ਫਰਾਰ ਹੋਣ ਦੇ ਮਾਮਲੇ ‘ਚ ਬਰਖਾਸਤ ਐੱਸਆਈ ਨੂੰ ਮਿਲੀ ਅੰਤਰਿਮ ਜ਼ਮਾਨਤ

ਪੰਜਾਬ-ਹਰਿਆਣਾ ਹਾਈ ਕੋਰਟ ਨੇ ਮੂਸੇਵਾਲਾ ਦੇ ਕਤਲ ਦੇ ਮੁਲਜ਼ਮ ਅਤੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਸਾਥੀ ਦੀਪਕ ਟੀਨੂੰ ਦੇ ਫਰਾਰ ਹੋਣ ਦੇ ਮਾਮਲੇ ਵਿੱਚ ਬਰਖਾਸਤ ਐਸਆਈ ਪ੍ਰੀ ਪ੍ਰਿਤਪਾਲ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਪਟੀਸ਼ਨਕਰਤਾ ‘ਤੇ ਦੀਪਕ ਨੂੰ ਸੀਆਈਏ ਦੀ ਹਿਰਾਸਤ ‘ਚ ਰਹਿਣ ਦੌਰਾਨ ਭੱਜਣ ‘ਚ ਮਦਦ ਕਰਨ ਦਾ ਦੋਸ਼ ਹੈ।ਜਾਂਚ ਟੀਮ ਮੁਤਾਬਕ ਦੀਪਕ ਟੀਨੂੰ ਲਾਰੈਂਸ…

Read More

ਵਿਧਾਨ ਸਭਾ ਕਵਰੇਜ ‘ਚ ਵਿਰੋਧੀ ਧਿਰ ਨੂੰ ਨਜ਼ਰਅੰਦਾਜ਼ ਕਰਨ ਦਾ ਮਾਮਲਾ, ਹਾਈਕੋਰਟ ਬੁੱਧਵਾਰ ਨੂੰ ਸੁਣਵਾਈ

ਪੰਜਾਬ ਵਿਧਾਨ ਸਭਾ ਕਵਰੇਜ ਵਿੱਚ ਵਿਰੋਧੀ ਧਿਰ ਨੂੰ ਨਜ਼ਰਅੰਦਾਜ਼ ਕਰਨ ਦਾ ਮਾਮਲਾ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਪਹੁੰਚ ਗਿਆ ਹੈ। ਕਾਂਗਰਸ ਨੇਤਾ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ। ਉਨ੍ਹਾਂ ਨੇ ਵਿਧਾਨ ਸਭਾ ਸੈਸ਼ਨ ਦੌਰਾਨ ਲਾਈਵ ਕਵਰੇਜ ‘ਤੇ ਸਿਰਫ ਸਰਕਾਰ ਅਤੇ ਇਸ ਦੇ ਨੇਤਾਵਾਂ ਨੂੰ ਦਿਖਾਉਣ ਅਤੇ ਵਿਰੋਧੀ…

Read More

ਅੱਤਵਾਦੀ ਪੰਨੂ ਖਿਲਾਫ NIA ਦੀ FIR

ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ ਘੋਸ਼ਿਤ ਅੱਤਵਾਦੀ ਅਤੇ ਸਿੱਖ ਫਾਰ ਜਸਟਿਸ (ਐਸਐਫਜੇ) ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਹਾਲ ਹੀ ‘ਚ ਪੰਨੂ ਨੇ ਇਕ ਵੀਡੀਓ ਜਾਰੀ ਕਰਕੇ ਯਾਤਰੀਆਂ ਨੂੰ ਏਅਰ ਇੰਡੀਆ ‘ਚ ਸਫਰ ਨਾ ਕਰਨ ਦੀ ਧਮਕੀ ਦਿੱਤੀ ਸੀ। ਇਸ ਦੇ ਨਾਲ ਹੀ ਇਸ ਨੇ 19 ਨਵੰਬਰ ਤੋਂ ਏਅਰ ਇੰਡੀਆ (AI)…

Read More

ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, 21 IPS ‘ਤੇ 1 PPS ਅਫ਼ਸਰਾਂ ਦੇ ਤਬਾਦਲੇ ⋆ D5 News

ਚੰਡੀਗੜ੍ਹ: ਸੀ.ਐਮ ਭਗਵੰਤ ਮਾਨ ਵਾਲੀ ਸਰਕਾਰ ਵਿਚ ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ ਕੀਤਾ ਗਿਆ। ਲੁਧਿਆਣਾ ਦੇ ਕਮੀਸ਼ਨਰ ਮਨਦੀਪ ਸਿੰਘ ਸਿੱਧੂ ਸਮੇਤ ਕਈ ਹੋਰ ਵੱਡੇ ਅਫ਼ਸਰਾਂ ਦਾ ਤਬਾਦਲਾ ਕੀਤਾ ਗਿਆ ਹੈ। ਪੂਰੀ ਸੂਚੀ ਦੇਖਣ ਲਈ ਲਿਸਟ ਪੜ੍ਹੋ।   Post DisclaimerOpinion/facts in this article are author\’s own and geopunjab.com does not assume any responsibility or liability for…

Read More